Car hits bike Archives - Daily Post Punjabi

ਫਰੀਦਕੋਟ ਦੇ ਪਿੰਡ ਕਲੇਰ ਨੇੜੇ ਵਾਪਰਿਆ ਹਾਦਸਾ: ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਬਾਈਕ ਸਵਾਰ ਦੀ ਮੌਕੇ ‘ਤੇ ਹੋਈ ਮੌਤ
ਫਰੀਦਕੋਟ ਦੇ ਪਿੰਡ ਕਲੇਰ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾਂਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੋਕੇ ‘ਤੇ ਹੀ ਮੌਤ ਹੋ ਗਈ। ਆਸਪਾਸ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ ਤੇ ਫੜ ਲਿਆ ਜਦਕਿ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ।

ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਿਕ ਬਾਈਕ ਸਵਾਰ ਜੋ ਪਿੰਡ ਟਹਿਣਾ ਵਿਖੇ ਕੋਲਡ ਸਟੋਰ ਚ ਕੰਮ ਕਰਦਾ ਸੀ ਅਤੇ ਰਾਤ ਨੂੰ ਆਪਣੀ ਡਿਊਟੀ ਖਤਮ ਕਰਕੇ ਆਪਣੇ ਬਾਈਕ ‘ਤੇ ਵਾਪਿਸ ਪਿੰਡ ਜਾ ਰਿਹਾ ਸੀ ਅਤੇ ਜਦੋਂ ਪਿੰਡ ਕਲੇਰ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸਦੇ ਚੱਲਦੇ ਬਾਈਕ ਸਵਾਰ ਹੇਠਾਂ ਡਿੱਗ ਪਿਆ।

ਇਹ ਵੀ ਪੜ੍ਹੋ : ਸਮਰਾਲਾ : 4 ਅਣਪਛਾਤਿਆਂ ਨੇ ਕੀਤੀ ਫਾ.ਇਰਿੰ/ਗ, ਗੋ/ਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌ.ਤ, ਦੂਜਾ ਜ਼ਖਮੀ

ਹੇਠਾਂ ਗਿਗਗਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਮੈਡੀਕਲ ਹਸਪਤਾਲ ਮੋਰਚਰੀ ਵਿੱਚ ਭੇਜਿਆ ਗਿਆ ਜਿਥੇ ਅੱਜ ਉਸਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ਦੇ ਪਿੰਡ ਕਲੇਰ ਨੇੜੇ ਵਾਪਰਿਆ ਹਾਦਸਾ: ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਬਾਈਕ ਸਵਾਰ ਦੀ ਮੌਕੇ ‘ਤੇ ਹੋਈ ਮੌਤ appeared first on Daily Post Punjabi.