Car crushed NRI Archives - Daily Post Punjabi

ਲੁਧਿਆਣਾ ‘ਚ NRI ਨੂੰ ਕਾਰ ਤੋਂ ਕੁ.ਚਲਿਆ, ਕਾਲੋਨਾਈਜ਼ਰ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਹਮਲਾ
ਲੁਧਿਆਣਾ ਦੇ ਪਿੰਡ ਅਕਾਲਗੜ੍ਹ ‘ਚ ਇੱਕ NRI ਨੂੰ ਕਾਰ ਨੇ ਕੁਚਲ ਦਿੱਤਾ। ਗੱਡੀ ਚਾਲਕ ਨੇ ਪੈਲੇਸ ਦੇ ਬਾਹਰ ਕੁਰਸੀ ‘ਤੇ ਬੈਠੇ ਪ੍ਰਵਾਸੀ ਭਾਰਤੀ ‘ਤੇ ਸਵਿਫਟ ਕਾਰ ਚੜ੍ਹਾ ਦਿੱਤੀ। ਚਾਲਕ ਨੇ ਕਾਰ ਨੂੰ ਦੋ ਵਾਰ ਟੱਕਰ ਮਾਰੀ ਹੈ। ਇਸ ਕਾਰਨ NRI ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖਮੀ ਦੀ ਪਛਾਣ ਸੇਵਕ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਹ ਘਟਨਾ ਪੈਲੇਸ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

Car crushed NRI in Ludhiana

ਉਸ ਨੇ ਦੱਸਿਆ ਕਿ ਨਵੀਂ ਆਬਾਦੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਉਸ ਕੋਲ ਮੈਰਿਜ ਪੈਲੇਸ ਗਿਰਵੀ ਰੱਖਿਆ ਹੋਇਆ ਸੀ। ਉਕਤ ਵਿਅਕਤੀ ਨੇ ਉਸ ਨੂੰ ਪੈਸੇ ਵਾਪਸ ਨਹੀਂ ਕੀਤੇ ਅਤੇ ਪੈਲੇਸ ਦੀ ਰਜਿਸਟਰੀ ਉਸ ਦੇ ਨਾਂ ਕਰਵਾ ਦਿੱਤੀ। ਇਸੇ ਦੌਰਾਨ ਅਗਲੇ ਦਿਨ ਮੁਲਜ਼ਮ ਦੀ ਪਤਨੀ ਪੈਲੇਸ ਵਿੱਚ ਸੇਵਕ ਸਿੰਘ ਕੋਲ ਆਈ ਅਤੇ ਗਲਤ ਸ਼ਬਦਾਵਲੀ ਵਰਤ ਕੇ ਜਾਤੀ ਸੂਚਕ ਸ਼ਬਦ ਬੋਲੇ।

ਇਹ ਵੀ ਪੜ੍ਹੋ : ਚੀਨ ਦੇ ਸ਼ਾਨਡੋਂਗ ਸੂਬੇ ‘ਚ ਭੂਚਾਲ ਦੇ ਝਟਕੇ, ਕਈ ਇਮਾਰਤ ਹੋਈ ਢਹਿ-ਢੇਰੀ, 10 ਲੋਕ ਜ਼ਖਮੀ

ਸੇਵਕ ਸਿੰਘ ਨੇ ਦੱਸਿਆ ਕਿ ਔਰਤ ਨੂੰ ਕਾਫੀ ਸਮਝਾਇਆ ਗਿਆ ਕਿ ਉਸ ਦਾ ਪਤੀ ਨਾਲ ਪੈਸਿਆਂ ਦਾ ਲੈਣ-ਦੇਣ ਹੈ, ਜਿਸ ਕਾਰਨ ਉਸ ਨੇ ਪੈਲੇਸ ਦੀ ਰਜਿਸਟਰੀ ਕਰਵਾਈ। ਅਗਲੇ ਹੀ ਦਿਨ ਪੈਲੇਸ ਵਿੱਚ ਵਿਆਹ ਦੀ ਰਸਮ ਸੀ। ਉਸ ਸਮਾਗਮ ਵਿੱਚ ਮੁਲਜ਼ਮ ਵੀ ਆਇਆ ਹੋਇਆ ਸੀ। ਮੁਲਜ਼ਮ ਨੇ ਕਾਫੀ ਸ਼ਰਾਬ ਪੀਤੀ। ਜਿਸ ਤੋਂ ਬਾਅਦ ਗੁੱਸੇ ‘ਚ ਆ ਕੇ ਉਸ ਨੇ ਸਵਿਫਟ ਕਾਰ ਨਾਲ ਉਸ ਨੂੰ ਕੁਚਲ ਦਿੱਤਾ।

ਘਟਨਾ ਤੋਂ ਬਾਅਦ ਮੌਕੇ ਤੇ ਮੌਜੂਦ ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਚੈਕਅਪ ਦੌਰਾਨ ਪਤਾ ਲੱਗਾ ਕਿ ਉਸਦਾ ਲੱਤ ਟੁੱਟ ਗਿਆ ਹੈ। ਜਿਸ ਕਾਰਨ ਡਾਕਟਰਾਂ ਨੇ ਉਸ ਨੂੰ ਦਾਖਲ ਕਰਵਾਇਆ। ਡਾਕਟਰਾਂ ਮੁਤਾਬਕ ਉਸ ਦੀ ਲੱਤ 2 ਥਾਵਾਂ ਤੋਂ ਟੁੱਟ ਗਈ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਸਥਾਨਕ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ NRI ਨੂੰ ਕਾਰ ਤੋਂ ਕੁ.ਚਲਿਆ, ਕਾਲੋਨਾਈਜ਼ਰ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਹਮਲਾ appeared first on Daily Post Punjabi.