Car collides with vehicles Archives - Daily Post Punjabi

ਰੋਪੜ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, 3 ਜ਼ਖ਼ਮੀ
ਪੰਜਾਬ ਦੇ ਰੋਪੜ ਨੈਸ਼ਨਲ ਹਾਈਵੇਅ ‘ਤੇ ਪਿੰਡ ਖਟਕੜ ਕਲਾ ਦੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਪਹੀਆ ਵਾਹਨ ਸਾਈਕਲਾਂ, ਮੋਟਰਸਾਈਕਲਾਂ ਅਤੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ।

Car collides with vehicles

ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਸਵੇਰੇ ਸਾਢੇ 10 ਵਜੇ ਦੇ ਕਰੀਬ ਵਾਪਰਿਆ ਹੈ। 2 ਪਹੀਆ ਵਾਹਨ ਸਵਾਰ ਲੋਕ ਸਤਿਸੰਗ ਘਰ ਤੋਂ ਸਤਿਸੰਗ ਸੁਣ ਕੇ ਘਰਾਂ ਨੂੰ ਪਰਤ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਰ ਬੇਕਾਬੂ ਹੋ ਗਈ ਅਤੇ ਇਨ੍ਹਾਂ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜ਼ਖਮੀ ਹੋਏ ਲੌਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਕਰਨਾਟਕ ‘ਚ ਵੰਦੇ ਭਾਰਤ ਐਕਸਪ੍ਰੈਸ ‘ਤੇ ਫਿਰ ਪਥਰਾਅ, ਧਾਰਵਾੜ-ਬੈਂਗਲੁਰੂ ਐਕਸਪ੍ਰੈਸ ਦੇ ਤੋੜੇ ਸ਼ੀਸ਼ੇ

ਸਿਵਲ ਹਸਪਤਾਲ ਵਿੱਚ ਡਾਕਟਰ ਰਾਜੇਸ਼ ਬਾਲੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਅਵਤਾਰ ਚੰਦ ਪੁੱਤਰ ਗੁਰਮੇਲ ਕੁਮਾਰ ਪਿੰਡ ਦੁਸਾਂਝ ਖੁਰਦ ਉਮਰ 50 ਸਾਲ ਅਤੇ ਭੁਪਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਭਾਟੀ ਬੰਗਾ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਪੁਲਿਸ ਪਾਰਟੀ ਵੱਲੋਂ ਸਿਵਲ ਹਸਪਤਾਲ ਲਿਆਂਦਾ ਗਿਆ।

ਮਾਮਲੇ ਦੇ ਜਾਂਚ ਅਧਿਕਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਕੋਲ ਅਜੇ ਪੂਰੀ ਜਾਣਕਾਰੀ ਨਹੀਂ ਹੈ। ਇਸ ਹਾਦਸੇ ਦਾ ਸ਼ਿਕਾਰ ਹੋਏ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਰੋਪੜ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, 3 ਜ਼ਖ਼ਮੀ appeared first on Daily Post Punjabi.