car hit bike Archives - Daily Post Punjabi

ਪਿੰਡ ਅਮੀਰ ਖਾਸ ਨੇੜੇ ਕਾਰ ਹੋਈ ਹਾਦਸਾਗ੍ਰਸਤ, ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ ਗੱਡੀ ਚਾਲਕ
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਭੱਜ ਰਿਹਾ ਕਾਰ ਸਵਾਰ ਪਿੰਡ ਅਮੀਰ ਖਾਸ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰੀ ਸੀ, ਉਸ ਤੇ ਪਤੀ-ਪਤਨੀ ਆਪਣੇ 2 ਬੱਚਿਆਂ ਨਾਲ ਜਾ ਰਹੇ ਸਨ। ਇੱਕ ਬੱਚੇ ਦੀ ਉਮਰ ਤਿੰਨ ਸਾਲ ਤੇ ਦੂਜੇ ਬੱਚਾ 2 ਮਹੀਨੇ ਦਾ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸਾਰੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਲੋਕਾਂ ਵੱਲੋਂ ਕਾਰ ਚਾਲਕ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ‘ਤੇ ਇੱਕ ਮੋਟਰਸਾਈਕਲ ਤੇ ਪਤੀ ਪਤਨੀ ਆਪਣੇ ਦੋ ਬੱਚਿਆਂ ਦੇ ਨਾਲ ਜਾ ਰਹੇ ਸਨ। ਇਸੇ ਦੌਰਾਨ ਪਿੱਛੇ ਇੱਕ ਕਾਰ ਆਈ ਜਿਸ ਨੂੰ ਚਲਾ ਰਹੇ ਸ਼ਖਸ ਨੇ ਲਾਪਰਵਾਹੀ ਦੇ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ ਅਤੇ ਕਾਰ ਸਵਾਰ ਨੇ ਉਥੋਂ ਕਾਰ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਪਰ ਅੱਗੇ ਜਾ ਕੇ ਥਾਣਾ ਅਮੀਰ ਖਾਸ ਦੇ ਨਜ਼ਦੀਕ ਨਹਿਰ ਪੁਲੀ ਕੋਲੇ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਦੇ ਕੰਢੇ ਦਰਖਤ ‘ਚ ਜਾ ਵੱਜੀ ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮੋਗਾ ਸੈ**ਸ ਸਕੈਂਡਲ ਕੇਸ: ਕੋਰਟ ਨੇ 4 ਮੁਲਜ਼ਮਾਂ ਨੂੰ 5-5 ਸਾਲ ਦੀ ਸੁਣਾਈ ਸਜ਼ਾ, ਲਗਾਇਆ 2-2 ਲੱਖ ਰੁ: ਦਾ ਜੁਰਮਾਨਾ

ਮੋਟਰਸਾਈਕਲ ਚਾਲਕ ਦੇ ਭਰਾ ਨੇ ਦੱਸਿਆ ਕਿ ਕਾਰ ਇੱਕ ਫੌਜੀ ਚਲਾ ਰਿਹਾ ਸੀ ਅਤੇ ਉਸ ਦੇ ਸ਼ਰਾਬ ਪੀਤੀ ਹੋਈ ਸੀ। ਇਨਾ ਹੀ ਨਹੀਂ ਉਸ ਦੀ ਕਾਰ ਦੇ ਵਿੱਚ ਵੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਪਰਿਵਾਰ ਨੇ ਦੱਸਿਆ ਕਿ ਹਾਦਸੇ ਦੌਰਾਨ ਇੱਕ ਬੱਚੇ ਅਤੇ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਜਿਨਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਿੰਡ ਅਮੀਰ ਖਾਸ ਨੇੜੇ ਕਾਰ ਹੋਈ ਹਾਦਸਾਗ੍ਰਸਤ, ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ ਗੱਡੀ ਚਾਲਕ appeared first on Daily Post Punjabi.

ਫਤਿਹਾਬਾਦ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਪੰਜਵੀਂ ‘ਚ ਪੜ੍ਹਦੇ ਭਰਾ-ਭੈਣ ਜ਼ਖਮੀ
ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਬਨਮੰਡੌਰੀ ਨੇੜੇ ਬੁੱਧਵਾਰ ਸਵੇਰੇ ਕਾਰ ਅਤੇ ਬਾਈਕ ਦੀ ਟੱਕਰ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਸੂਚਨਾ ਅਨੁਸਾਰ ਬਾਈਕ ਸਵਾਰ ਵਿਅਕਤੀ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ ਅਚਾਨਕ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਾਈਕ ਸਵਾਰ ਵਿਅਕਤੀ, ਪੰਜਵੀਂ ਜਮਾਤ ਵਿੱਚ ਪੜ੍ਹਦੇ 2 ਭੈਣ-ਭਰਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

Fatehabad Accident

ਜਾਣਕਾਰੀ ਅਨੁਸਾਰ ਪਿੰਡ ਬਨਮੰਡੌਰੀ ਦੇ ਨਾਲ ਲੱਗਦੇ ਢਾਣੀ ਨਹਿਰ ਖੇਤਰ ਦੇ ਰਹਿਣ ਵਾਲੇ 10 ਸਾਲਾ ਆਂਚਲ ਅਤੇ ਉਸ ਦਾ ਭਰਾ 11 ਸਾਲਾ ਕ੍ਰਿਸ਼ਨ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ 5ਵੀਂ ਜਮਾਤ ਵਿੱਚ ਪੜ੍ਹਦੇ ਹਨ। ਅੱਜ ਸਵੇਰੇਉਨ੍ਹਾਂ ਦਾ ਜਾਣਕਾਰ ਦਿਨੇਸ਼ ਦੋਵਾਂ ਨੂੰ ਬਾਈਕ ’ਤੇ ਬਿਠਾ ਕੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਛੱਡਣ ਜਾ ਰਿਹਾ ਸੀ। ਅਚਾਨਕ ਪਿੰਡ ਵਾਲੇ ਪਾਸੇ ਤੋਂ ਆ ਰਹੀ ਆਲਟੋ ਕਾਰ ਨਾਲ ਬਾਈਕ ਦੀ ਟੱਕਰ ਹੋ ਗਈ। ਇਸ ਘਟਨਾ ‘ਤੋਂ ਬਾਅਦ ਕਾਰ ਸਵਾਰ ਮੌਕੇ ‘ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : DRI ਦੀ ਪਟਨਾ ਤੇ ਮਹਾਰਾਸ਼ਟਰ ‘ਚ ਛਾਪੇਮਾਰੀ, 51 ਕਰੋੜ ਦਾ ਸੋਨਾ ਜ਼ਬਤ, ਸੂਡਾਨ ਦੇ 7 ਨਾਗਰਿਕ ਗ੍ਰਿਫਤਾਰ

ਇਸ ਹਾਦਸੇ ਵਿੱਚ ਬਾਈਕ ‘ਤੇ ਸਵਾਰ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਬੱਚੇ ਕ੍ਰਿਸ਼ਨਾ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ, ਜਦਕਿ ਆਂਚਲ ਅਤੇ ਦਿਨੇਸ਼ ਦੀ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਰਿਸ਼ਤੇਦਾਰ ਮੌਕੇ ‘ਤੇ ਪਹੁੰਚੇ ਅਤੇ ਤਿੰਨੋਂ ਜ਼ਖਮੀਆਂ ਨੂੰ ਭੱਟੂ ਹਸਪਤਾਲ ਵਿਚ ਭਰਤੀ ਕਰਵਾਇਆ। ਜਿੱਥੋਂ ਡਾਕਟਰਾਂ ਨੇ ਮਰੀਜ਼ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅਗਰੋਹਾ ਰੈਫਰ ਕਰ ਦਿੱਤਾ ਹੈ। ਫ਼ਰਾਰ ਕਾਰ ਚਾਲਕ ਪਿੰਡ ਦਾ ਹੀ ਵਸਨੀਕ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਤਿਹਾਬਾਦ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਪੰਜਵੀਂ ‘ਚ ਪੜ੍ਹਦੇ ਭਰਾ-ਭੈਣ ਜ਼ਖਮੀ appeared first on Daily Post Punjabi.