Car Accident Samrala Chowk Archives - Daily Post Punjabi

ਲੁਧਿਆਣਾ ‘ਚ 2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਅੱਧੇ ਘੰਟੇ ਪਹਿਲਾ ਸ਼ੋਅਰੂਮ ‘ਚੋਂ ਕਢਵਾਈ ਸੀ ਫੋਰਚੂਨਰ
ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਦੇਰ ਰਾਤ ਇੱਕ ਫਾਰਚੂਨਰ ਅਤੇ ਸਵਿਫਟ ਕਾਰ ਦੀ ਟੱਕਰ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਇੱਕ ਕਾਰ ਚਾਲਕ ਸਮਰਾਲਾ ਚੌਕ ਵੱਲ ਆ ਰਿਹਾ ਸੀ ਅਤੇ ਦੂਜਾ ਗੁਰੂ ਅਰਜਨ ਦੇਵ ਨਗਰ ਵੱਲੋਂ ਆ ਰਿਹਾ ਸੀ।

Car Accident Samrala Chowk

ਫਾਰਚੂਨਰ ਕਾਰ ਚਾਲਕ ਅਨੁਸਾਰ ਸਵਿਫਟ ਕਾਰ ਚਾਲਕ ਗਲਤ ਦਿਸ਼ਾ ਤੋਂ ਆ ਰਿਹਾ ਸੀ। ਜਿਸ ਕਾਰਨ ਪੁਲਿਸ ਹੁਣ ਸਵਿਫਟ ਕਾਰ ਚਾਲਕ ਦੀ ਲਾਪਰਵਾਹੀ ਦੀ ਵੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸਵਿਫਟ ਕਾਰ ਦੇ ਡਰਾਈਵਰ ਨੇ ਦੱਸਿਆ ਕਿ ਫਾਰਚੂਨਰ ਚਾਲਕ ਤੇਜ਼ ਰਫਤਾਰ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਦੋਸ਼ ਲਾਏ ਹਨ। ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਸੋਮਨਾਥ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ। ਲਾਪਰਵਾਹੀ ਵਰਤਣ ਵਾਲੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਜਾਣਕਾਰੀ ਅਨੁਸਾਰ ਫਾਰਚੂਨਰ ਚਾਲਕ ਨੇ ਹਾਦਸੇ ਤੋਂ ਅੱਧਾ ਘੰਟਾ ਪਹਿਲਾਂ ਹੀ ਗੱਡੀ ਨੂੰ ਸ਼ੋਅਰੂਮ ਤੋਂ ਬਾਹਰ ਕੱਢਿਆ ਸੀ। ਉਹ ਕਾਰ ਲੈ ਕੇ ਘਰ ਵੀ ਨਹੀਂ ਪਹੁੰਚਿਆ ਸੀ ਕਿ ਰਸਤੇ ਵਿੱਚ ਹਾਦਸਾ ਵਾਪਰ ਗਿਆ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ। ਪੁਲਿਸ ਨੇ ਮੌਕੇ ਦੇ ਸੀਸੀਟੀਵੀ ਵੀ ਹਾਸਲ ਕਰ ਲਏ ਹਨ।

The post ਲੁਧਿਆਣਾ ‘ਚ 2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਅੱਧੇ ਘੰਟੇ ਪਹਿਲਾ ਸ਼ੋਅਰੂਮ ‘ਚੋਂ ਕਢਵਾਈ ਸੀ ਫੋਰਚੂਨਰ appeared first on Daily Post Punjabi.