Car Crushed 2 Children Archives - Daily Post Punjabi

ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ 2 ਬੱਚਿਆਂ ਨੂੰ ਦਰੜਿਆ, ਇੱਕ ਦੀ ਟੁੱਟੀ ਲੱਤ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਨੇ ਕੂੜਾ ਚੁੱਕ ਰਹੇ ਦੋ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਇਹ ਦਰਦਨਾਕ ਘਟਨਾ ਨੇੜੇ ਢੋਲੇਵਾਲ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਾਰ ਚਾਲਕ ਬੱਚਿਆਂ ਨੂੰ ਕੁਝ ਦੂਰੀ ਤੱਕ ਘਸੀਟਦਾ ਰਿਹਾ। ਰਾਹਗੀਰ ਰੌਲਾ ਪਾਉਣ ਦੀ ਆਵਾਜ਼ ਸੁਣ ਕੇ ਕਾਰ ਵੱਲ ਭੱਜੇ। ਉਨ੍ਹਾਂ ਕਾਰ ਡਰਾਈਵਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ।

Car Crushed 2 Children

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਬੱਚੇ ਕਾਰ ਦੇ ਟਾਇਰਾਂ ਵਿਚਕਾਰ ਫਸ ਗਏ ਸਨ। ਲੋਕਾਂ ਨੇ ਕਾਰ ਨੂੰ ਪਲਟ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਵਾਂ ਬੱਚਿਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ‘ਚ ਇਕ ਬੱਚੇ ਦੀ ਲੱਤ ਟੁੱਟ ਗਈ। ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਤੁਰੰਤ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੋਂ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ‘ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ।

ਇਹ ਵੀ ਪੜ੍ਹੋ : G-20 ਕਾਨਫਰੰਸ ਤੋਂ ਪਹਿਲਾਂ ਪੰਨੂ ਨੇ ਫਿਰ ਦਿੱਤੀ ਧਮਕੀ, ਬਠਿੰਡਾ ‘ਚ ਲਿਖੇ ਖਾਲਿਸਤਾਨੀ ਨਾਅਰੇ

ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਟੱਕਰ ਮਾਰਨ ਵਾਲੀ ਕਾਰ ਦਾ ਡਰਾਈਵਰ ਕੁਝ ਸਮਾਂ ਪਹਿਲਾਂ ਸ਼ਰਾਬ ਪੀ ਕੇ ਚਿਕਨ ਕਾਰਨਰ ਤੋਂ ਨਿਕਲਿਆ ਸੀ। ਇਸ ਹਾਦਸੇ ਦਾ ਸ਼ਿਕਾਰ ਹੋਏ ਦੋਵਾਂ ਦੀ ਉਮਰ 10 ਅਤੇ 16 ਸਾਲ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ 2 ਬੱਚਿਆਂ ਨੂੰ ਦਰੜਿਆ, ਇੱਕ ਦੀ ਟੁੱਟੀ ਲੱਤ appeared first on Daily Post Punjabi.