car tipper Archives - Daily Post Punjabi

ਕਾਰ ਅਤੇ ਟਿੱਪਰ ਦੀ ਭਿਆਨਕ ਟੱਕਰ, 2 ਲੋਕਾਂ ਨੇ ਮੌਕੇ ‘ਤੇ ਤੋੜਿਆ ਦਮ
Terrible collision car tipper: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਥੇ ਕਾਰ ਅਤੇ ਟਿੱਪਰ ਦੀ ਆਪਸ ‘ਚ ਭਿਆਨਕ ਟੱਕਰ ਹੋ ਗਈ। ਹਾਦਸੇ ਦੌਰਾਨ 2 ਲੋਕਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਜਦਕਿ 5 ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਣ ਸਰਹਿੰਦ ਨਹਿਰ ਕਿਨਾਰੇ ਪਿੰਡ ਜਲਾਹ ਮਾਜਰਾ ਨੇੜ੍ਹੇ ਕਾਰ ਦੀ ਟਿੱਪਰ ਨਾਲ ਟੱਕਰ ਹੋਈ।ਇਹ ਟੱਕਰ ਇੰਨੀ ਭਿਆਨਕ ਸੀ ਕਿ ਜਖ਼ਮੀਆਂ ਨੂੰ ਪੁਲਿਸ ਅਤੇ ਰਾਹਗੀਰਾਂ ਵਲੋਂ ਬੜੀ ਮੁਸ਼ੱਕਤ ਨਾਲ ਇਨੋਵਾ ਕਾਰ ’ਚੋਂ ਕੱਢ ਕੇ ਮੁੱਢਲੇ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਪਹੁੰਚਾਇਆ ਗਿਆ।

Terrible collision car tipper

ਦੱਸਣਯੋਗ ਹੈ ਕਿ ਰਾੜਾ ਸਾਹਿਬ ਦੀਪ ਪਾਈਪ ਬੈਂਡ ਦੇ ਇਹ 7 ਮੈਂਬਰ ਇਨੋਵਾ ਕਾਰ ’ਚ ਸਵਾਰ ਹੋ ਕੇ ਰੋਪੜ ਵਿਖੇ ਇੱਕ ਵਿਆਹ ਵਾਲੇ ਘਰ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹੇ ਸਨ ਕਿ ਸਰਹਿੰਦ ਨਹਿਰ ਕਿਨਾਰੇ ਪਿੰਡ ਜਲਾਹ ਮਾਜਰਾ ਨੇੜ੍ਹੇ ਇਨ੍ਹਾਂ ਦੀ ਕਾਰ ਟਿੱਪਰ ਨਾਲ ਜਾ ਟਕਰਾਈ। ਕਾਰ ਸੜਕ ਹਾਦਸੇ ’ਚ 2 ਵਿਅਕਤੀ ਜਸਵੀਰ ਸਿੰਘ ਤੇ ਜਗਪ੍ਰੀਤ ਸਿੰਘ ਗੱਬਰ (ਦੋਵੇਂ ਵਾਸੀ ਰਾੜਾ ਸਾਹਿਬ) ਦੀ ਮੌਤ ਹੋ ਗਈ, ਜਦਕਿ 5 ਹੋਰ ਦਵਿੰਦਰ ਸਿੰਘ, ਰਾਣਾ (ਦੋਵੇਂ ਵਾਸੀ ਰਾੜਾ ਸਾਹਿਬ), ਮੱਖਣ ਸਿੰਘ ਤੇ ਪਵਿੱਤਰ ਸਿੰਘ (ਦੋਵੇਂ ਵਾਸੀ ਦਬੁਰਜੀ) ਅਤੇ ਤਰਸੇਮ ਸਿੰਘ ਵਾਸੀ ਲਾਂਪਰਾ ਗੰਭੀਰ ਰੂਪ ‘ਚ ਜਖ਼ਮੀ ਹੋ ਗਏ।

Terrible collision car tipper

ਹਾਦਸੇ ਤੋਂ ਬਾਅਦ ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਜਸਪ੍ਰੀਤ ਸਿੰਘ ਤੇ ਜਗਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ 5 ਜਖ਼ਮੀ ਵਿਅਕਤੀਆਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਵੱਖ-ਵੱਖ ਹਸਪਤਾਲਾਂ ’ਚ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਮਾਛੀਵਾੜਾ ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ  ਵੀ ਦੇਖੋ

The post ਕਾਰ ਅਤੇ ਟਿੱਪਰ ਦੀ ਭਿਆਨਕ ਟੱਕਰ, 2 ਲੋਕਾਂ ਨੇ ਮੌਕੇ ‘ਤੇ ਤੋੜਿਆ ਦਮ appeared first on Daily Post Punjabi.