Car hits 4 Kanwariyas Archives - Daily Post Punjabi

ਸ੍ਰੀ ਫਤਿਹਗੜ੍ਹ ਸਾਹਿਬ ‘ਚ 4 ਕਾਂਵੜੀਆਂ ਨੂੰ ਕਾਰ ਨੇ ਮਾਰੀ ਟੱਕਰ, 3 ਦੀ ਮੌਤ, ਇੱਕ ਗੰਭੀਰ ਜ਼ਖਮੀ
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਚੌਥੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ ਉਤਰਾਖੰਡ ਦੇ ਗੰਗੋਤਰੀ ਤੋਂ ਪਵਿੱਤਰ ਗੰਗਾ ਜਲ ਦਾ ਡਾਕ ਕੰਵਰ ਲੈ ਕੇ ਕੋਟਕਪੁਰਾ ਸ਼ਹਿਰ ਵਾਪਸ ਆ ਰਹੇ ਸਨ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਇਹ ਹਾਦਸਾ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ‘ਤੇ ਵਾਪਰਿਆ। ਸਾਰੇ ਮ੍ਰਿਤਕ ਕੋਟਕਪੂਰਾ ਦੇ ਵਸਨੀਕ ਹਨ। ਜਿਨ੍ਹਾਂ ਦੀ ਪਛਾਣ ਜਗਦੀਸ਼ ਮਿੱਤਲ, ਮਹਿੰਦਰ ਪਾਲ ਅਤੇ ਦੀਪਕ ਕੁਮਾਰ ਸ਼ਾਮਲ ਹਨ। ਕੋਟਕਪੂਰਾ ਦੇ ਸਰਕਾਰੀ ਗਰਲਜ਼ ਸਕੂਲ ਦੇ ਨੇੜੇ ਰਹਿਣ ਵਾਲਾ ਮੁਕੇਸ਼ ਗੋਇਲ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਗੱਲਬਾਤ ਕਰਦੇ ਹੋਏ ਮੌਕੇ ‘ਤੇ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦੋ ਵਜੇ ਉਹ ਛੇ ਕਾਂਵੜੀਏ ਜਦੋਂ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਉਸ ਤੋਂ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਨ੍ਹਾਂ ਦੇ ਤਿੰਨ ਸਾਥੀ ਕਾਂਵੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਫਤਿਹਗੜ੍ਹ ਸਾਹਿਬ ‘ਚ 4 ਕਾਂਵੜੀਆਂ ਨੂੰ ਕਾਰ ਨੇ ਮਾਰੀ ਟੱਕਰ, 3 ਦੀ ਮੌਤ, ਇੱਕ ਗੰਭੀਰ ਜ਼ਖਮੀ appeared first on Daily Post Punjabi.