cardiac arrest Archives - Daily Post Punjabi

‘ਕਿਉਂਕਿ ਸਾਸ ਭੀ ਕਭੀ ਬਹੂ ਥੀ’ ਫੇਮ ਵਿਕਾਸ ਸੇਠੀ ਦਾ ਹੋਇਆ ਦਿਹਾਂਤ, 48 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਟੀਵੀ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਵਿਕਾਸ ਸੇਠੀ ਦਾ ਦਿਹਾਂਤ ਹੋ ਗਿਆ ਹੈ। ‘ਕਿਉਂਕਿ ਸਾਸ ਭੀ ਕਭੀ ਬਹੂ ਥੀ’ ਤੋਂ ਪਛਾਣ ਬਣਾਉਣ ਵਾਲਾ ਅਦਾਕਾਰ ਇਸ ਦੁਨੀਆ ‘ਚ ਨਹੀਂ ਰਿਹਾ। ਵਿਕਾਸ ਸੇਠੀ ਦਾ 48 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਸ ਦੀ ਮੌਤ ਦਾ ਕਾਰਨ ਵੀ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਉਸ ਦੀ ਮੌਤ ਬਣ ਗਿਆ ਅਤੇ ਉਸ ਨੂੰ ਇਸ ਦੁਨੀਆ ਤੋਂ ਲੈ ਗਿਆ।

ਵਿਕਾਸ ਸੇਠੀ ਦਾ ਦੁਨੀਆ ਤੋਂ ਚਲੇ ਜਾਣਾ ਟੀਵੀ ਇੰਡਸਟਰੀ ਅਤੇ ਅਦਾਕਾਰ ਦੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਅਦਾਕਾਰ ਆਪਣੇ ਪਿੱਛੇ ਹੱਸਦਾ-ਖੇਡਦਾ ਪਰਿਵਾਰ ਛੱਡ ਗਿਆ ਹੈ। ਅਭਿਨੇਤਾ ਦੀ ਪਤਨੀ ਅਤੇ ਉਸ ਦੇ ਦੋ ਛੋਟੇ ਜੁੜਵਾਂ ਬੱਚਿਆਂ ਲਈ ਇਹ ਬਹੁਤ ਔਖਾ ਸਮਾਂ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ 8 ਸਤੰਬਰ ਯਾਨੀ ਐਤਵਾਰ ਸਵੇਰੇ ਹੋਈ ਸੀ। ਟੈਲੀ ਚੱਕਰ ਦੀ ਰਿਪੋਰਟ ਮੁਤਾਬਕ ਵਿਕਾਸ ਸੇਠੀ ਦੀ ਨੀਂਦ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਹ ਵੀ ਪੜ੍ਹੋ : ਪੁੱਤ ਹੀ ਨਿਕਲਿਆ ਪਿਤਾ ਦਾ ਕਾ.ਤਲ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਈ ਅਨ੍ਹੇ ਕ.ਤਲ-ਲੁੱਟ ਦੀ ਗੁੱਥੀ

‘ਕਿਉਂਕਿ ਸਾਸ ਭੀ ਕਭੀ ਬਹੂ ਥੀ’, ‘ਕਹੀਂ ਤੋ ਹੋਗਾ’, ‘ਕਸੌਟੀ ਜ਼ਿੰਦਗੀ ਕੀ’ ਵਰਗੇ ਸ਼ੋਅਜ਼ ਦਾ ਹਿੱਸਾ ਰਹਿ ਚੁੱਕੇ ਵਿਕਾਸ ਸੇਠੀ ਹਰ ਘਰ ‘ਚ ਪਛਾਣਿਆ ਜਾਣ ਵਾਲਾ ਚਿਹਰਾ ਬਣ ਚੁੱਕੇ ਸਨ। ਸਾਲ 2000 ‘ਚ ਉਨ੍ਹਾਂ ਨੂੰ ਟੀਵੀ ਦਾ ਹੈਂਡਸਮ ਹੰਕ ਕਿਹਾ ਜਾਂਦਾ ਸੀ। ਵਿਕਾਸ ਨੂੰ ਕਰਨ ਜੌਹਰ ਦੀ ਫਿਲਮ ‘ਕਭੀ ਖੁਸ਼ੀ ਕਭੀ ਗਮ’ ‘ਚ ਵੀ ਦੇਖਿਆ ਗਿਆ ਸੀ। ਉਸ ਨੇ ਫਿਲਮ ਵਿੱਚ ਕਰੀਨਾ ਦੇ ਦੋਸਤ ਰੌਬੀ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਇਲਾਵਾ ਵਿਕਾਸ ਨੂੰ ਦੀਵਾਨਪਨ ‘ਚ ਵੀ ਐਕਟਰ ਦੇ ਰੂਪ ‘ਚ ਦੇਖਿਆ ਗਿਆ ਸੀ। ਅਭਿਨੇਤਾ ਨੂੰ ਆਖਰੀ ਵਾਰ ਸਾਲ 2019 ਵਿੱਚ ਤੇਲਗੂ ਹਿੱਟ ਫਿਲਮ ‘ਇਸਮਾਰਟ ਸ਼ੰਕਰ’ ‘ਚ ਦੇਖਿਆ ਗਿਆ ਸੀ।

ਦੱਸ ਦੇਈਏ ਵਿਕਾਸ ਇਨ੍ਹੀਂ ਦਿਨੀਂ ਐਕਟਿੰਗ ਤੋਂ ਦੂਰ ਹਨ ਪਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਸਨ। ਵਿਕਾਸ ਦੀ ਇੰਸਟਾਗ੍ਰਾਮ ‘ਤੇ ਆਖਰੀ ਪੋਸਟ ਆਪਣੀ ਮਾਂ ਨਾਲ ਹੈ। ਵਿਕਾਸ ਨੇ ਇਹ ਪੋਸਟ ਇਸ ਸਾਲ 12 ਮਈ ਨੂੰ ਕੀਤੀ ਸੀ। 12 ਮਈ ਨੂੰ ਮਦਰਸ ਡੇਅ ਸੀ। ਵਿਕਾਸ ਨੇ ਆਪਣੀ ਮਾਂ ਨੂੰ ਮਦਰਸ ਡੇਅ ਦੀ ਵਧਾਈ ਦਿੰਦੇ ਹੋਏ ਇਹ ਪੋਸਟ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ‘ਕਿਉਂਕਿ ਸਾਸ ਭੀ ਕਭੀ ਬਹੂ ਥੀ’ ਫੇਮ ਵਿਕਾਸ ਸੇਠੀ ਦਾ ਹੋਇਆ ਦਿਹਾਂਤ, 48 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.

ਇੰਡੀਅਨ ਕੋਸਟ ਗਾਰਡ ਦੇ DG ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਰਾਜਨਾਥ ਸਿੰਘ ਨੇ ਦਿੱਤੀ ਸ਼ਰਧਾਂਜਲੀ
ਭਾਰਤੀ ਕੋਸਟ ਗਾਰਡ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਨੇ ਚੇਨਈ ਵਿੱਚ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਰਾਕੇਸ਼ ਪਾਲ ਨੂੰ ਦਿਨ ਵੇਲੇ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਰਾਜੀਵ ਗਾਂਧੀ ਜਨਰਲ ਹਸਪਤਾਲ (ਆਰ.ਜੀ.ਜੀ.ਐਚ.) ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਅਤੇ ਐਂਜੀਓ ਟੈਸਟ ਕਰਨ ਲਈ ਵੀ ਕਿਹਾ। ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਸਪਤਾਲ ਜਾ ਕੇ ਰਾਕੇਸ਼ ਪਾਲ ਨੂੰ ਸ਼ਰਧਾਂਜਲੀ ਦਿੱਤੀ। ਰਾਕੇਸ਼ ਪਾਲ ਦੀ ਮ੍ਰਿਤਕ ਦੇਹ ਦਿੱਲੀ ਲਿਆਂਦੀ ਜਾਵੇਗੀ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਡੀਜੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਲਿਖਿਆ ਉਹ ਇੱਕ ਯੋਗ ਅਤੇ ਪ੍ਰਤੀਬੱਧ ਅਧਿਕਾਰੀ ਸੀ, ਜਿਸ ਦੀ ਅਗਵਾਈ ਵਿੱਚ ਆਈਸੀਜੀ ਭਾਰਤ ਦੀ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਵਿੱਚ ਬਹੁਤ ਤਰੱਕੀ ਕਰ ਰਿਹਾ ਸੀ। ਉਸ ਦੇ ਦੁਖੀ ਪਰਿਵਾਰ ਨਾਲ ਮੇਰੀ ਸੰਵੇਦਨਾ।

ਤੁਹਾਨੂੰ ਦੱਸ ਦੇਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੇਨਈ ਵਿੱਚ ਤੱਟ ਰੱਖਿਅਕ ਦੇ ਸਮੁੰਦਰੀ ਬਚਾਅ ਅਤੇ ਤਾਲਮੇਲ ਕੇਂਦਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਸੀ। ਭਾਰਤੀ ਕੋਸਟ ਗਾਰਡ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਸਮਾਰੋਹ ਦਾ ਸੰਚਾਲਨ ਕਰਨ ਲਈ ਚੇਨਈ ਵਿੱਚ ਸਨ।

ਇਹ ਵੀ ਪੜ੍ਹੋ : ਰੱਖੜੀ ਤੋਂ ਪਹਿਲਾ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, Live in ‘ਚ ਰਹਿ ਰਹੀ ਸੀ ਮ੍ਰਿ.ਤਕਾ

ਰਾਕੇਸ਼ ਪਾਲ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਉਨ੍ਹਾਂ ਨੂੰ ਪਿਛਲੇ ਸਾਲ ਇੰਡੀਅਨ ਕੋਸਟ ਗਾਰਡ (ICG) ਦਾ 25ਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਉਹ ਇੰਡੀਅਨ ਨੇਵਲ ਅਕੈਡਮੀ ਦਾ ਸਾਬਕਾ ਵਿਦਿਆਰਥੀ ਸੀ। ਰਾਕੇਸ਼ ਪਾਲ ਜਨਵਰੀ 1989 ਵਿੱਚ ਇੰਡੀਅਨ ਕੋਸਟ ਗਾਰਡ ਵਿੱਚ ਭਰਤੀ ਹੋਏ ਸਨ। ਉਸਨੇ ਦ੍ਰੋਣਾਚਾਰੀਆ, ਇੰਡੀਅਨ ਨੇਵਲ ਸਕੂਲ, ਕੋਚੀ ਅਤੇ ਯੂਕੇ ਵਿੱਚ ਇਲੈਕਟ੍ਰੋ-ਆਪਟਿਕਸ ਫਾਇਰ ਕੰਟਰੋਲ ਸਲਿਊਸ਼ਨ ਕੋਰਸ ਤੋਂ ਤੋਪ ਅਤੇ ਹਥਿਆਰ ਪ੍ਰਣਾਲੀਆਂ ਵਿੱਚ ਪੇਸ਼ੇਵਰ ਮੁਹਾਰਤ ਹਾਸਲ ਕੀਤੀ।

ਰਾਕੇਸ਼ ਪਾਲ ਕੋਲ 34 ਸਾਲ ਦਾ ਤਜਰਬਾ ਸੀ। ਇਸ ਤੋਂ ਇਲਾਵਾ ਉਹ ਕੋਸਟ ਗਾਰਡ ਹੈੱਡਕੁਆਰਟਰ, ਦਿੱਲੀ ਵਿਖੇ ਡਾਇਰੈਕਟਰ (ਬੁਨਿਆਦੀ ਅਤੇ ਕਾਰਜ) ਅਤੇ ਪ੍ਰਿੰਸੀਪਲ ਡਾਇਰੈਕਟਰ (ਪ੍ਰਸ਼ਾਸਨ) ਵਰਗੇ ਵੱਖ-ਵੱਖ ਵੱਕਾਰੀ ਸਟਾਫ ਦੇ ਅਹੁਦਿਆਂ ‘ਤੇ ਰਹਿ ਚੁੱਕੇ ਹਨ, ਉਸਨੇ ICGS ਸਮਰਥ, ICGS ਵਿਜੀਤ, ICGS ਸੁਸ਼ੇਥਾ ਕ੍ਰਿਪਲਾਨੀ, ICGS ਅਕਾਲੀਬਾਈ ਅਤੇ ICGS-03 ਦੀ ਕਮਾਂਡ ਕੀਤੀ ਹੈ। ਨੂੰ ਸੰਭਾਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਇੰਡੀਅਨ ਕੋਸਟ ਗਾਰਡ ਦੇ DG ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਰਾਜਨਾਥ ਸਿੰਘ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਸ਼ੰਭੂ ਬਾਰਡਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਲੰਬੇ ਸਮੇਂ ਤੋਂ ਸੰਘਰਸ਼ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹਰਜਿੰਦਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ।

ਇਹ ਵੀ ਪੜ੍ਹੋ : RSS ਦੇ ਪ੍ਰੋਗਰਾਮਾਂ ‘ਚ ਹਿੱਸਾ ਲੈ ਸਕਣਗੇ ਸਰਕਾਰੀ ਕਰਮਚਾਰੀ, ਕੇਂਦਰ ਸਰਕਾਰ ਨੇ ਹਟਾਇਆ 58 ਸਾਲ ਪੁਰਾਣਾ ਬੈਨ

ਦੱਸ ਦਈਏ ਕਿ ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ ‘ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ appeared first on Daily Post Punjabi.

ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਆਂਧਰਾ ਪ੍ਰਦੇਸ਼ ਦੇ ਸਾਬਕਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਧਰਮਪੁਰੀ ਸ਼੍ਰੀਨਿਵਾਸ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਸ਼ਨੀਵਾਰ ਤੜਕੇ 3 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ 76 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।

ਸ਼੍ਰੀਨਿਵਾਸ ਨੇ ਤਤਕਾਲੀ ਆਂਧਰਾ ਪ੍ਰਦੇਸ਼ ਵਿੱਚ ਮੰਤਰੀ, ਸੰਸਦ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਤੌਰ ‘ਤੇ ਕੰਮ ਕੀਤਾ ਹੈ। ਉਨ੍ਹਾਂ ਦੇ ਦੋ ਪੁੱਤਰ ਹਨ, ਦੂਜਾ ਪੁੱਤਰ ਧਰਮਪੁਰੀ ਅਰਵਿੰਦ ਇਸ ਸਮੇਂ ਨਿਜ਼ਾਮਾਬਾਦ ਦਾ ਐਮ.ਪੀ. ਹੈ। ਉਨ੍ਹਾਂ ਦਾ ਵੱਡਾ ਪੁੱਤਰ ਸੰਜੇ ਇਸ ਤੋਂ ਪਹਿਲਾਂ ਨਿਜ਼ਾਮਾਬਾਦ ਦੇ ਮੇਅਰ ਰਹਿ ਚੁੱਕੇ ਹਨ।

ਤੇਲੰਗਾਨਾ ਦੇ ਟਰਾਂਸਪੋਰਟ ਅਤੇ ਬੀਸੀ ਕਲਿਆਣ ਮੰਤਰੀ ਪੋਂਨਮ ਪ੍ਰਭਾਕਰ ਨੇ ਸ਼੍ਰੀਨਿਵਾਸ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਇਸ ਮੌਕੇ ਮੰਤਰੀ ਪੋਂਨਮ ਪ੍ਰਭਾਕਰ ਨੇ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਪਾਰਟੀ ਨਾਲ ਆਪਣੇ ਲੰਬੇ ਸਮੇਂ ਦੇ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਹੋਰ ਹਿੰਮਤ ਬਖਸ਼ਣ।

ਇਹ ਵੀ ਪੜ੍ਹੋ : ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

ਤੇਲੰਗਾਨਾ ਦੇ ਪੰਚਾਇਤ ਰਾਜ ਅਤੇ ਪੇਂਡੂ ਵਿਕਾਸ (ਪੇਂਡੂ ਜਲ ਸਪਲਾਈ ਸਮੇਤ), ਮਹਿਲਾ ਅਤੇ ਬਾਲ ਕਲਿਆਣ ਮੰਤਰੀ, ਦਾਨਸਾਰੀ ਅਨਸੂਯਾ ਸੇਥਾਕਾ ਨੇ ਸ਼੍ਰੀਨਿਵਾਸ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ ਦੀ ਅਰਦਾਸ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ appeared first on Daily Post Punjabi.

‘Cardiac arrest’ ਨਾਲ ਨੌਜਵਾਨ ਦੀ ਮੌਤ ਤੋਂ ਬਾਅਦ ਰਿਪੋਰਟ ਕੋਰੋਨਾ ਪਾਜ਼ੀਟਿਵ
youth cardiac arrest corona positive: ਚੰਡੀਗੜ੍ਹ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਸੈਕਟਰ-47 ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 20 ਸਾਲਾਂ ਨੌਜਵਾਨ ਦੀ ਕਾਰਡੀਅਕ ਅਟੈਕ ਨਾਲ ਮੌਤ ਹੋ ਗਈ ਪਰ ਮੌਤ ਤੋਂ ਬਾਅਦ ਜਦੋਂ ਉਸ ਦਾ ਕੋਵਿਡ ਸੈਂਪਲ ਲਿਆ ਗਿਆ ਤਾਂ ਰਿਪੋਰਟ ਪਾਜ਼ੀਟਿਵ ਪਾਈ ਗਈ। ਦੱਸ ਦੇਈਏ ਕਿ ਸ਼ਹਿਰ ‘ਚ ਕੋਰੋਨਾ ਦੇ 86 ਨਵੇਂ ਮਾਮਲੇ ਸਾਹਮਣੇ ਆਏ ਹਨ।

youth cardiac arrest corona positive

ਇੱਥੇ ਹਰ ਰੋਜ਼ 80-90 ਮਾਮਲੇ ਸਾਹਮਣੇ ਆਏ ਰਹੇ ਹਨ। ਹਰ ਰੋਜ਼ ਇੰਨੇ ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਪ੍ਰਸ਼ਾਸਨ ਅਤੇ ਹੈਲਥ ਡਿਪਾਰਟਮੈਂਟ ਦੀ ਚਿੰਤਾ ਵੱਧ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ਹਿਰ ‘ਚ ਪਾਜ਼ੀਟਿਵ ਮਿਲੇ ਮਾਮਲਿਆਂ ‘ਚੋਂ ਸ਼ਹਿਰ ‘ਚ ਮਲੇਰੀਆ ਅਫਸਰ ਉਪਿੰਦਰਜੀਤ ਸਿੰਘ ਗਿੱਲ ਵੀ ਪਾਜ਼ੀਟਿਵ ਪਾਏ ਗਏ ਹਨ।ਇਸ ਤੋਂ ਇਲਾਵਾ ਨਗਰ ਨਿਗਮ ਦੇ ਵਾਰਡ ਨੰਬਰ-19 ਦੇ ਭਾਜਪਾ ਪਰਿਸ਼ਦ ਦਿਲੀਪ ਸ਼ਰਮਾ ਦੀ ਰਿਪੋਰਟ ਵੀ ਪਾਜ਼ੀਟਿਵ ਆਉਣ ਤੋਂ ਬਾਅਦ ਕਮਿਊਨਿਟੀ ਸੈਂਟਰ ‘ਚ ਬਣਾਏ ਗਏ ਆਈਸ਼ੋਲੇਸ਼ਨ ਵਾਰਡ ‘ਚ ਰੱਖਿਆ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ।

youth cardiac arrest corona positive

ਦੱਸਣਯੋਗ ਹੈ ਕਿ ਚੰਡੀਗੜ੍ਹ ‘ਚ ਹੁਣ ਤੱਕ ਕੁੱਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1928 ਤੱਕ ਪਹੁੰਚ ਗਈ ਹੈ ਅਤੇ ਸ਼ਹਿਰ ‘ਚ 807 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ 15 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ।

youth cardiac arrest corona positive

ਜ਼ਿਕਰਯੋਗ ਹੈ ਕਿ ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 1077 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 25 ਮਰੀਜ਼ਾਂ ਦੀ ਮੌਤ ਹੋਈ। ਹੁਣ ਤੱਕ ਸੂਬੇ ਭਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 29013 ਤੱਕ ਪਹੁੰਚ ਗਈ ਜਦਕਿ 731 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਭਰ ‘ਚੋਂ 18328 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।

The post ‘Cardiac arrest’ ਨਾਲ ਨੌਜਵਾਨ ਦੀ ਮੌਤ ਤੋਂ ਬਾਅਦ ਰਿਪੋਰਟ ਕੋਰੋਨਾ ਪਾਜ਼ੀਟਿਵ appeared first on Daily Post Punjabi.

ਫਿਲਮ ਇੰਡਸਟਰੀ ਨੂੰ ਲੱਗਿਆ ਇੱਕ ਹੋਰ ਝਟਕਾ, ਵੈਂਟੀਲੇਟਰ ਦੀ ਕਮੀ ਹੋਣ ਕਾਰਨ ‘ਜੀਰੋ’ ‘ਚ ਕੰਮ ਕਰ ਚੁੱਕੇ ਇਸ ਅਦਾਕਾਰ ਨੇ ਤੋੜਿਆ ਦਮ
ranjan sehgal passed away:ਬਾਲੀਵੁਡ ਦੇ ਲਈ ਇਹ ਸਾਲ ਬੇਹੱਦ ਦੁੱਖਦ ਰਿਹਾ ਹੈ। ਪਿਛਲੇ ਕੁੱਝ ਮਹੀਨੇ ਵਿੱਚ ਕਈ ਵੱਡੀਆਂ ਹਸਤੀਆਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।ਅਦਾਕਾਰ ਰੰਜਨ ਸਹਿਗਲ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ , ਤੁਹਾਨੂੰ ਦੱਸ ਦੇਈਏ ਕਿ ਉਹ ਕੇਵਲ 36 ਸਾਲ ਦੇ ਸਨ , ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਮੌਤ ਕਾਰਡਿਐਕ ਅਰੈਸਟ ਨਾਲ ਹੋਈ ਹੈ।ਰੰਜਨ ਆਪਣੇ ਹੌਮ ਟਾਊਨ ਪੰਜਾਬ ਦੇ ਜੀਰਕਪੁਰ ਵਿੱਚ ਸਨ , ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਲੈ ਕੇ ਜਾਇਆ ਗਿਆ।

ਸ਼ਨੀਵਾਰ ਦੀ ਸਵੇਰੇ ਰੰਜਨ ਦੀ ਤਬੀਅਤ ਅਚਾਨਕ ਖਰਾਬ ਹੋਈ ਤਾਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਲੈ ਕੇ ਜਾਇਆ ਗਿਆ। ਵੈਂਟੀਲੇਟਰ ਦੀ ਡਿਮਾਂਤ ਕੀਤੀ ਗਈ ਪਰ ਤੁਰੰਤ ਵੈਂਟੀਲੇਟਰ ਨਾ ਮਿਲ ਪਾਉਣ ਤੋਂ ਕੁੱਝ ਹੀ ਦੇਰ ਵਿੱਚ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।ਤੁਹਾਨੂੰ ਦੱਸ ਦੇਈਏ ਕਿ ਰੰਜਨ ਕਾਫੀ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਮੁੰਬਈ ਵਿੱਚ ਇਕੱਲੇ ਹੋਣ ਦੇ ਕਾਰਨ ਉਹ ਵਾਪਿਸ ਆਪਣੇ ਹੌਮ ਟਾਊਨ ਵਾਪਿਸ ਆ ਗਏ ਸਨ। ਸਾਂਹ ਲੈਣ ਵਿੱਚ ਪਰੇਸ਼ਾਨੀ ਹੋਣ ਤੇ ਰੰਜਨ ਦਾ ਕੋਵਿਡ ਟੈਸਟ ਵੀ ਕਰਵਾਇਆ ਗਿਆ, ਜੋ ਕਿ ਨੈਗੇਟਿਵ ਆਇਆ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਬਾਲੀਵੁਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।ਰੰਜਨ ਨੇ ਟੀਵੀ ਅਤੇ ਬਾਲੀਵੁਡ ਦੇ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਵਿੱਚ ਕਾਫੀ ਕੰਮ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਰੰਜਨ ਸਹਿਗਲ ਨੇ ਥਿਏਟਰ ਤੋਂ ਫਿਲਮੀ ਦੁਨੀਆ ਤੱਕ ਦਾ ਸਫਰ ਤੈਅ ਕੀਤਾ। ਉਨ੍ਹਾਂ ਨੇ ਪੜਾਈ ਲਿਖਾਈ ਚੰਡੀਗੜ੍ਹ ਤੋਂ ਕੀਤੀ ਸੀ। ਰੰਜਨ ਸਹਿਗਲ ਟੀਵੀ ਸ਼ੋਅ ਕ੍ਰਾਈਮ ਪੈਟਰੋਲ, ਰਿਸ਼ਤੋਂ ਸੇ ਬੜੀ ਪ੍ਰਥਾ, ਸਾਵਧਾਨ ਇੰਡੀਆ ਦੇ ਇਲਾਵਾ ਸ਼ਾਹਰੁਖ ਦੇ ਨਾਲ ਫਿਲਮ ਜੀਰੋ, ਰਣਦੀਪ ਹੁੱਡਾ ਅਤੇ ਐਸ਼ਵਰਿਆ ਰਾਏ ਨਾਲ ਫਿਲਮ ਸਰਬਜੀਤ ਵਿੱਚ ਨਜ਼ਰ ਆ ਚੁੱਕੇ ਹਨ।

ਰੰਜਨ ਦੇ ਸਕੂਲੀ ਦਿਨਾਂ ਵਿੱਚ ਹੀ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਕਾਲਜ ਦੇ ਦਿਨਾਂ ਉਹ ਖੁਦ ਹੀ ਪਾਰਟ ਟਾਈਮ ਕੰਮ ਕਰਕੇ ਪੈਸੇ ਕਮਾਉਂਦੇ ਸਨ। ਕਾਲਜ ਵਿੱਚ ਪੜਦੇ ਹੋਏ ਰੰਜਨ ਨੇ ਥਿਏਟਰ ਗਰੁੱਪ ਜੁਆਈਨ ਕਰ ਲਿਆ ਅਤੇ ਇੱਥੋਂ ਹੀ ਉਨ੍ਹਾਂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਸਾਲ 2014 ਵਿੱਚ ਰੰਜਨ ਨੇ ਆਰਟਿਸਟ ਨਵਿਆ ਛਾਬੜਾ ਦੇ ਨਾਲ ਵਿਆਹ ਕੀਤਾ ਪੲ ਕੁੱਝ ਹੀ ਸਮੇਂ ਬਾਅਦ ਦੋਹਾਂ ਦਾ ਤਲਾਕ ਹੋ ਗਿਆ।

The post ਫਿਲਮ ਇੰਡਸਟਰੀ ਨੂੰ ਲੱਗਿਆ ਇੱਕ ਹੋਰ ਝਟਕਾ, ਵੈਂਟੀਲੇਟਰ ਦੀ ਕਮੀ ਹੋਣ ਕਾਰਨ ‘ਜੀਰੋ’ ‘ਚ ਕੰਮ ਕਰ ਚੁੱਕੇ ਇਸ ਅਦਾਕਾਰ ਨੇ ਤੋੜਿਆ ਦਮ appeared first on Daily Post Punjabi.