Car Fell Rara Sahib Canal Archives - Daily Post Punjabi

ਲੁਧਿਆਣਾ : ਨਹਿਰ ‘ਚ ਡਿੱਗੀ ਤੇਜ਼ ਰਫ਼ਤਾਰ ਸਵਿਫਟ ਕਾਰ, ਮਹਿਲਾ ਤੇ ਚਾਲਕ ਵਾਲ-ਵਾਲ ਬਚੇ
ਪੰਜਾਬ ਦੇ ਲੁਧਿਆਣਾ ‘ਚ ਰਾੜਾ ਸਾਹਿਬ ਨਹਿਰ ‘ਚ ਇਕ ਕਾਰ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਰਫਤਾਰ ਤੇਜ਼ ਸੀ, ਜਿਸ ਕਰਨ ਇਹ ਹਾਦਸਾ ਵਾਪਰਿਆ। ਕਾਰ ਵਿਚ ਇੱਕ ਮਹਿਲਾਂ ਅਤੇ ਮਰਦ ਸਵਾਰ ਸੀ। ਵਿਅਕਤੀ ਰਫ਼ਤਾਰ ਤੇਜ਼ ਹੋਣ ਕਾਰਨ ਉਹ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ। ਜਿਸ ਕਾਰਨ ਕਾਰ ਹਵਾ ਵਿੱਚ ਉੱਛਲਦੀ ਹੋਈ ਨਹਿਰ ਵਿੱਚ ਜਾ ਡਿੱਗੀ।

Car Fell Rara Sahib Canal

ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਔਰਤਾਂ ਅਤੇ ਮਰਦ ਪਾਣੀ ਵਿੱਚ ਡੁੱਬਣ ਲੱਗੇ। ਰੌਲਾ ਪੈਣ ‘ਤੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਰਾਹਗੀਰਾਂ ਨੇ ਡੁੱਬ ਰਹੇ ਦੋਵਾਂ ਵਿਅਕਤੀਆਂ ਨੂੰ ਬਾਹਰ ਕੱਢਿਆ। ਜਿਸ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਅਧਿਕਾਰੀਆਂ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਦੋਵਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਪਾਇਲ ਭੇਜ ਦਿੱਤਾ ਗਿਆ। ਰਾਹਗੀਰਾਂ ਨੇ ਦੱਸਿਆ ਕਿ ਨਹਿਰ ‘ਚ ਪਾਣੀ ਘੱਟ ਹੋਣ ਕਾਰਨ ਹੀ ਦੋਵਾਂ ਨੂੰ ਬਚਾਇਆ ਜਾ ਸਕਿਆ ਹੈ।

ਇਹ ਵੀ ਪੜ੍ਹੋ : ਅਡਾਨੀ ਗਰੁੱਪ ਨੇ ਰੱਦ ਕੀਤਾ 20,000 ਕਰੋੜ ਦਾ ਆਪਣਾ FPO, ਵਾਪਸ ਕਰੇਗਾ ਨਿਵੇਸ਼ਕਾਂ ਦਾ ਪੈਸਾ

ਇਸ ਹਾਦਸੇ ‘ਚ ਜ਼ਖਮੀ ਨੌਜਵਾਨ ਦਾ ਨਾਂ ਧਰਮਵੀਰ ਦੱਸਿਆ ਜਾ ਰਿਹਾ ਹੈ। ਧਰਮਵੀਰ ਪਿੰਡ ਖਟੜਾ ਦਾ ਰਹਿਣ ਵਾਲਾ ਹੈ। ਕਾਰ ਵਿੱਚ ਉਸਦੇ ਨਾਲ ਬੈਠੀ ਔਰਤ ਪਿੰਡ ਭੀਖੀ ਦੀ ਵਸਨੀਕ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ SHO ਪਾਇਲ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜ਼ਖਮੀਆਂ ਦੇ ਹੋਸ਼ ‘ਚ ਆਉਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ : ਨਹਿਰ ‘ਚ ਡਿੱਗੀ ਤੇਜ਼ ਰਫ਼ਤਾਰ ਸਵਿਫਟ ਕਾਰ, ਮਹਿਲਾ ਤੇ ਚਾਲਕ ਵਾਲ-ਵਾਲ ਬਚੇ appeared first on Daily Post Punjabi.