car hit an elderly man Archives - Daily Post Punjabi

ਅੰਮ੍ਰਿਤਸਰ : ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਨੂੰ ਦਰੜਿਆ, ਇਲਾਜ਼ ਦੌਰਾਨ ਮੌ.ਤ
ਅੰਮ੍ਰਿਤਸਰ ‘ਚ ਤੇਜ਼ ਰਫਤਾਰ ਕਾਰ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ‘ਚ ਬਜ਼ੁਰਗ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ‘ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵੇਲ ਸਿੰਘ ਵੱਜੋਂ ਹੋਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਦੋਸ਼ੀ ਗੁਰਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Car Hit An Elderly Man

ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਮੰਗਲ ਸਿੰਘ ਵਾਸੀ ਪਿੰਡ ਕਾਲੇਕੇ ਨੇ ਥਾਣਾ ਖਲਚੀਆਂ ਵਿਖੇ ਮਾਮਲਾ ਦਰਜ ਕਰਵਾਇਆ। ਮੰਗਲ ਸਿੰਘ ਨੇ ਬਿਆਨ ਵਿੱਚ ਦੱਸਿਆ ਕਿ ਉਸ ਦਾ ਭਰਾ ਗੁਰਵੇਲ ਸਿੰਘ (60) ਕਬਾੜ ਦਾ ਕੰਮ ਕਰਦਾ ਹੈ। ਘਟਨਾ ਦੇ ਸਮੇਂ ਉਹ ਆਪਣੇ ਦੋਸਤ ਸਵਿੰਦਰ ਸਿੰਘ ਪੁੱਤਰ ਹਰੀ ਸਿੰਘ ਨਾਲ ਖਲਚੀਆਂ ਵਿਖੇ ਇਕ ਵੱਡੀ ਚੂਰਾ-ਪੋਸਤ ਦੀ ਦੁਕਾਨ ‘ਤੇ ਗਿਆ ਹੋਇਆ ਸੀ। ਉੱਥੇ ਆਪਣਾ ਸਾਮਾਨ ਵੇਚਣ ਤੋਂ ਬਾਅਦ ਉਹ ਸੜਕ ਦੇ ਕਿਨਾਰੇ ਬੈਠ ਕੇ ਗੱਲਾਂ ਕਰਨ ਲੱਗੇ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਬਿਨਾਂ ਹਾਰਨ ਦੇ ਆ ਕੇ ਸੜਕ ਕਿਨਾਰੇ ਖੜ੍ਹੇ ਗੁਰਵੇਲ ਸਿੰਘ ਅਤੇ ਉਸ ਦੇ ਹੋਰ ਸਾਥੀ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਫਲਾਈਟ ਤੋਂ ਬਾਅਦ ਹੁਣ ਬੱਸ ‘ਚ…. ਨਸ਼ੇ ‘ਚ ਧੁੱਤ ਵਿਅਕਤੀ ਨੇ ਮਹਿਲਾ ਦੀ ਸੀਟ ‘ਤੇ ਕੀਤਾ ਪਿਸ਼ਾਬ

ਇਸ ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਇਲਾਜ ਦੌਰਾਨ ਗੁਰਵੇਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਗੁਰਪਾਲ ਸਿੰਘ ਵਾਸੀ ਪਿੰਡ ਖਿੱਦੋਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਉਸ ਦੀ ਕਾਰ ਅਤੇ ਨੁਕਸਾਨਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਦੋਸ਼ੀ ਖਿਲਾਫ ਮਾਮਲਾ ਦਰਜ਼ ਕਰ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ : ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਨੂੰ ਦਰੜਿਆ, ਇਲਾਜ਼ ਦੌਰਾਨ ਮੌ.ਤ appeared first on Daily Post Punjabi.