Car Caught Fire Archives - Daily Post Punjabi

ਲੁਧਿਆਣਾ : ਖੜ੍ਹੀ ਕਾਰ ਨੂੰ ਅਚਾਨਕ ਲੱਗ ਗਈ ਅੱ/ਗ, ਸੜ ਕੇ ਹੋਈ ਸੁਆਹ, ਹੋਇਆ ਲੱਖਾਂ ਦਾ ਨੁਕਸਾਨ
ਲੁਧਿਆਣਾ ਵਿਖੇ ਅੱਜ ਵੱਡੀ ਘਟਨਾ ਵਾਪਰੀ ਹੈ ਜਿਥੇ ਇਕ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਫਿਰੋਜ਼ਪੁਰ ਰੋਡ ਨੇੜੇ ਵਾਪਰਿਆ ਹੈ ਪਰ ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਡਰਾਈਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਅਪਾਰਟਮੈਂਟ ਵਿਚ ਕਾਰ ਖੜ੍ਹੀ ਕਰ ਕੇ ਗਿਆ ਸੀ ਤੇ ਇਸ ਦੇ ਸਿਰਫ 5 ਹੀ ਮਿੰਟਾਂ ਮਗਰੋਂ ਕਾਰ ਨੂੰ ਜ਼ਬਰਦਸਤ ਅੱਗ ਲੱਗ ਗਈ ਤੇ ਕਾਰ ਸੜ ਕੇ ਸੁਆਹ ਹੋ ਗਈ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਅੱਗ ਲੱਗਣ ਦੇ ਬਾਅਦ ਤੁਰੰਤ ਉਸ ‘ਤੇ ਪਾਣੀ ਪਾਇਆ ਗਿਆ ਤਾਂ ਜੋ ਅੱਗ ਨੂੰ ਛੇਤੀ ਤੋਂ ਛੇਤੀ ਬੁਝਾਇਆ ਜਾ ਸਕੇ।

ਜੇਕਰ ਅੱਗ ‘ਤੇ ਸਮਾਂ ਰਹਿੰਦਿਆਂ ਕਾਬੂ ਨਾ ਪਾਇਆ ਗਿਆ ਹੁੰਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ ਕਿਉਂਕਿ ਜਿਸ ਜਗ੍ਹਾ ‘ਤੇ ਗੱਡੀ ਖੜ੍ਹੀ ਸੀ ਉਹ ਰਿਹਾਇਸ਼ੀ ਇਲਾਕੇ ਸੀ ਅਤੇ ਉਸ ਦੇ ਨਾਲ ਹੋਰ ਵੀ ਕਈ ਗੱਡੀਆਂ ਖੜ੍ਹੀਆਂ ਸਨ ਪਰ ਕਿਸਮਤ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ : ਖੜ੍ਹੀ ਕਾਰ ਨੂੰ ਅਚਾਨਕ ਲੱਗ ਗਈ ਅੱ/ਗ, ਸੜ ਕੇ ਹੋਈ ਸੁਆਹ, ਹੋਇਆ ਲੱਖਾਂ ਦਾ ਨੁਕਸਾਨ appeared first on Daily Post Punjabi.

ਚੰਡੀਗੜ੍ਹ : PGI ‘ਚ ਇਲਾਜ਼ ਲਈ ਆਏ ਪਰਿਵਾਰ ਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਲੋਕ
ਚੰਡੀਗੜ੍ਹ ‘ਚ ਇਲਾਜ ਲਈ PGI ਆਏ ਇਕ ਪਰਿਵਾਰ ਦੇ ਗੱਡੀ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਜਦੋਂ ਇਹ ਹਾਦਸੇ ਵਾਪਰਿਆ ਉਸ ਦੌਰਾਨ ਕਾਰ ਵਿੱਚ ਇੱਕ ਪਰਿਵਾਰ ਬੈਠਾ ਹੋਇਆ ਸੀ। ਜਿਸ ਵਿੱਚ ਕਰੀਬ 4 ਸਾਲ ਦਾ ਮਾਸੂਮ ਬੱਚਾ ਵੀ ਸੀ। ਪਰਿਵਾਰ ਸਮੇਂ ਸਿਰ ਕਾਰ ਤੋਂ ਬਾਹਰ ਨਿਕਲ ਗਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਹ ਘਟਨਾ PGI ਨੇੜੇ ਸੈਕਟਰ 11 ਸਥਿਤ ਕੁਮਾਰ ਬ੍ਰਦਰਜ਼ ਕੈਮਿਸਟ ਦੀ ਦੁਕਾਨ ਨੇੜੇ ਵਾਪਰੀ।

Car Caught Fire In Sector 11 Chandigarh

ਜਾਣਕਾਰੀ ਅਨੁਸਾਰ ਕਾਰ ਵਿੱਚ ਜੰਮੂ ਦਾ ਵਸਨੀਕ ਜਤਿੰਦਰ ਸ਼ਰਮਾ, ਉਸਦੀ ਪਤਨੀ ਅਤੇ ਪੁੱਤਰ ਸਵਾਰ ਸਨ। PGI ਤੋਂ ਚੈੱਕਅਪ ਕਰਵਾਉਣ ਤੋਂ ਬਾਅਦ ਜਤਿੰਦਰ ਆਪਣੇ ਪਰਿਵਾਰ ਸਮੇਤ ਸੈਕਟਰ-11 ਸਥਿਤ ਕੈਮਿਸਟ ਦੀ ਦੁਕਾਨ ‘ਤੇ ਦਵਾਈਆਂ ਲੈਣ ਆਇਆ ਸੀ। ਸੈਕਟਰ 11 ਵਿੱਚ ਕਾਰ ਪਾਰਕ ਕਰਨ ਦੌਰਾਨ ਉਸ ਨੂੰ ਕਾਰ ਦੇ ਬੋਨਟ ਵਿੱਚੋਂ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ ਲੱਗੀ। ਜਿਸ ‘ਤੋਂ ਬਾਅਦ ਕੁਝ ਸਕਿੰਟਾਂ ‘ਚ ਹੀ ਬੋਨਟ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ‘ਚੋਂ ਸੰਘਣਾ ਧੂੰਆਂ ਨਿਕਲਣ ਲੱਗਿਆ। ਅਜਿਹੇ ‘ਚ ਜਤਿੰਦਰ ਨੇ ਕਾਰ ਸੜਕ ਦੇ ਇਕ ਪਾਸੇ ਰੱਖ ਦਿੱਤੀ ਅਤੇ ਪਰਿਵਾਰ ਸਮੇਤ ਕਾਰ ‘ਚੋਂ ਬਾਹਰ ਨਿਕਲ ਗਏ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਜਹਾਜ਼ ਦੇ ਇੰਜਣ ‘ਚ ਉਡਾਣ ਦੌਰਾਨ ਆਈ ਖ਼ਰਾਬੀ, ਵਾਲ-ਵਾਲ ਬਚੇ ਯਾਤਰੀ

ਇਸ ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਮਦਦ ਲਈ ਅੱਗੇ ਆ ਕੇ ਬੋਨਟ ‘ਤੇ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸੈਕਟਰ 11 ਦੇ ਫਾਇਰ ਸਟੇਸ਼ਨ ਦੀ ਟੀਮ ਨੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਬੋਨਟ ਬੰਦ ਸੀ, ਜਿਸ ਕਰਕੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮਸ਼ੀਨ ਦੀ ਮਦਦ ਨਾਲ ਬੋਨਟ ਦਾ ਤਾਲਾ ਤੋੜ ਕੇ ਅੱਗ ‘ਤੇ ਕਾਬੂ ਪਾਇਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਘਟਨਾ ਸਬੰਧੀ ਫਾਇਰ ਅਫਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਬੋਨਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪਰਿਵਾਰ ਹਰਿਆਣਾ ਨੰਬਰ ਦੀ ਰੇਨੋ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਜਤਿੰਦਰ ਨੇ ਕੁਝ ਸਮਾਂ ਪਹਿਲਾਂ ਇਸ ਨੂੰ ਕਿਸੇ ਤੋਂ ਖਰੀਦਿਆ ਸੀ। ਇਸ ਦੇ ਨਾਲ ਹੀ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

The post ਚੰਡੀਗੜ੍ਹ : PGI ‘ਚ ਇਲਾਜ਼ ਲਈ ਆਏ ਪਰਿਵਾਰ ਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਲੋਕ appeared first on Daily Post Punjabi.