Car Fell Into Canal Archives - Daily Post Punjabi

ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ, ਨਹਿਰ ‘ਚ ਡਿੱਗੀ ਕਾਰ, ਪਿਤਾ, ਪੁੱਤ ਤੇ ਪੋਤੇ ਦੀ ਗਈ ਜਾਨ
ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ, ਜਿਸ ‘ਚ ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ ਹੋ ਗਈਆਂ। ਦਰਅਸਲ, ਇੱਕ ਕਾਰਨ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਕਰ ‘ਚ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ।

ਮਿਲੀ ਜਾਣਕਾਰੀ ਅਨੁਸਾਰ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ 60 ਸਾਲਾ ਮਰਗੂਬ ਆਲਮ, ਸਾਨੀਬ ਹੁਸੈਨ ਅਤੇ 5 ਸਾਲਾ ਹਸਨੈਨ ਵਾਸੀ ਰਾਠੀਖੇੜਾ ਵਜੋਂ ਹੋਈ ਹੈ। SDRF ਦੀ ਟੀਮ ਅਤੇ ਸਥਾਨਕ ਗੋਤਾਖੋਰਾਂ ਨੇ ਮਿਲ ਕੇ ਕਰੀਬ ਸਾਢੇ 3 ਘੰਟੇ ਦੀ ਮਿਹਨਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਡਰਾਈਵਰ ਸੀਟ ‘ਤੇ ਬੈਠਾ ਇਮਾਮ ਮਰਗੂਬ ਆਲਮ ਆਪਣੇ ਮੋਬਾਈਲ ‘ਤੇ ਵੀਡੀਓ ਬਣਾ ਰਿਹਾ ਸੀ। ਫਿਰ ਕਾਰ ਨਹਿਰ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ : ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਤਹਿਸੀਲਦਾਰ ਚੰਦਨ ਪੰਵਾਰ, ਸੰਗਰੀਆ ਦੇ ਡੀਐਸਪੀ ਕਰਨ ਸਿੰਘ ਮਾਨ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ASI ਹੰਸਰਾਜ ਨੇ ਦੱਸਿਆ ਕਿ ਇਮਾਮ ਮਰਗੂਬ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਸਵੇਰੇ ਕਰੀਬ 8 ਵਜੇ ਉਹ ਇੰਦਰਾ ਗਾਂਧੀ ਨਹਿਰ ਦੇ ਪੁਲ ਦੇ ਹੇਠਾਂ ਪਿੰਡ ਤਲਵਾੜਾ ਝੀਲ ਕੋਲ ਪਹੁੰਚਿਆ ਅਤੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ, ਨਹਿਰ ‘ਚ ਡਿੱਗੀ ਕਾਰ, ਪਿਤਾ, ਪੁੱਤ ਤੇ ਪੋਤੇ ਦੀ ਗਈ ਜਾਨ appeared first on Daily Post Punjabi.

ਪਠਾਨਕੋਟ ਦੇ ਕਾਠ ਵਾਲਾ ਪੁੱਲ ‘ਤੇ ਵਾਪਰਿਆ ਹਾਦਸਾ, ਨਹਿਰ ‘ਚ ਡਿੱਗੀ ਕਾਰ, 2 ਦੀ ਮੌਤ, 4 ਜ਼ਖਮੀ
ਪਠਾਨਕੋਟ ਦੇ ਕਾਠ ਵਾਲਾ ਪੁਲ ਉਪਰ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਇੱਥੇ ਓਵਰਟੇਕ ਕਰਦੇ ਸਮੇਂ ਤੇਜ਼ ਰਫਤਾਰ ਕਾਰ ਨਹਿਰ ਵਿੱਚ ਡਿੱਗ ਗਈ। ਇਸ ਦੌਰਾਨ ਕਾਰ ਸਵਾਰ 6 ਲੋਕਾਂ ਵਿਚੋਂ 2 ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਕਾਰ ‘ਚ ਸਵਾਰ ਬਾਕੀ 4 ਲੋਕਾਂ ਨੇ ਸਮੇਂ ਰਹਿੰਦਿਆਂ ਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ। ਸਾਰੇ ਨੌਜਵਾਨ ਪਾਰਟੀ ਤੋਂ ਵਾਪਸ ਪਰਤ ਰਹੇ ਸਨ ਅਤੇ ਰਸਤੇ ‘ਚ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਹਾਦਸਾ ਰਾਤ 1:15 ਵਜੇ ਵਾਪਰਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਨੌਜਵਾਨ ਆਪਣੀ ਪਠਾਨਕੋਟ ਰਿਹਾਇਸ਼ ਵਿਖੇ ਆਪਣੇ ਛੋਟੇ ਭਰਾ ਦਾ ਜਨਮ ਦਿਨ ਮਨਾ ਕੇ ਵਾਪਸ ਆਪਣੇ ਪਿੰਡ ਅਕਾਲਗੜ੍ਹ ਸਥਿਤ ਰਿਹਾਇਸ਼ ਵਿਖੇ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਵਿੱਚੋਂ ਇਕ ਨੌਜਵਾਨ ਦਾ ਵਿਆਹ 3 ਮਹੀਨੇ ਪਹਿਲਾ ਹੀ ਹੋਇਆ ਸੀ ਤੇ ਉਸ ਨੇ 15 ਦਿਨਾਂ ਬਾਅਦ ਕੈਨੇਡਾ ਗਈ ਆਪਣੀ ਪਤਨੀ ਕੋਲ ਜਾਣਾ ਸੀ।

ਇਹ ਵੀ ਪੜ੍ਹੋ : ਪੈਸਿਆਂ ਦੀ ਖ਼ਾਤਰ ਨੌਜਵਾਨ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਵੱਲੋਂ ਕਾਤਲ ਗ੍ਰਿਫ਼ਤਾਰ

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਇਹ ਹਾਦਸਾ ਕਾਰ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ ਹੈ। ਉਨ੍ਹਾਂ ਮੁਤਾਬਕ ਕਾਰ ‘ਚ ਛੇ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋ ਚਾਰ ਨੌਜਵਾਨ ਗੱਡੀ ਵਿਚੋ ਬਾਹਰ ਨਿਕਲ ਆਏ ਸਨ ਤੇ 2 ਨੌਜਵਾਨਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੱਡੀ ਚੋਂ ਬਾਹਰ ਨਿਕਲੇ 4 ਨੌਜਵਾਨ ਜ਼ਖਮੀ ਹਨ, ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਠਾਨਕੋਟ ਦੇ ਕਾਠ ਵਾਲਾ ਪੁੱਲ ‘ਤੇ ਵਾਪਰਿਆ ਹਾਦਸਾ, ਨਹਿਰ ‘ਚ ਡਿੱਗੀ ਕਾਰ, 2 ਦੀ ਮੌਤ, 4 ਜ਼ਖਮੀ appeared first on Daily Post Punjabi.

ਭਾਖੜਾ ਨਹਿਰ ‘ਚ ਡਿੱਗੀ ਗੱਡੀ, ਕਾਰ ਤੋਂ 50 ਮੀਟਰ ਦੂਰ ਮਿਲੀ ਇੱਕ ਨੌਜਵਾਨ ਦੀ ਦੇ.ਹ, ਬਚਾਅ ਕਾਰਜ ਜਾਰੀ
ਹਰਿਆਣਾ ਦੇ ਫਤਿਹਾਬਾਦ ਦੇ ਟੋਹਾਣਾ ‘ਚ ਸ਼ੁੱਕਰਵਾਰ ਸਵੇਰੇ ਉਸ ਸਮੇਂ ਹਲਚਲ ਮਚ ਗਈ ਜਦੋਂ ਇਕ ਹੌਂਡਾ ਸਿਟੀ ਕਾਰ ਭਾਖੜਾ ਨਹਿਰ ‘ਚ ਡਿੱਗ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਕ੍ਰੇਨ ਅਤੇ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਤੋਂ ਕਰੀਬ 50 ਮੀਟਰ ਦੂਰ ਪੰਜਾਬ ਦੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਫਿਲਹਾਲ ਪੁਲਿਸ ਨਹਿਰ ਦੀ ਤਲਾਸ਼ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਾਰ ਵਿਚ ਕੋਈ ਹੋਰ ਸੀ ਜਾਂ ਨਹੀਂ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਲੋਕਾਂ ਨੇ ਟੋਹਾਣਾ ਦੇ ਦਮਕੌਰਾ ਰੋਡ ‘ਤੇ ਇਕ ਹੌਂਡਾ ਸਿਟੀ ਗੱਡੀ ਨੂੰ ਭਾਖੜਾ ਨਹਿਰ ‘ਚ ਡਿੱਗਦੇ ਦੇਖਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਇਹ ਗੱਡੀ ਨਹਿਰ ਦੀ ਰੇਲਿੰਗ ਤੋੜ ਕੇ ਅੰਦਰ ਜਾ ਡਿੱਗੀ। ਪੁਲਿਸ ਨੇ ਜਦੋਂ ਗੱਡੀ ਨੂੰ ਬਾਹਰ ਕੱਢਿਆ ਤਾਂ ਉਸ ਵਿੱਚ ਕੋਈ ਵੀ ਨਹੀਂ ਸੀ ਪਰ ਗੋਤਾਖੋਰਾਂ ਨੇ ਕਰੀਬ 50 ਮੀਟਰ ਦੂਰ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ।

ਇਹ ਵੀ ਪੜ੍ਹੋ : ਖਰੜ ਨੇੜੇ ਸਨੀ ਇਨਕਲੇਵ ‘ਚ ਵੱਡੀ ਵਾ.ਰ.ਦਾਤ, ਘਰ ‘ਚ ਵੜਕੇ ਕੁੜੀ ਦਾ ਕੀਤਾ ਕ.ਤ.ਲ

ਮ੍ਰਿਤਕ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਪਛਾਣ ਪੱਤਰ ਮਿਲਿਆ, ਜਿਸ ‘ਤੋਂ ਉਸ ਦੀ ਪਛਾਣ 30 ਸਾਲਾ ਗਗਨਦੀਪ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਸੰਗਰੂਰ ਇਲਾਕੇ ਦੇ ਲਹਿਰਾ ਗਾਗਾ ਨਾਲ ਸਬੰਧਿਤ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮ੍ਰਿਤਕ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ ਜਾਂ ਨਹੀਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਨਹਿਰ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਖੜਾ ਨਹਿਰ ‘ਚ ਡਿੱਗੀ ਗੱਡੀ, ਕਾਰ ਤੋਂ 50 ਮੀਟਰ ਦੂਰ ਮਿਲੀ ਇੱਕ ਨੌਜਵਾਨ ਦੀ ਦੇ.ਹ, ਬਚਾਅ ਕਾਰਜ ਜਾਰੀ appeared first on Daily Post Punjabi.

UP ਦੇ ਬੁਲੰਦਸ਼ਹਿਰ ‘ਚ ਵੱਡਾ ਹਾ.ਦਸਾ, ਨਹਿਰ ‘ਚ ਡਿੱਗੀ ਕਾਰ, 3 ਲੋਕਾਂ ਦੀ ਮੌ.ਤ, 3 ਦੀ ਭਾਲ ਜਾਰੀ
ਬੁਲੰਦਸ਼ਹਿਰ ‘ਚ ਐਤਵਾਰ ਦੇਰ ਰਾਤ ਵਿਆਹ ਦੇ ਮਹਿਮਾਨਾਂ ਨਾਲ ਭਰੀ ਇਕ ਕਾਰ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੂੰ ਸੁਰੱਖਿਅਤ ਬਚਾ ਲਿਆ ਗਿਆ। 5 ਸਾਲ ਦੀ ਬੱਚੀ ਸਮੇਤ ਤਿੰਨ ਹੋਰ ਲੋਕਾਂ ਦਾ ਬਚਾਅ ਅਜੇ ਵੀ ਜਾਰੀ ਹੈ। ਐਨਡੀਆਰਐਫ ਟੀਮ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

ਜਾਣਕਾਰੀ ਅਨੁਸਾਰ ਈਕੋ ਕਾਰ ‘ਚ ਸਵਾਰ ਸਾਰੇ ਲੋਕ ਵਿਆਹ ਦੇ ਬਾਰਾਤ ‘ਚ ਬੁਲੰਦਸ਼ਹਿਰ ਦੇ ਕਾਕੋੜ ਤੋਂ ਅਲੀਗੜ੍ਹ ਜਾ ਰਹੇ ਸਨ। ਰਾਤ ਨੂੰ ਮੀਂਹ ਪੈ ਰਿਹਾ ਸੀ। ਫਿਰ ਕਾਰ ਬੇਕਾਬੂ ਹੋ ਕੇ ਜਹਾਂਗੀਰਪੁਰ ਥਾਣਾ ਖੇਤਰ ਦੀ ਕਪਾਲਾ ਨਹਿਰ ਵਿੱਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ DM ਅਤੇ SSP ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ : ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ, ਦੱਸੀ ਅਗਲੀ ਰਣਨੀਤੀ

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਦੱਸਿਆ, “ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।”

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post UP ਦੇ ਬੁਲੰਦਸ਼ਹਿਰ ‘ਚ ਵੱਡਾ ਹਾ.ਦਸਾ, ਨਹਿਰ ‘ਚ ਡਿੱਗੀ ਕਾਰ, 3 ਲੋਕਾਂ ਦੀ ਮੌ.ਤ, 3 ਦੀ ਭਾਲ ਜਾਰੀ appeared first on Daily Post Punjabi.

ਕਪੂਰਥਲਾ ‘ਚ ਸੰਤੁਲਨ ਵਿਗੜ ਕਾਰਨ ਨਹਿਰ ‘ਚ ਡਿੱਗੀ ਕਾਰ, ਔਰਤ ਸਣੇ 2 ਲੋਕਾਂ ਦੀ ਮੌ.ਤ
ਕਪੂਰਥਲਾ ਦੇ ਫਗਵਾੜਾ ਨੇੜੇ ਬੁੱਧਵਾਰ ਸਵੇਰੇ ਇੱਕ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਫਗਵਾੜਾ ਨੈਸ਼ਨਲ ਹਾਈਵੇ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਚੌਕੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਲੋਕਾਂ ਨੂੰ ਬਚਾਇਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਔਰਤ ਪੁਰਸ਼ੋਤਮ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ, ਪੁੱਤਰ ਗੁਰਬਾਜ਼ ਸਿੰਘ ਅਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਆ ਰਿਹਾ ਸੀ। ਫਗਵਾੜਾ ਦੇ ਪਿੰਡ ਬੋਹਾ ਨੇੜੇ ਇੰਦਰਜੀਤ ਸਿੰਘ ਅਚਾਨਕ ਘਬਰਾਹਟ ਮਹਿਸੂਸ ਕਰਨ ਲੱਗਾ। ਜਿਸ ਕਾਰਨ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਮਹਿਲਾ ਨ.ਸ਼ਾ ਤਸਕਰ ਦੀ ਜਾਇਦਾਦ ਜ਼ਬਤ, 60 ਲੱਖ ਦੇ ਮਕਾਨ ‘ਤੇ ਪੁਲਿਸ ਨੇ ਲਗਾਇਆ ਨੋਟਿਸ

ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਅਤੇ ਨਾਕੇ ’ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਕਾਰ ਸਵਾਰਾਂ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਉਨ੍ਹਾਂ ਨੇ ਹਰਪ੍ਰੀਤ ਕੌਰ (35) ਅਤੇ ਉਸ ਦੇ ਪੁੱਤਰ ਗੁਰਬਾਜ਼ ਸਿੰਘ (5) ਨੂੰ ਬਚਾ ਲਿਆ। ਪਰ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਪੂਰਥਲਾ ‘ਚ ਸੰਤੁਲਨ ਵਿਗੜ ਕਾਰਨ ਨਹਿਰ ‘ਚ ਡਿੱਗੀ ਕਾਰ, ਔਰਤ ਸਣੇ 2 ਲੋਕਾਂ ਦੀ ਮੌ.ਤ appeared first on Daily Post Punjabi.

ਸੋਨੀਪਤ : ਰੇਲਿੰਗ ਟੁੱਟਣ ਕਾਰਨ ਨਹਿਰ ‘ਚ ਡਿੱਗੀ ਕਾਰ, 2 ਨੌਜਵਾਨਾਂ ਦੀ ਮੌ.ਤ
ਹਰਿਆਣਾ ਦੇ ਸੋਨੀਪਤ ਜ਼ਿਲੇ ‘ਚ ਸੋਮਵਾਰ ਦੇਰ ਰਾਤ ਨੂੰ ਇੱਕ ਕਾਰ ਪੱਛਮੀ ਯਮੁਨਾ ਨਹਿਰ ‘ਚ ਡਿੱਗ ਗਿਆ। ਮੰਗਲਵਾਰ ਸਵੇਰੇ ਲੋਕਾਂ ਨੇ ਪਿੰਡ ਕਕਰੋਈ ਨੇੜੇ ਨਹਿਰ ‘ਚ ਕਾਰ ਨੂੰ ਦੇਖਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਆ ਕੇ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ, ਜਿੱਥੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Car Fell Into Canal Due To

ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਵਾਪਰਿਆ ਹੈ। ਰੇਲਿੰਗ ਟੁੱਟਣ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ, ਕਿਉਂਕਿ ਮੌਕੇ ’ਤੇ ਰੇਲਿੰਗ ਟੁੱਟੀ ਹੋਈ ਮਿਲੀ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਕਾਰ ਚੰਡੀਗੜ੍ਹ ਨੰਬਰ ਦੀ ਹੈ ਅਤੇ ਦੋਵੇਂ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ। ਇੱਕ ਮ੍ਰਿਤਕ ਕੈਲਾਸ਼ ਸ਼ਰਮਾ IMT ਮਾਨੇਸਰ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਦੂਜੇ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਸਫ਼ੀਆਬਾਦ ਪਾਨਾ ਪਾਪੋਸੀਆਨ ਜ਼ਿਲ੍ਹਾ ਸੋਨੀਪਤ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ 11.5 ਲੱਖ ਦੀ ਲੁੱਟ, ਟਾਇਰ ਪੰਕਚਰ ਦੱਸ ਕੇ ਬਾਈਕ ਸਵਾਰ ਪੈਸੇ ਦਾ ਬੈਗ ਲੈ ਕੇ ਹੋਏ ਫਰਾਰ

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਹਾਦਸਾ ਤੇਜ਼ ਰਫਤਾਰ ਅਤੇ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੋਣ ਦਾ ਸ਼ੱਕ ਹੈ। ਦੋਵੇਂ ਨੌਜਵਾਨ ਨਹਿਰ ਕੋਲੋਂ ਲੰਘ ਰਹੇ ਸਨ। ਇਸ ਦੌਰਾਨ ਸੰਤੁਲਨ ਵਿਗੜ ਗਿਆ ਅਤੇ ਕਾਰ ਰੇਲਿੰਗ ਤੋੜਦੀ ਹੋਈ ਨਹਿਰ ਵਿੱਚ ਜਾ ਡਿੱਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸੋਨੀਪਤ : ਰੇਲਿੰਗ ਟੁੱਟਣ ਕਾਰਨ ਨਹਿਰ ‘ਚ ਡਿੱਗੀ ਕਾਰ, 2 ਨੌਜਵਾਨਾਂ ਦੀ ਮੌ.ਤ appeared first on Daily Post Punjabi.