case death Archives - Daily Post Punjabi

ਅਮਰੀਕਾ ‘ਚ ਗੋਲੀਬਾਰੀ, 4 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ
ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਓਹੀਓ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਮਾਮਲਾ ਓਹੀਓ ਦੇ ਬਟਲਰ ਟਾਊਨਸ਼ਿਪ ਦਾ ਹੈ। ਹਮਲਾਵਰ ਕਾਰ ਵਿੱਚ ਆਇਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਇੱਥੋਂ ਫ਼ਰਾਰ ਹੋ ਗਿਆ। ਜਾਂਚ ਏਜੰਸੀਆਂ ਮੁਲਜ਼ਮ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।

america firing case death

ਪੁਲਿਸ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਸ਼ੁੱਕਰਵਾਰ ਦੀ ਹੈ। ਬਟਲਰ ਟਾਊਨਸ਼ਿਪ ਦੇ ਪੁਲਿਸ ਮੁਖੀ ਜੌਨ ਪੋਰਟਰ ਨੇ ਕਿਹਾ ਕਿ ਹਮਲਾਵਰ ਦੀ ਪਛਾਣ ਸਟੀਫਨ ਏ. ਮਾਰਲੋਵ ਵਜੋਂ ਹੋਈ ਹੈ। ਮਾਰਲੋਵ ਲੋ ਕੋਲ ਅਜੇ ਵੀ ਹਥਿਆਰ ਹਨ। ਇਹੀ ਕਾਰਨ ਹੈ ਕਿ ਇਸ ਨਾਲ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪੁਲਿਸ ਨੇ ਮੁਲਜ਼ਮ ਦੀ ਪਛਾਣ ਜਾਰੀ ਕੀਤੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਨੇ ਮੁਲਜ਼ਮ ਦੀ ਪਛਾਣ ਦਾ ਖੁਲਾਸਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦਾ ਕੱਦ ਕਰੀਬ 5 ਫੁੱਟ 11 ਇੰਚ ਹੈ। ਉਸਦਾ ਭਾਰ ਲਗਭਗ 160 ਕਿਲੋ ਹੈ, ਉਸਦੇ ਭੂਰੇ ਵਾਲ ਹਨ। ਮਾਰਲੋ ਨੇ ਘਟਨਾ ਦੌਰਾਨ ਸ਼ਾਰਟਸ ਅਤੇ ਪੀਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਗੋਲੀ ਚਲਾਉਣ ਵਾਲੇ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

The post ਅਮਰੀਕਾ ‘ਚ ਗੋਲੀਬਾਰੀ, 4 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ appeared first on Daily Post Punjabi.