Car Collided With Tree Archives - Daily Post Punjabi

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਦਰੱਖਤ ਨਾਲ ਟਕਰਾਈ ਕਾਰ, ਮਾਂ-ਪੁੱਤ ਸਣੇ 4 ਦੀ ਮੌ.ਤ
ਅੱਜ ਸਵੇਰ ਚੜ੍ਹਦੇ ਹੀ ਵੱਡਾ ਹਾਦਸਾ ਵਾਪਰ ਗਿਆ ਹੈ। ਕਾਰ ਦੇ ਦਰੱਖਤ ਨਾਲ ਟਕਰਾਉਣ ‘ਤੇ ਹਾਦਸਾ ਵਾਪਰਿਆ ਹੈ। ਸ੍ਰੀ ਮੁਕਤਸਰ-ਬਠਿੰਡਾ ਰੋਡ ‘ਤੇ ਇਹ ਵੱਡਾ ਹਾਦਸਾ ਵਾਪਰਿਆ ਹੈ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਏਅਰਬੈਗ ਤੱਕ ਖੁੱਲ੍ਹ ਜਾਂਦੇ ਹਨ ਤੇ ਇਸ ਹਾਦਸੇ ਵਿਚ ਮਾਂ-ਪੁੱਤ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ। ਵਿਅਕਤੀਆਂ ਦੀ ਮੌਤ ਦੀ ਵੀ ਖਬਰ ਹੈ। 3 ਗੰਭੀਰ ਜ਼ਖਮੀ ਹਨ।

ਜਾਣਕਾਰੀ ਮੁਤਾਬਕ ਕਾਰ ਸੜਕ ‘ਤੇ ਜਾ ਰਹੀ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਦਰਖਤ ਨਾਲ ਟਕਰਾ ਜਾਂਦੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਗੱਡੀ ਕਬਾੜ ਬਣ ਚੁੱਕੀ ਹੈ। ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਸਟੇਅਰਿੰਗ ਵੀ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਇਆ ਜਾਂਦਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਪਾਰਟੀ ਲਈ ਕਰਨਗੇ ਚੋਣ ਪ੍ਰਚਾਰ

Etios ਕਾਰ ਪਿੰਡ ਬੁੱਟਰ ਸ਼ਹਿਰ ਨੇੜੇ ਹਾਦਸਾ ਦਾ ਸ਼ਿਕਾਰ ਹੋ ਗਈ। । । ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਦਰੱਖਤ ਨਾਲ ਟਕਰਾਈ ਕਾਰ, ਮਾਂ-ਪੁੱਤ ਸਣੇ 4 ਦੀ ਮੌ.ਤ appeared first on Daily Post Punjabi.

ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ
ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ।

ਇਸ ਸਬੰਧੀ ਹਾਦਸੇ ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ (ਬਿਹਾਰ) ਹਾਲ ਵਾਸੀ ਨਡਾਲਾ ਨੇ ਦੱਸਿਆ ਕਿ ਮੈਂ ਆਪਣੇ ਮਾਮੇ ਰਵੀ (30) ਪੁੱਤਰ ਚਾਂਦੂ ਵਾਸੀ ਕਿਊਲ ਖਰੋੜ ਜ਼ਿਲਾ ਲਾਖੀਸਰਾਏ (ਬਿਹਾਰ) ਹਾਲ ਵਾਸੀ ਨਡਾਲਾ ਨਾਲ, ਐਲੂਮੀਨੀਅਮ ਦਾ ਕੰਮ ਕਰਦਾ ਸੀ। ਉਹ ਸੁਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਡਾਲਾ ਨਾਲ ਉਸਦੀ ਆਈ-20 ਕਾਰ PB 57 -1900 ਵਿੱਚ ਬੈਠ ਕੇ ਨੰਗਲ ਲੁਬਾਣਾ ਤੇ ਹੋਰ ਪਿੰਡਾਂ ਚ ਪੱਥਰ ਲਗਾਉਣ ਦਾ ਕੰਮ ਦੇਖ ਕੇ ਵਾਪਸ ਨਡਾਲਾ ਆ ਰਿਹਾ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ

ਜਦੋਂ ਉਹ ਦੁਪਿਹਰ 3 ਵਜੇ ਦੇ ਕਰੀਬ ਅੱਡਾ ਮਕਸੂਦਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸਦੀ ਕਾਰ ਸੜਕ ਤੋਂ ਹੇਠਾਂ ਜਾ ਕੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਕਲੀਨਰ ਵਾਲੇ ਪਾਸੇ ਬੈਠੇ ਉਸ ਦੇ ਚਾਚਾ ਰਵੀ ਦੀ ਮੌਤ ਹੋ ਗਈ, ਜਦਕਿ ਉਹ ਅਤੇ ਸੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਜਾਂਚ ਕਰ ਰਹੇ ASI ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਡਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਤੇ ਹਾਦਸੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਉਧਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਸੜਕ ਸੁਰਖਿਆ ਫੋਰਸ (ਐੱਸ.ਐੱਸ.ਐੱਫ.) ‘ਚ ਤਾਇਨਾਤ ASI ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋਈ ਹੈ ਜਦਕਿ ਕਾਰ ਚਾਲਕ ਸੁਰਿੰਦਰ ਸਿੰਘ ਅਤੇ ਪਿੱਛੇ ਬੈਠੇ ਪਰਵਾਸੀ ਗੋਲੂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਜਾ ਰਹੀ ਹੈ ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ appeared first on Daily Post Punjabi.

ਹੁਸ਼ਿਆਰਪੁਰ ‘ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਹਾ.ਦਸੇ ‘ਚ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਬੰਗਾ ਰੋਡ ‘ਤੇ ਪਿੰਡ ਫਤਿਹਪੁਰ ਕਲਾਂ ਵਿਖੇ ਸਥਿਤ ਗੁਰਦੁਆਰਾ ਬਾਬਾ ਮੱਟ ਜੀ ਦੇ ਅਸਥਾਨ ਨਜ਼ਦੀਕ ਦੇਰ ਰਾਤ ਹੋਏ ਸੜਕ ਹਾਦਸੇ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਮਾਰੂਤੀ ਆਲਟੋ ਕਾਰ ਵਿੱਚ ਆਪਣੇ ਪਿੰਡ ਚੌਹੜਾ ਜਾ ਰਿਹਾ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਗਈ। ਕਾਰ ਸੜਕ ਦੇ ਦੂਜੇ ਪਾਸੇ ਦਰੱਖਤ ਨਾਲ ਟਕਰਾ ਗਈ।

ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਇੱਕ ਮਾਰੂਤੀ ਆਲਟੋ ਕਾਰ ਨੰਬਰ PB 07 BM 8406 ਵਿੱਚ ਗੜ੍ਹਸ਼ੰਕਰ ਤੋਂ ਆਪਣੇ ਪਿੰਡ ਚੌਹੜਾ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਡੇਰੇ ਨੇੜੇ ਪਹੁੰਚਿਆ ਤਾਂ ਕਾਰ ਬੇਕਾਬੂ ਹੋ ਗਈ। ਇਹ ਸੜਕ ਦੇ ਦੂਜੇ ਪਾਸੇ ਸਫੈਦੇ ਦੇ ਦਰੱਖਤ ਨਾਲ ਟਕਰਾ ਕੇ ਪਲਟ ਗਈ। ਜਿਸ ਕਾਰਨ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ-ਲੁਧਿਆਣਾ ਹਾਈਵੇ ‘ਤੇ ਹਾ.ਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਪੈਲੇਸ ਮਾਲਕ ਦੇ ਬੇਟੇ ਦੀ ਹੋਈ ਮੌ.ਤ

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਮ੍ਰਿਤਕ ਨੂੰ ਬੜੀ ਮੁਸ਼ਕਲ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ। ਮੌਕੇ ’ਤੇ ਪਹੁੰਚੇ ASI ਪਰਮਜੀਤ ਸਿੰਘ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਾਰ ਵਿਚੋਂ ਕਢਵਾਉਣ ਉਪਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਅਗਲੇਰੀ ਕਾਰਵਾਈ ਲਈ ਰਖਵਾਇਆ ਗਿਆ।

ਮ੍ਰਿਤਕ ਦੀ ਪਛਾਣ ਸੰਦੀਪ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਕੋਟ ਰਾਮ ਦਾਸ, ਚੁੱਗਿਟੀ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਕੋਲੋ ਮਿਲੇ ਸ਼ਨਾਖਤੀ ਕਾਰਡ ਅਨੁਸਾਰ ਸੰਦੀਪ ਸਿੰਘ ਪੀ.ਏ.ਪੀ. ਵਿਚ ਜਲੰਧਰ ਵਿਖੇ ਕਾਂਸਟੇਬਲ ਵਜੋਂ ਤਾਇਨਾਤ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹੁਸ਼ਿਆਰਪੁਰ ‘ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਹਾ.ਦਸੇ ‘ਚ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ appeared first on Daily Post Punjabi.

ਬਟਾਲਾ ‘ਚ ਦਰੱਖਤ ਨਾਲ ਟਕਰਾਈ ਕਾਰ, ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਕੇ ‘ਤੇ ਮੌ.ਤ
ਪੰਜਾਬ ਦੇ ਬਟਾਲਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਕਲਾਨੌਰ ਰੋਡ ‘ਤੇ ਅੱਡਾ ਖੁਸ਼ੀਪੁਰ ਨੇੜੇ ਸਵਿਫਟ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ। ਕਾਰ ਵਿਚ 2 ਲੋਕ ਸਵਾਰ ਸਨ ਅਤੇ ਇਸ ਹਾਦਸੇ ਵਿਚ ਐਨਾ ਵਿੱਚੋਂ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਲੱਤ ਟੁੱਟ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

Car collided with tree in Batala

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਬਹੁਤ ਜ਼ਿਆਦਾ ਸੀ। ਅਜਿਹੇ ‘ਚ ਗੱਡੀ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਜਦੋਂ ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਪ੍ਰਗਟ ਸਿੰਘ ਗੁਰਾਇਆ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਪ੍ਰਗਟ ਸਿੰਘ ਪਿੰਡ ਖਾਨਫੱਤਾ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, 5 ਅਪ੍ਰੈਲ ਤੋਂ ਮੌਸਮ ਹੋਵੇਗਾ ਸਾਫ਼

ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਕਿਸੇ ਜ਼ਰੂਰੀ ਕੰਮ ਲਈ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਕਾਰ ਸੜਕ ਕਿਨਾਰੇ ਲੱਗੇ ਚਿੱਟੇ ਦੇ ਦਰੱਖਤ ਨਾਲ ਟਕਰਾ ਗਈ। ਜਖਮੀ ਨੂੰ ਇਲਾਜ਼ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ।

ਪੁਲਿਸ ਥਾਣਾ ਕਲਾਨੌਰ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਨੁਸਾਰ ਮ੍ਰਿਤਕ ਪ੍ਰਗਟ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਟਾਲਾ ‘ਚ ਦਰੱਖਤ ਨਾਲ ਟਕਰਾਈ ਕਾਰ, ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਕੇ ‘ਤੇ ਮੌ.ਤ appeared first on Daily Post Punjabi.

ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ‘ਤੇ ਹਾਦਸਾ: ਦਰਖਤ ਨਾਲ ਟਕਰਾ ਕੇ ਪਲਟੀ ਕਾਰ, 2 ਵਿਅਕਤੀ ਜ਼ਖਮੀ
ਪੰਜਾਬ ਦੇ ਗੁਰਦਾਸਪੁਰ ‘ਚ ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ‘ਤੇ ਇਕ ਤੇਜ਼ ਰਫਤਾਰ ਸਵਿਫਟ ਗੱਡੀ ਦਰਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਟੱਕਰ ਕਾਰਨ ਗੱਡੀ ਦੇ ਇੰਜਣ ਅਤੇ ਬੈਟਰੀ ਵੀ ਵੱਖ ਹੋ ਗਏ ਹਨ। ਗ਼ਨੀਮਤ ਰਹੀ ਕਿ ਹਾਦਸੇ ‘ਚ ਡਰਾਈਵਰ ਤੇ ਉਸ ਦਾ ਸਾਥੀ ਵਾਲ-ਵਾਲ ਬਚ ਗਏ। ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

Swift Car Collided With Tree

ਘਟਨਾ ਸਬੰਧੀ ਜਿੰਮ ‘ਚ ਕਸਰਤ ਕਰਨ ਵਾਲੇ ਇਕ ਨੌਜਵਾਨ ਦੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਜਿੰਮ ਵਿੱਚ ਕਸਰਤ ਕਰ ਰਿਹਾ ਸੀ। ਅਚਾਨਕ ਬਾਹਰੋਂ ਉੱਚੀ ਆਵਾਜ਼ ਸੁਣਾਈ ਦਿੱਤੀ। ਉਹ ਤੁਰੰਤ ਬਾਹਰ ਆਇਆ, ਉਸ ਨੇ ਦੇਖਿਆ ਕਿ ਇਕ ਚਿੱਟੀ ਕਾਰ ਦਰੱਖਤ ਨਾਲ ਟਕਰਾ ਕੇ ਸੜਕ ‘ਤੇ ਪਲਟੀ ਹੋਈ ਸੀ। ਨੌਜਵਾਨ ਨੇ ਦੱਸਿਆ ਕਿ ਘਟਨਾ ਦੌਰਾਨ ਕਾਰ ਵਿੱਚ 2 ਲੋਕ ਸਵਾਰ ਸਨ। ਦੋਵੇਂ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ ਹਵਾ ‘ਚ ਗੋ.ਲੀ ਚਲਾਉਣ ਵਾਲਾ ਕੀਤਾ ਕਾਬੂ, ਹਥਿਆਰ ਤੇ ਲਾਈਸੈਂਸ ਜ਼ਬਤ

ਨੌਜਵਾਨ ਨੇ ਦੱਸਿਆ ਕਿ ਦੋਵਾਂ ਨੂੰ ਸੱਟਾਂ ਲੱਗੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਫਤਿਹਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਹਾਦਸੇ ਕਾਰਨ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਰਾਹਗੀਰਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਥਾਣਾ ਚੌਕੀ ਮਾਲੇਵਾਲ ਦੇ ਜਾਂਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਡਰਾਈਵਰ ਮਨਜੋਤ ਸਿੰਘ ਅਤੇ ਉਸ ਦਾ ਸਾਥੀ ਜਸਪ੍ਰੀਤ ਸਿੰਘ ਪਿੰਡ ਕਾਹਲਾਂਵਾਲੀ ਤੋਂ ਕਿਸੇ ਰਿਸ਼ਤੇਦਾਰ ਨੂੰ ਛੱਡ ਕੇ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਆ ਰਹੇ ਸਨ। ਜਦੋਂ ਉਹ ਤਲਵੰਡੀ ਰਾਮਾਂ ਕੋਲ ਪਹੁੰਚਿਆ ਤਾਂ ਮਨਜੋਤ ਤੇਜ਼ ਰਫਤਾਰ ਹੋਣ ਕਾਰਨ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਕਾਰ ਦਰੱਖਤ ਨਾਲ ਟਕਰਾਉਣ ‘ਤੋਂ ਬਾਅਦ ਪਲਟ ਗਈ। ਫਿਲਹਾਲ ਦੋਵਾਂ ਜਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ‘ਤੇ ਹਾਦਸਾ: ਦਰਖਤ ਨਾਲ ਟਕਰਾ ਕੇ ਪਲਟੀ ਕਾਰ, 2 ਵਿਅਕਤੀ ਜ਼ਖਮੀ appeared first on Daily Post Punjabi.