Car overturned Archives - Daily Post Punjabi

ਕੀਰਤਪੁਰ ਸਾਹਿਬ ‘ਚ ਬੇਕਾਬੂ ਕਾਰ ਡਿਵਾਈਡਰ ਨਾਲ ਟ.ਕਰਾ.ਉਣ ਮਗਰੋਂ ਪਲਟੀ, 3 ਲੋਕਾਂ ਦੀ ਹੋਈ ਮੌ.ਤ
ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਡਾਢੀ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਫੁੱਟਪਾਥ ਦੇ ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਘਟਨਾ ਵਾਲੀ ਥਾਂ ਤੇ ਪਹੁੰਚ ਗਏ ਹਨ।

ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸ਼ਾਮ ਕਰੀਬ 5 ਵਜੇ ਵਾਪਰਿਆ। ਪਿੰਡ ਡਾਢੀ ਕੋਲ ਇੱਕ ਬੇਕਾਬੂ ਹੋਈ ਆਲਟੋ ਕਾਰ ਫੁੱਟਪਾਥ ਦੇ ਨਾਲ ਵੱਜਣ ਤੋਂ ਬਾਅਦ ਪੁਲ ਦੀ ਰੇਲਿੰਗ ਵਿੱਚ ਜਾ ਟਕਰਾਈ, ਜਿਸ ਕਾਰਨ ਕਾਰ ‘ਚ ਸਵਾਰ ਇੱਕ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ‘ਚ ਇੱਕ ਔਰਤ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਸਬੰਧੀ ਸੜਕ ਸੁਰੱਖਿਆ ਫੋਰਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : IPL ‘ਚ ਅੱਜ ਗੁਜਰਾਤ ਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ਤੇ ਪਹੁੰਚੇ। ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ 108 ਨੰਬਰ ਐਬੂਲੈਂਸ ਰਾਹੀਂ ਹਸਪਤਾਲ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਵੀ ਐਬੂਲੈਂਸ ਰਾਹੀਂ ਇਲਾਜ ਲਈ ਸ਼੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਦੋਵੇਂ ਜ਼ਖਮੀਆਂ ਨੇ ਵੀ ਦਮ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕੀਰਤਪੁਰ ਸਾਹਿਬ ‘ਚ ਬੇਕਾਬੂ ਕਾਰ ਡਿਵਾਈਡਰ ਨਾਲ ਟ.ਕਰਾ.ਉਣ ਮਗਰੋਂ ਪਲਟੀ, 3 ਲੋਕਾਂ ਦੀ ਹੋਈ ਮੌ.ਤ appeared first on Daily Post Punjabi.

ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ
ਸੈਕਟਰ-88/89 ਲਾਈਟ ਪੁਆਇੰਟ ਹੀਰੋ ਹੋਮਜ਼ ਨੇੜੇ ਸ਼ਨੀਵਾਰ ਤੜਕੇ ਕਰੀਬ 2.30 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ ਨੌਜਵਾਨ ਅਤੇ 19 ਸਾਲਾ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਸਕਸ਼ਮ ਅਤੇ ਰਿਧੀਮਾ ਸੇਠੀ ਵਾਸੀ ਸਹਾਰਨਪੁਰ ਵਜੋਂ ਹੋਈ ਹੈ। ਜਦਕਿ ਹਾਦਸੇ ਸਮੇਂ ਉਨ੍ਹਾਂ ਨਾਲ ਕਾਰ ‘ਚ ਬੈਠੇ ਕ੍ਰਿਸ਼ਨ, ਕਪਿਲ ਅਤੇ ਰਸਿਕ ਗਰੋਵਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਰੇ ਪੰਜ ਵਿਅਕਤੀ ਮੂਲ ਰੂਪ ਵਿੱਚ ਸਹਾਰਨਪੁਰ ਦੇ ਵਸਨੀਕ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੋਹਾਣਾ ਦੇ ASI ਕਮਲ ਸਿੰਘ ਨੇ ਦੱਸਿਆ ਕਿ ਸਕਸ਼ਮ ਕੁਝ ਦਿਨ ਪਹਿਲਾਂ ਸਹਾਰਨਪੁਰ ਤੋਂ ਮੋਹਾਲੀ ਆਪਣੇ ਦੋਸਤਾਂ ਨਾਲ ਮਿਲਣ ਆਇਆ ਸੀ। ਉਸਦੀ ਦੋਸਤ ਰਿਧੀਮਾ ਗਰੋਵਰ ਇੱਥੇ ਖਰੜ ਵਿੱਚ ਕੰਮ ਕਰਦੀ ਸੀ। ਇਹ ਪੰਜੇ ਵਿਅਕਤੀ ਕਰੂਜ਼ ਕਾਰ ਵਿੱਚ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਅਸੰਤੁਲਿਤ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਕਾਰ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ ਅਤੇ ਕਾਰ ਦੇ ਅੱਗੇ ਬੈਠੇ ਲੜਕੇ ਅਤੇ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਉਨ੍ਹਾਂ ਦੱਸਿਆ ਕਿ ਇਹ ਲੋਕ ਖਰੜ ਵਾਲੇ ਪਾਸੇ ਤੋਂ ਆ ਰਹੇ ਸਨ ਅਤੇ ਜਦੋਂ ਸੈਕਟਰ-88/89 ਲਾਈਟ ਪੁਆਇੰਟ ਕੋਲ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਇਹ ਵੀ ਜਾਪਦਾ ਹੈ ਕਿ ਹਾਦਸੇ ਦਾ ਕਾਰਨ ਇਹ ਸੀ ਕਿ ਬਰਸਾਤ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਕਾਰ ਚਾਲਕ ਕੱਟ ਨੂੰ ਨਹੀਂ ਦੇਖ ਸਕਿਆ ਅਤੇ ਤੇਜ਼ ਰਫਤਾਰ ਵਾਹਨ ਦਰੱਖਤ ਨਾਲ ਟਕਰਾ ਗਿਆ। ਸੂਚਨਾ ਮਿਲਣ ਦੇ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਨੁਕਸਾਨੀ ਕਾਰ ਨੂੰ ਵੀ ਕਬਜ਼ੇ ‘ਚ ਲੈ ਲਿਆ। ਐਤਵਾਰ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ appeared first on Daily Post Punjabi.