Case of wearing t-shirt Archives - Daily Post Punjabi

ਸ੍ਰੀ ਦਰਬਾਰ ਸਾਹਿਬ ‘ਚ ਜਗਦੀਸ਼ ਟਾਇਟਲਰ ਦੀ ਫੋਟੋ ਲੱਗੀ T-shirt ਪਾਉਣ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ
ਅੰਮ੍ਰਿਤਸਰ ਵਿੱਚ ਕਾਂਗਰਸੀ ਵਰਕਰ ਬੁੱਧਵਾਰ ਨੂੰ1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ ਤੇ ਉਸਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਤੇ ਫੋਟੋਆਂ ਵੀ ਖਿਚਵਾਈਆਂ ਸੀ। ਜਿਸ ਤੋਂ ਬਾਅਦ ਉਸਨੇ ਇਨ੍ਹਾਂ ਫੋਟੋਆਂ ਨੂੰ ਵਾਇਰਲ ਕਰ ਦਿੱਤਾ ਗਿਆ । ਇਨ੍ਹਾਂ ਫੋਟੋਆਂ ਦੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਵਿਵਾਦ ਖੜ੍ਹਾ ਹੋ ਗਿਆ। SGPC ਵੱਲੋਂ ਇਸ ਮਾਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਗਈ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਕਾਂਗਰਸੀ ਵਰਕਰ ਕਰਮਜੀਤ ਗਿੱਲ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। SGPC ਦੀ ਸ਼ਿਕਾਇਤ ‘ਤੇ ਕਰਮਜੀਤ ਖਿਲਾਫ਼ ਧਾਰਾ 153-A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Case of wearing t-shirt

ਦੱਸ ਦੇਈਏ ਕਿ ਇਸ ਮਾਮਲੇ ਦੀ ਨਿੰਦਾ ਕਰਦਿਆਂ SGPC ਪ੍ਰਧਾਨ ਨੇ ਕਿਹਾ ਕਿ ਜਗਦੀਸ਼ ਟਾਈਟਲਰ 1984 ਕਤਲੇਆਮ ਦਾ ਮੁੱਖ ਦੋਸ਼ੀ ਹੈ। ਅਜਿਹੇ ਵਿਅਕਤੀ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣਾ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਆਉਣਾ ਇੱਕ ਅਜਿਹੀ ਘਟਨਾ ਹੈ ਜੋ ਸਿੱਖਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਵਿੱਚ ਇਹ ਸਾਹਮਣੇ ਆਇਆ ਹੈ ਕਿ ਜਿਸ ਵਿਅਕਤੀ ਨੇ ਇਹ ਸਭ ਕੀਤਾ ਹੈ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਕਰਮਜੀਤ ਗਿੱਲ ਹੈ,ਮ ਜੋ ਕਿ ਇੱਕ ਕਾਂਗਰਸੀ ਵਰਕਰ ਹੈ। ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਸੀ।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰਾਂ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਹੈਰੋਇਨ ਤੇ ਪਿਸਤੌਲ ਸਣੇ ਗ੍ਰਿਫਤਾਰ

ਇਸ ਮਾਮਲੇ ਵਿਚ SGPC ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੀ-ਸ਼ਰਟ ਪਾ ਕੇ ਤਸਵੀਰ ਖਿਚਵਾਉਣ ਵਾਲਾ ਕਰਮਜੀਤ ਆਪਣੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਉਹ ਸਰੋਵਰ ਵਿੱਚ ਇਸ਼ਨਾਨ ਕਰਨ ਲੱਗਿਆ ਅਤੇ ਜਦੋਂ ਪਰਿਕਰਮਾ ‘ਤੇ ਮੌਜੂਦ ਸੇਵਾਦਾਰ ਉਥੋਂ ਹਟੇ ਤਾਂ ਉਸਨੇ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਫੋਟੋ ਖਿਚਵਾ ਲਈ। ਜਿਵੇਂ ਹੀ ਸੇਵਾਦਾਰ ਦੁਬਾਰਾ ਉਸ ਜਗ੍ਹਾ ਪਹੁੰਚੇ ਤਾਂ ਉਸਨੇ ਤੁਰੰਤ ਟੀ-ਸ਼ਰਟ ਪਹਿਨ ਕੇ ਉਸਨੂੰ ਲੁਕੋ ਲਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਸ੍ਰੀ ਦਰਬਾਰ ਸਾਹਿਬ ‘ਚ ਜਗਦੀਸ਼ ਟਾਇਟਲਰ ਦੀ ਫੋਟੋ ਲੱਗੀ T-shirt ਪਾਉਣ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ appeared first on Daily Post Punjabi.