Car ran over people Archives - Daily Post Punjabi

ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਔਰਤ ਦੀ ਮੌ.ਤ, ਦੋਸ਼ੀ ਡਰਾਈਵਰ ਗ੍ਰਿਫਤਾਰ
ਜਲੰਧਰ ਸ਼ਹਿਰ ਦੇ ਸੋਢਲ ਰੋਡ ‘ਤੇ ਪ੍ਰੀਤ ਨਗਰ ‘ਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਅਤੇ ਇਸ ‘ਚ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਔਰਤ ਦਾ ਪਤੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਹੀ ਨਹੀਂ ਕ੍ਰੇਟਾ ਗੱਡੀ ਨੇ ਇਕ ਹੋਰ ਵਿਅਕਤੀ ਨੂੰ ਟੱਕਰ ਮਾਰੀ, ਜੋਕਿ ਰਾਤ ਨੂੰ ਆਪਣੇ ਕੁੱਤੇ ਨੂੰ ਲੈ ਕੇ ਜਾ ਰਿਹਾ ਸੀ। ਇਸ ਵਿੱਚ ਕੁੱਤੇ ਦੀ ਵੀ ਮੌਤ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਕ੍ਰੇਟਾ ਡਰਾਈਵਰ ਨੂੰ ਮਿਰਗੀ ਦਾ ਦੌਰਾ ਪੈਣ ਕਾਰਨ ਵਾਪਰਿਆ।

Car ran over people

ਕ੍ਰੇਟਾ ਗੱਡੀ ਦੇ ਡਰਾਈਵਰ ਦੀ ਪਛਾਣ ਸੁਨੀਲ ਅਰੋੜਾ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ। ਸੁਨੀਲ ਅਰੋੜਾ ਦੀ ਦਾਦਾ ਕਲੋਨੀ ਵਿੱਚ ਫੈਕਟਰੀ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਮਰਨ ਵਾਲੀ ਔਰਤ ਵੰਦਨਾ ਨਿਊ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਤੀ ਰੋਹਿਤ ਛਾਬੜਾ ਅਤੇ ਬੇਟੀ ਖੁਸ਼ੀ ਨਾਲ ਬਾਈਕ ‘ਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੀ ਸੀ। ਪੁਲਿਸ ਨੇ ਕ੍ਰੇਟਾ ਗੱਡੀ ਦੇ ਡਰਾਈਵਰ ਸੁਨੀਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

Car ran over people

ਰੋਹਿਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰੋਹਿਤ ਦੀ ਭੈਣ ਰਿਤਿਕਾ ਦਾ 17 ਅਪ੍ਰੈਲ ਨੂੰ ਉਨ੍ਹਾਂ ਦੇ ਘਰ ਵਿਆਹ ਹੈ। ਅੱਜਕਲ ਉਸ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰੋਹਿਤ, ਉਨ੍ਹਾਂ ਦੀ ਪਤਨੀ ਵੰਦਨਾ ਅਤੇ ਬੇਟੀ ਖੁਸ਼ੀ ਵਿਆਹ ਦੀਆਂ ਤਿਆਰੀਆਂ ‘ਤੇ ਚਰਚਾ ਕਰਨ ਤੋਂ ਬਾਅਦ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਨਿਕਲੇ ਸਨ ਪਰ ਬਾਅਦ ‘ਚ ਉਨ੍ਹਾਂ ਦਾ ਹਾਦਸਾ ਹੋ ਗਿਆ। ਘਰ ਦੀਆਂ ਸਾਰੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।

Car ran over people

ਪ੍ਰੀਤ ਨਗਰ ‘ਚ ਦੁਕਾਨ ਚਲਾਉਣ ਵਾਲੇ ਰਾਜੀਵ ਕੁਮਾਰ ਨੇ ਦੱਸਿਆ ਕਿ ਕ੍ਰੇਟਾ ਨੰਬਰ PB-08 DZ-1520 ਇੰਨੀ ਤੇਜ਼ ਰਫਤਾਰ ‘ਚ ਆਇਆ ਕਿ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਫਿਰ ਕੁੱਤੇ ‘ਤੇ ਜਾ ਵੱਜੀ ਅਤੇ ਉਸ ‘ਤੋਂ ਬਾਅਦ ਦੁਕਾਨ ਦੇ ਖੰਭੇ ਨਾਲ ਟਕਰਾ ਗਈ ਪਰ ਕ੍ਰੇਟਾ ਗੱਡੀ ਇੱਥੇ ਨਹੀਂ ਰੁਕੀ। ਇਸ ਮਗਰੋਂ ਕ੍ਰੇਟਾ ਡਰਾਈਵਰ ਨੇ ਦੁਕਾਨ ਦੇ ਬਾਹਰ ਖੜ੍ਹੀ ਰਾਜੀਵ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕਾ ਹੋਇਆ। ਇੱਥੋਂ ਤੱਕ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।

ਇਹ ਵੀ ਪੜ੍ਹੋ : ਤੇਜ਼ ਹਵਾਵਾਂ ਕਾਰਨ ਅਧਿਆਪਕਾਂ ਨਾਲ ਭਰੀ ਗੱਡੀ ‘ਤੇ ਡਿੱਗਿਆ ਦਰੱਖਤ, 5 ਜ਼ਖਮੀ

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਉਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਸੈਕਰਡ ਹਾਰਟ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਕ੍ਰੇਟਾ ਚਲਾ ਰਹੇ ਸੁਨੀਲ ਅਰੋੜਾ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਡਰਾਈਵਰ ਨੂੰ ਕੋਈ ਸੱਟ ਨਹੀਂ ਲੱਗੀ ਸਗੋਂ ਉਸ ਨੇ ਨਸ਼ਾ ਕੀਤਾ ਹੋਇਆ ਸੀ।

ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰਾਈਵਰ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ‘ਚ ਸਪੱਸ਼ਟ ਹੋਵੇਗਾ ਕਿ ਉਸ ਨੇ ਕੋਈ ਨਸ਼ਾ ਕੀਤਾ ਸੀ ਜਾਂ ਉਸ ਨੂੰ ਮਿਰਗੀ ਦੀ ਬੀਮਾਰੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਔਰਤ ਦੀ ਮੌ.ਤ, ਦੋਸ਼ੀ ਡਰਾਈਵਰ ਗ੍ਰਿਫਤਾਰ appeared first on Daily Post Punjabi.