Tag: , , ,

ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌ.ਤ

ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ...

ਦਰਦਨਾਕ ਹਾਦਸਾ: ਗਰਭਵਤੀ ਪਤਨੀ ਨੂੰ ਹਸਪਤਾਲ ਲਿਜਾਂਦੇ ਸਮੇਂ ਕਾਰ ਨੂੰ ਲੱਗੀ ਅੱਗ, ਪਤੀ-ਪਤਨੀ ਦੀ ਜ਼ਿੰਦਾ ਸੜਨ ਕਾਰਨ ਮੌ.ਤ

ਵੀਰਵਾਰ ਨੂੰ ਕੇਰਲ ਦੇ ਕੰਨੂਰ ਦੇ ਵਿੱਚ ਇੱਕ ਦਰਦਨਾਕ ਕਾਰ ਹਾਦਸਾ ਵਾਪਰਿਆ। ਜਿਸ ਵਿੱਚ ਇੱਕ ਗਰਭਵਤੀ ਮਹਿਲਾ ਅਤੇ ਉਸ ਦੇ ਪਤੀ ਦੀ ਜ਼ਿੰਦਾ ਸੜਨ...

ਦੁਖ਼ਦਾਈ ਖ਼ਬਰ: ਆਸਟ੍ਰੇਲੀਆ ਕਾਰ ਹਾਦਸੇ ‘ਚ ਪੰਜਾਬੀ ਵਿਅਕਤੀ ਦੀ ਮੌਤ, ਪਤਨੀ ਤੇ ਬੱਚੇ ਸਣੇ 4 ਜ਼ਖ਼ਮੀ

ਮੈਲਬੌਰਨ : ਆਸਟਰੇਲੀਆ ‘ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਆਸਟਰੇਲੀਆ ਵਿਖੇ ਇੱਕ 34 ਸਾਲਾ ਪੰਜਾਬੀ ਵਿਅਕਤੀ ਦੀ ਗੱਡੀ ’ਤੇ ਕੰਟਰੋਲ...

ਕਪੂਰਥਲਾ ‘ਚ ਪੀਜ਼ਾ ਲੈ ਕੇ ਪਰਤ ਰਹੇ 22 ਸਾਲਾ ਨੌਜਵਾਨ ਦੀ ਕਾਰ ਹਾਦਸੇ ‘ਚ ਮੌਤ

ਪੰਜਾਬ ਦੇ ਕਪੂਰਥਲਾ ਸ਼ਹਿਰ ਦੇ ਸਰਕੂਲਰ ਰੋਡ ‘ਤੇ ਦੇਰ ਰਾਤ ਇਕ ਕਾਰ ਕੰਧ ਨਾਲ ਟਕਰਾ ਗਈ ਜਿਸ ਕਾਰਨ 22 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ...

ਲੁਧਿਆਣਾ ‘ਚ 2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਅੱਧੇ ਘੰਟੇ ਪਹਿਲਾ ਸ਼ੋਅਰੂਮ ‘ਚੋਂ ਕਢਵਾਈ ਸੀ ਫੋਰਚੂਨਰ

ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਦੇਰ ਰਾਤ ਇੱਕ ਫਾਰਚੂਨਰ ਅਤੇ ਸਵਿਫਟ ਕਾਰ ਦੀ ਟੱਕਰ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਇੱਕ...

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਹੋਏ ਕਾਰ ਹਾਦਸੇ ਦਾ ਸ਼ਿਕਾਰ, ਲੱਗੀਆਂ ਮਾਮੂਲੀ ਸੱਟਾਂ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਇੱਕ ਕਾਰ ਹਾਦਸੇ ਵਿੱਚ ਵਾਲ-ਵਾਲ ਬਚ ਗਏ । ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।...

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ...

ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ

ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ...

ਮਸ਼ਹੂਰ ਗੀਤਕਾਰ ਜਾਨੀ ਦੀ ਗੱਡੀ ਦਾ ਹੋਇਆ ਐਕਸੀਡੈਂਟ, ਪਲਟੀ ਗੱਡੀ

jaani songwriter car accident: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਨਾਲ ਮੋਹਾਲੀ ‘ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ...

ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਬੀਤੀ ਦੇਰ ਰਾਤ ਬਟਾਲਾ ਜਲੰਧਰ ਬਾਈਪਾਸ ਦੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ MLA ਬਟਾਲਾ ਦੇ PA ਉਪਦੇਸ਼ ਕੁਮਾਰ ਅਤੇ ਉਸਦੇ ਨਾਲ ਦੋ ਹੋਰ ਨੌਜਵਾਨ...

ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਦੀ ਦਰਦਨਾਕ ਮੌਤ, ਪੰਜਾਬ ਤੋਂ ਉੱਤਰਾਖੰਡ ਘੁੰਮਣ ਗਏ ਸੀ ਮ੍ਰਿਤਕ

ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਨਗਰ ਤੋਂ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ । ਦੱਸਿਆ ਜਾ...

ਸ਼ਮਸ਼ੇਰਾ ਦੇ ਟ੍ਰੇਲਰ ਲਾਂਚ ਤੋਂ ਪਹਿਲਾਂ ਰਣਬੀਰ ਕਪੂਰ ਦੀ ਕਾਰ ਦਾ ਹੋਇਆ ਐਕਸੀਡੈੰਟ

ranbir kapoor car accident: ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ‘ਸ਼ਮਸ਼ੇਰਾ’ ਦਾ ਟ੍ਰੇਲਰ ਮੁੰਬਈ ‘ਚ ਧਮਾਕੇਦਾਰ ਲਾਂਚ ਕੀਤਾ ਗਿਆ। ਇਸ ਈਵੈਂਟ ਦੌਰਾਨ...

ਦਰਦਨਾਕ ਹਾਦਸਾ: ਬੈਰੀਕੇਡਾਂ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਭਿਆਨਕ ਅੱਗ, MBBS ਦੇ 3 ਵਿਦਿਆਰਥੀ ਜ਼ਿੰਦਾ ਸੜੇ

ਹਰਿਆਣਾ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੋਨੀਪਤ ਤੋਂ ਗੁਜ਼ਰਨ ਵਾਲੇ ਮੇਰਠ-ਝੱਜਰ ਨੈਸ਼ਨਲ...

ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਐਤਵਾਰ ਨੂੰ ਕ੍ਰਿਕਟ ਪ੍ਰੇਮੀਆਂ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ਵਿੱਚ...

ਮਾਹੀ ਵਿੱਜ ਨੂੰ ਕਾਰ ਹਾਦਸੇ ਤੋਂ ਬਾਅਦ ਮਿਲੀ ਇਹ ਧਮਕੀ, ਵੀਡੀਓ ਸ਼ੇਅਰ ਕਰਕੇ ਅਦਾਕਾਰਾ ਨੇ ਮੰਗੀ ਮਦਦ

Mahhi Vij threat UnknownPerson: ਟੀਵੀ ਦੀ ਮਸ਼ਹੂਰ ਅਦਾਕਾਰਾ ਅਤੇ ਜੈ ਭਾਨੁਸ਼ਾਲੀ ਦੀ ਪਤਨੀ ਮਾਹੀ ਵਿੱਜ ਨੇ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲਾ...

ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ

ਲੁਧਿਆਣਾ ਵਿੱਚ ਬੀਤੀ ਰਾਤ ਪਿੰਡ ਝੰਮਟ ਪੁਲ ਨੇੜੇ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫਾਰਚੂਨਰ ਗੱਡੀ ਬੇਕਾਬੂ...

ਵਿਆਹ ਤੋਂ ਪਰਤ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, 3 ਧੀਆਂ ਸਣੇ ਪਤੀ-ਪਤਨੀ ਜ਼ਿੰਦਾ ਸੜੇ

ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ...

ਬੇਕਾਬੂ ਕਾਰ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਕੇ ‘ਤੇ ਮੌਤ

ਹਰਿਆਣਾ ਦੇ ਰੋਹਤਕ ਦੇ ਪਿੰਡ ਲਾਹਲੀ ਨੇੜੇ ਸ਼ਨੀਵਾਰ ਨੂੰ ਇੱਕ ਬੇਕਾਬੂ ਕਾਰ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਵਿੱਚ ਤਿੰਨ ਲੋਕਾਂ ਦੀ...

ਵਰਧਾ ਸੜਕ ਹਾਦਸੇ ‘ਚ BJP ਵਿਧਾਇਕ ਦੇ ਪੁੱਤਰ ਸਣੇ 7 ਵਿਦਿਆਰਥੀਆਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ BJP ਵਿਧਾਇਕ ਦੇ ਬੇਟੇ ਸਣੇ 7 ਵਿਦਿਆਰਥੀਆਂ ਦੀ ਦਰਦਨਾਕ...

ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਹਾਦਸਾ, 4 ਮਹੀਨੇ ਦੇ ਬੱਚੇ ਸਣੇ ਚਾਰ ਜਾਣਿਆਂ ਦੀ ਮੌਤ

ਵੀਰਵਾਰ ਸਵੇਰੇ ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ 2 ਕਾਰਨ ਦੀ ਆਪਸ ਵਿੱਚ ਜ਼ੋਰਦਾਰ...

ਦਰਦਨਾਕ ਹਾਦਸਾ: ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ Audi ਦੇ ਉੱਡੇ ਪਰਖੱਚੇ, 7 ਲੋਕਾਂ ਦੀ ਮੌਤ

ਕਰਨਾਟਕ ਦੇ ਬੈਂਗਲੌਰ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ ਸੱਤ...

ਗੱਡੀ ਅਤੇ ਸਕੂਟੀ ਦੀ ਟੱਕਰ ਨੇ ਲਈ ਤਿੰਨ ਜਾਣਿਆ ਦੀ ਜਾਨ

ਚੰਡੀਗੜ੍ਹ ਰੋਡ ਤੇ ਇਕ ਸੜਕ ਦੁਰਘਟਨਾ ਦੇ ਵਿਚ ਤਿੰਨ ਜਾਣਿਆ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਤਿੰਨੋਂ...

ਕੰਬਾਈਨ ਹੇਠ ਆਉਣ ਨਾਲ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਗਾਇਆ ਕਤਲ ਦਾ ਦੋਸ਼

Garhshankar youth accident: ਗੜ੍ਹਸ਼ੰਕਰ ਦੇ ਬੰਗਾ ਰੋਡ ਸਥਿਤ ਪਿੰਡ ਚੋਹੜਾ ਲਾਗੇ ਸਥਿਤ ਦਸਮੇਸ਼ ਫਿਲਿੰਗ ਸਟੇਸ਼ਨ ਤੇ ਖੜ੍ਹੀ ਕੰਬਾਈਨ ਹੇਠਾਂ ਆਉਣ ਨਾਲ ਬੀਤੀ...

ਸੜਕ ਹਾਦਸੇ ‘ਚ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਜਖ਼ਮੀ, ਪਤਨੀ ਅਤੇ ਨਿੱਜੀ ਸਹਾਇਕ ਦੀ ਮੌਤ

North Goa MP Shripad Naik: ਕੇਂਦਰੀ ਆਯੂਸ਼ ਅਤੇ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਅਤੇ ਉਨ੍ਹਾਂ ਦੀ ਪਤਨੀ ਸੋਮਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ । ਸੜਕ...

ਗੁਜਰਾਤ ਦੇ NH-8 ‘ਤੇ ਦੋ ਕਾਰਾਂ ‘ਚ ਭਿਆਨਕ ਟੱਕਰ, 5 ਦੀ ਮੌਤ, 4 ਜ਼ਖਮੀ

Nadiad Car Accident: ਗੁਜਰਾਤ ਦੇ ਨਡੀਯਾਦ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇ-8 ‘ਤੇ ਐਤਵਾਰ ਨੂੰ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ । ਟੱਕਰ ਇੰਨੀ...

ਗੁਰੂ ਘਰ ਜਾਂਦੇ ਸਮੇਂ ਵਾਪਰਿਆ ਭਿਆਨਕ ਹਾਦਸਾ

Ludhiana youth died in accident : ਫਰੀਦਾਬਾਦ ਤੋਂ ਦਰਬਾਰ ਸਾਹਿਬ ਮੱਥਾ ਟੇਕਣ ਜਾਂਦੇ ਸਮੇਂ ਕਾਰ ਚਲਾ ਰਹੇ ਨੌਜਵਾਨ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਕੁਝ ਹੀ...

Govinda ਅਤੇ Yashraj Films ਦੀ ਕਾਰ ਦਾ ਹੋਇਆ ਐਕਸੀਡੈਂਟ , ਪੁਲਿਸ ਸਟੇਸ਼ਨ ਪਹੁੰਚਿਆ ਮਾਮਲਾ

govinda car collision accident:ਬੁੱਧਵਾਰ ਦੇਰ ਸ਼ਾਮ, ਮੁੰਬਈ ਦੇ ਜੁਹੂ ਇਲਾਕੇ ਵਿੱਚ ਫਿਲਮ ਅਦਾਕਾਰ ਗੋਵਿੰਦਾ ਦੀ ਕਾਰ ਨੂੰ ਦੂਜੇ ਕਾਰ ਨੇ ਟੱਕਰ ਮਾਰ...

ਝਾਰਖੰਡ: ਬੇਕਾਬੂ ਕਾਰ ਨਦੀ ‘ਚ ਡਿੱਗੀ, 5 ਲੋਕਾਂ ਦੀ ਮੌਤ

Jharkhand Accident: ਧਨਬਾਦ: ਝਾਰਖੰਡ ਦੇ ਧਨਬਾਦ ਵਿੱਚ ਮੰਗਲਵਾਰ ਸਵੇਰੇ ਇੱਕ ਕਾਰ ਬੇਕਾਬੂ ਹੋ ਕੇ ਪੁੱਲ ਤੋਂ ਨੀਚੇ ਨਦੀ ਵਿੱਚ ਡਿੱਗ ਗਈ । ਇਸ ਹਾਦਸੇ...

Carousel Posts