Car fell in canal Archives - Daily Post Punjabi

ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ
ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਰਾਤ ਨੂੰ ਦਰਦਨਾਕ ਹਾਦਸਾ ਵਾਪਰਿਆ। ਦੋਰਾਹਾ ਵਿਖੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਸਰਹਿੰਦ ਨਹਿਰ ‘ਚ ਜਾ ਡਿੱਗੀ। ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ ਜੋ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਿਆ। ਅੱਜ ਸਵੇਰੇ ਗੋਤਾਖੋਰਾਂ ਵੱਲੋਂ ਭਾਲ ਦੌਰਾਨ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਕਰ ਸਵਾਰ ਬਾਕੀ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਆਸ-ਪਾਸ ਦੇ ਲੋਕਾਂ ਅਨੁਸਾਰ ਕਾਰ ਰਾਜਵੰਤ ਹਸਪਤਾਲ ਤੋਂ ਕੈਨਾਲ ਰੋਡ ਵੱਲ ਜਾ ਰਹੀ ਸੀ। ਅੱਗੇ ਪੁਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਡ੍ਰਾਈਵਰ ਨੂੰ ਸੜਕ ਬੰਦ ਹੋਣ ਬਾਰੇ ਪਤਾ ਨਹੀਂ ਲੱਗਾ। ਕੁਝ ਹੀ ਦੇਰ ਵਿੱਚ ਕਾਰ ਨਹਿਰ ਵਿੱਚ ਜਾ ਡਿੱਗੀ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

Car fell in Khanna’s Doraha

ਰਾਤ ਸਮੇਂ ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਦਾ ਕੁਝ ਪਤਾ ਨਹੀਂ ਲੱਗ ਸਕਿਆ। ਦੱਸਿਆ ਗਿਆ ਹੈ ਕਿ ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ, ਜਿਸ ਵਿੱਚ ਬੱਚੇ ਵੀ ਸਨ। ਸੋਮਵਾਰ ਸਵੇਰੇ ਮੁੜ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫੀ ਮਿਹਨਤ ਤੋਂ ਬਾਅਦ ਕਾਰ ਬਰਾਮਦ ਹੋਈ। ਨਹਿਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : CM ਮਾਨ ਅੱਜ ਰੂਪਨਗਰ ‘ਚ ਕਰਨਗੇ ਚੋਣ ਪ੍ਰਚਾਰ, ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਮੰਗਣਗੇ ਵੋਟ

ਦੋਰਾਹਾ ਥਾਣੇ ਦੇ SHO ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਰਾਤ ਨੂੰ ਹੀ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਕ੍ਰੇਨ ਅਤੇ ਗੋਤਾਖੋਰਾਂ ਨੂੰ ਵੀ ਬੁਲਾਇਆ ਗਿਆ। ਇੱਕ ਵਾਰ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰਾਤ ਨੂੰ ਬਚਾਅ ਕਾਰਜ ਸੰਭਵ ਨਹੀਂ ਹੋ ਸਕਿਆ। ਜਦੋਂ ਸਵੇਰੇ ਮੁੜ ਕਾਰ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ appeared first on Daily Post Punjabi.