car crushed Young man Archives - Daily Post Punjabi

ਹੁਸ਼ਿਆਰਪੁਰ ‘ਚ ਨੌਜਵਾਨ ਨੂੰ ਕਾਰ ਨੇ ਕੁ.ਚਲਿਆ, ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾ.ਦਸਾ
ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਕਾਰ ਨੇ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਾਰ ਹਿਮਾਚਲ ਨੰਬਰ ਵਾਲੀ ਸੀ ਤੇ ਹਾਜੀਪੁਰ ਤੋਂ ਆ ਰਹੀ ਸੀ। ਮ੍ਰਿਤਕ ਦੀ ਪਛਾਣ ਪਵਨ ਸਿੰਘ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ।

ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਸਿੰਘ ਰੋਡ ’ਤੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ 20 ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਪਵਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ।

ਇਹ ਵੀ ਪੜ੍ਹੋ : ਮੋਗਾ ‘ਚ ਪਤੀ-ਪਤਨੀ ਨੇ ਕੀਤਾ ਮਾਮੇ ਦੇ ਪੁੱਤਰ ਦਾ ਕ.ਤ.ਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਗੱਡੀ ਛੱਡ ਕੇ ਫਰਾਰ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਸ਼ਿਆਰਪੁਰ ‘ਚ ਨੌਜਵਾਨ ਨੂੰ ਕਾਰ ਨੇ ਕੁ.ਚਲਿਆ, ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾ.ਦਸਾ appeared first on Daily Post Punjabi.