car collided with divider Archives - Daily Post Punjabi

ਅਬੋਹਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਔਰਤ ਗੰਭੀਰ ਜ਼ਖ਼ਮੀ, ਪਤੀ-ਬੇਟੀ ਵਾਲ-ਵਾਲ ਬਚੇ
ਅਬੋਹਰ ਦੇ ਪਿੰਡ ਸੈਦਾਂਵਾਲੀ ਵਿਖੇ ਇੱਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਵਿਅਕਤੀ ਅਤੇ ਉਸ ਦੀ ਬੇਟੀ ਵਾਲ-ਵਾਲ ਬਚ ਗਏ, ਜਦਕਿ ਉਸ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਪਰਿਵਾਰ ਸ਼੍ਰੀਗੰਗਾਨਗਰ ‘ਚ ਇਕ ਵਿਆਹ ‘ਚ ਸ਼ਾਮਲ ਹੋ ਕੇ ਵਾਪਸ ਹਰਿਆਣਾ ਜਾ ਰਿਹਾ ਸੀ।

Car Collided With Divider

ਜਾਣਕਾਰੀ ਅਨੁਸਾਰ ਮਾਡਲ ਟਾਊਨ ਟੋਹਾਣਾ ਦਾ ਰਹਿਣ ਵਾਲਾ ਰਾਜੇਸ਼ ਬਾਂਸਲ ਆਪਣੀ ਪਤਨੀ ਮੀਨੂੰ ਅਤੇ ਬੇਟੀ ਮੁਸਕਾਨ ਦੇ ਨਾਲ ਸ਼੍ਰੀਗੰਗਾਨਗਰ ‘ਚ ਰਹਿਣ ਵਾਲੀ ਆਪਣੀ ਸਾਲੀ ਦੇ ਬੇਟੇ ਦੇ ਵਿਆਹ ‘ਚ ਸ਼ਾਮਲ ਹੋ ਕੇ ਵਾਪਸ ਹਰਿਆਣਾ ਆ ਰਿਹਾ ਸੀ। ਬੁੱਧਵਾਰ ਦੁਪਹਿਰ ਨੂੰ ਉਸ ਦੀ ਕਾਰ ਆਲਮਗੜ੍ਹ-ਸੈਦਾਂਵਾਲੀ ਵਿਚਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

ਇਹ ਵੀ ਪੜ੍ਹੋ : ਪਾਨੀਪਤ ਪੁਲਿਸ ਨੇ ATM ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਨਜਾਇਜ਼ ਹਥਿਆਰ ਤੇ ਵਾਹਨ ਬਰਾਮਦ

ਇਸ ਹਾਦਸੇ ਵਿੱਚ ਮੀਨੂੰ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਉਨ੍ਹਾਂ ਦੇ ਪਿੱਛੇ ਆ ਰਹੇ ਪਿੰਡ ਜੰਡਵਾਲਾ ਹਨੂਵੰਤਾ ਵਾਸੀ ਇੰਦਰਜੀਤ ਅਤੇ ਸੁਨੀਲ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਆਪਣੀ ਕਾਰ ਵਿਚ ਸਰਕਾਰੀ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਮੀਨੂੰ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅਬੋਹਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਔਰਤ ਗੰਭੀਰ ਜ਼ਖ਼ਮੀ, ਪਤੀ-ਬੇਟੀ ਵਾਲ-ਵਾਲ ਬਚੇ appeared first on Daily Post Punjabi.

ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ
ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਟਾਇਰ ਫਟਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਹਵਾ ‘ਚ ਉਛਲ ਕੇ ਹਾਈਵੇ ‘ਤੇ ਜਾ ਡਿੱਗੀ ਅਤੇ ਪਲਟ ਗਈ। ਇਹ ਹਾਦਸਾ ਹਾਈਵੇਅ ’ਤੇ ਪਿੰਡ ਕਾਹਮਾ ਦੇ ਬੱਸ ਅੱਡੇ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਅੰਮ੍ਰਿਤਸਰ ਜਾ ਰਹੇ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

Accident in Jalandhar

ਹਾਈਵੇਅ ‘ਤੇ ਕਾਰ ਪਲਟਣ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਅਨੁਸਾਰ ਅੰਮ੍ਰਿਤਸਰ ਦੇ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੇ ਸਿਰ ਵਿੱਚੋਂ ਖੂਨ ਵਹਿ ਰਿਹਾ ਸੀ, ਪਰ ਉਹ ਹੋਸ਼ ਵਿੱਚ ਸੀ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਮੁੰਬਈ ‘ਚ ਪ੍ਰੇਮੀ ਨੇ ਲਿਵ-ਇਨ ਪਾਰਟਨਰ ਦਾ ਕੀਤਾ ਕ.ਤਲ, ਮ੍ਰਿਤਕ ਦੇਹ ਨੂੰ ਬੈੱਡ ‘ਚ ਲੁਕੋਇਆ ਫਿਰ…

ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਪਿੰਡ ਕਾਹਾਮਾ ‘ਚ ਜਦੋਂ ਕਾਰ ਹਾਦਸਾ ਵਾਪਰਿਆ ਤਾਂ ਪਿੱਛੇ ਜਾ ਰਹੀ ਕਾਰ ‘ਚ ਬੈਠੇ ਲੋਕ ਮੋਬਾਈਲ ‘ਚ ਇਸ ਹਾਦਸੇ ਨੂੰ ਰਿਕਾਰਡਿੰਗ ਕਰ ਰਹੇ ਸਨ। ਹਾਦਸੇ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਟਾਇਰ ਫਟਣਾ ਅਤੇ ਨੀਂਦ ਨਾ ਆਉਣਾ ਦੱਸਿਆ ਜਾ ਰਿਹਾ ਹੈ। ਪਰ ਜੋ ਲੋਕ ਇਸ ਘਟਨਾ ਦਾ ਵੀਡੀਓ ਬਣਾ ਰਹੇ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਰ ਚਾਲਾਕ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ appeared first on Daily Post Punjabi.