Case Of Selling Women Archives - Daily Post Punjabi

ਸੰਸਦ ਮੈਂਬਰ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮੁੱਦਾ, ਕਿਹਾ- 60 ਔਰਤਾਂ ਨੂੰ ਲਿਆ ਚੁੱਕੇ ਹਾਂ ਵਾਪਸ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਔਰਤਾਂ ਦੀ ਤਸਕਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਉਨ੍ਹਾਂ ਦੇ ਯਤਨਾਂ ਸਦਕਾ ਉਹ ਖਾੜੀ ਦੇਸ਼ਾਂ ਦੀਆਂ 60 ਦੇ ਕਰੀਬ ਔਰਤਾਂ ਨੂੰ ਭਾਰਤ ਵਾਪਸ ਲੈ ਕੇ ਆਏ ਹਨ। ਜਿਨ੍ਹਾਂ ਨੂੰ ਉਥੋਂ ਦੀ ਤਸਕਰੀ ਕੀਤੀ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਟਰੈਵਲ ਏਜੰਟ ਗਰੀਬ ਘਰਾਂ ਦੀਆਂ ਬਹੁਤ ਸਾਰੀਆਂ ਮੁਟਿਆਰਾਂ/ਕੁੜੀਆਂ ਨੂੰ ਫਸਾ ਕੇ ਵਿਜ਼ਟਰ ਵੀਜ਼ੇ ‘ਤੇ ਖਾੜੀ ਦੇਸ਼ਾਂ ‘ਚ ਵੇਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘਰ ਜਾਂ ਰੈਸਟੋਰੈਂਟ ਵਿੱਚ ਕੰਮ ਕਰਨ ਦਾ ਝਾਂਸਾ ਦਿੱਤਾ ਜਾਂਦਾ ਹੈ ਅਤੇ 35 ਤੋਂ 40 ਹਜ਼ਾਰ ਰੁਪਏ ਤਨਖਾਹ ਦਾ ਝੂਠਾ ਭਰੋਸਾ ਦਿੱਤਾ ਜਾਂਦਾ ਹੈ। ਫਿਰ ਔਰਤਾਂ ਨੂੰ ਅਰਬੀ ਵਿਚ ਲਿਖੇ ਇਕਰਾਰਨਾਮੇ ‘ਤੇ ਦਸਤਖਤ ਕਰਨ ਲਈ ਕਿਹਾ ਜਾਂਦਾ ਹੈ। ਜਿਸ ਦਾ ਉਹ ਨਾਜਾਇਜ਼ ਫਾਇਦਾ ਉਠਾ ਰਹੇ ਹਨ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ‘ਚ ਮੋਟਰਸਾਈਕਲ ਤੇ ਬੱਸ ਦੀ ਟੱਕਰ, ਹਾ.ਦਸੇ ‘ਚ ਦੋ ਸਕੇ ਭਰਾਵਾਂ ਸਣੇ ਤਿੰਨ ਦੀ ਹੋਈ ਮੌ.ਤ

ਇਹ ਟਰੈਵਲ ਏਜੰਟਾਂ ਦਾ ਇੱਕ ਵੱਡਾ ਸਮੂਹ ਹੈ, ਜਿਨ੍ਹਾਂ ਦਾ ਨੈੱਟਵਰਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਫੈਲਿਆ ਹੋਇਆ ਹੈ। ਵਾਪਸ ਆਈਆਂ ਲੜਕੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚ ਨੇਪਾਲ ਅਤੇ ਹੋਰ ਦੇਸ਼ਾਂ ਦੀਆਂ ਔਰਤਾਂ ਵੀ ਸ਼ਾਮਲ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਗਿਰੋਹ ਅੰਤਰਰਾਸ਼ਟਰੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਔਰਤਾਂ ਨੂੰ ਇਰਾਕ ਵਰਗੇ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ, ਜਿੱਥੇ ਜਾਣਾ ਬਹੁਤ ਮੁਸ਼ਕਲ ਹੈ।

ਸੰਤ ਸੀਚੇਵਾਲ ਨੇ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਲਈ ਖਾੜੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਸਦਨ ਰਾਹੀਂ ਵਿਦੇਸ਼ ਮੰਤਰਾਲੇ ਨੂੰ ਇਸ ਰੈਕੇਟ ਵਿੱਚ ਸ਼ਾਮਲ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਦੇਸ਼ ਦੀਆਂ ਔਰਤਾਂ/ਲੜਕੀਆਂ ਨੂੰ ਵਿਦੇਸ਼ਾਂ ਵਿੱਚ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਬੇਨਤੀ ਵੀ ਕੀਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੰਸਦ ਮੈਂਬਰ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ’ਚ ਔਰਤਾਂ ਨੂੰ ਵੇਚਣ ਦਾ ਮੁੱਦਾ, ਕਿਹਾ- 60 ਔਰਤਾਂ ਨੂੰ ਲਿਆ ਚੁੱਕੇ ਹਾਂ ਵਾਪਸ appeared first on Daily Post Punjabi.