Carry On Jatta3 Lehanga Song Archives - Daily Post Punjabi

‘Carry On Jatta 3’ ਫਿਲਮ ਦਾ ਨਵਾਂ ਗੀਤ ‘ਲਹਿੰਗਾ’ ਹੋਇਆ ਰਿਲੀਜ਼
Carry On Jatta3 Lehanga Song: ‘ਕੈਰੀ ਆਨ ਜੱਟਾ 3’ ਫਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਸਾਰੀ ਟੀਮ ਇਸ ਦੀ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਹਾਲ ਹੀ ‘ਚ ਫਿਲਮ ਦਾ ਸ਼ਾਨਦਾਰ ਟਰੇਲਰ ਵੀ ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਜ਼ਿਆਦਾ ਪਿਆਰ ਮਿਲ ਰਿਹਾ ਹੈ। ਇਸ ਟਰੇਲਰ ਨੂੰ ਹੁਣ ਤੱਕ ਯੂਟਿਊਬ ‘ਤੇ 25 ਮਿਲੀਅਨ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ। ਕੁੱਲ ਮਿਲਾ ਕੇ ਫਿਲਮ ਨੂੰ ਲੈਕੇ ਦੇਸ਼ ਭਰ ਵਿੱਚ ਭਾਰੀ ਕਰੇਜ਼ ਹੈ।

Carry On Jatta3 Lehanga Song

ਇਸੇ ਦਰਮਿਆਨ ‘ਕੈਰੀ ਆਨ ਜੱਟਾ 3’ ਦਾ ਗਾਣਾ ‘ਲਹਿੰਗਾ’ ਰਿਲੀਜ਼ ਹੋ ਗਿਆ ਹੈ। ਇਸ ਗਾਣੇ ‘ਚ ਗਿੱਪੀ-ਗਰੇਵਾਲ ਤੇ ਸੋਨਮ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਖੂਬ ਪਿਆਰ ਮਿਲ ਰਿਹਾ ਹੈ। ‘ਕੈਰੀ ਆਨ ਜੱਟਾ 3’ 29 ਜੂਨ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ‘ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ ‘ਚ ਨਜ਼ਰ ਆ ਰਹੇ ਹਨ। ਫਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ।

ਦਰਸ਼ਕ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਕਿ ਇਹ ਫਿਲਮ ਦਾ ਦੂਜਾ ਪਾਰਟ 2018 ‘ਚ ਰਿਲੀ ਹੋਇਆ ਸੀ। ਇਸ ਤੋਂ 5 ਸਾਲਾਂ ਬਾਅਦ ਇਸ ਦਾ ਤੀਜਾ ਭਾਗ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਨੂੰ ਲੈਕੇ ਦਰਸ਼ਕ ਕਾਫੀ ਐਕਸਾਇਟਡ ਹਨ। ਇਸ ਤੋਂ ਇਲਾਵਾ ਫਿਲਮ ਦੀ ਪੂਰੀ ਟੀਮ ਹਾਲ ਹੀ ‘ਚ ਕਪਿਲ ਸ਼ਰਮਾ ਦੇ ਸ਼ੋਅ ‘ਚ ਵੀ ਨਜ਼ਰ ਆਈ ਸੀ।

The post ‘Carry On Jatta 3’ ਫਿਲਮ ਦਾ ਨਵਾਂ ਗੀਤ ‘ਲਹਿੰਗਾ’ ਹੋਇਆ ਰਿਲੀਜ਼ appeared first on Daily Post Punjabi.