Case registered against BJP leader Archives - Daily Post Punjabi

BJP ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਖਿਲਾਫ਼ FIR ਦਰਜ, TMC ਨੇ ਲਗਾਇਆ ਚੋਰੀ ਦਾ ਦੋਸ਼
ਪੱਛਮੀ ਬੰਗਾਲ ਦੇ ਕਾਂਥੀ ਵਿੱਚ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਸੌਮੇਂਦੂ ਅਧਿਕਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਤ੍ਰਿਣਮੂਲ ਕਾਂਗਰਸ ਨੇ ਦੋਵਾਂ ਨੇਤਾਵਾਂ ‘ਤੇ ਨਗਰ ਪਾਲਿਕਾ ਤੋਂ ਰਾਹਤ ਸਮੱਗਰੀ ਚੋਰੀ ਕਰਨ ਦਾ ਦੋਸ਼ ਲਗਾਇਆ ਹੈ । ਇਸ ਸਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।

Case registered against BJP leader

ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਭੇਂਦੂ ਅਧਿਕਾਰੀ TMC ਨੂੰ ਛੱਡ ਕੇ BJP ਵਿੱਚ ਸ਼ਾਮਲ ਹੋ ਗਏ ਸਨ । ਉਨ੍ਹਾਂ ਨੇ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਚੋਣ ਲੜੀ ਅਤੇ ਮਮਤਾ ਨੂੰ ਕਰਾਰੀ ਮਾਤ ਵੀ ਦਿੱਤੀ ਸੀ । ਚੋਣ ਨਤੀਜਿਆਂ ਤੋਂ ਬਾਅਦ ਤੋਂ ਹੀ ਭਾਜਪਾ ਨੇਤਾ ਅਤੇ ਟੀਐਮਸੀ ਵਿਚਕਾਰ ਮਤਭੇਦ ਸਾਫ਼ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: CM ਮਮਤਾ ਬੈਨਰਜੀ ਦੀ TMC ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਬੁਲਾਇਆ ਬੰਗਾਲ, ਜਾਣੋ ਕੀ ਹੈ ਕਾਰਨ

ਦੱਸ ਦੇਈਏ ਕਿ, ਭਾਜਪਾ ਨੇ ਨੰਦੀਗ੍ਰਾਮ ਤੋਂ ਵਿਧਾਇਕ ਤੇ ਕਦੇ ਮਮਤਾ ਬੈਨਰਜੀ ਦੇ ਕਰੀਬੀ ਰਹੇ ਸ਼ੁਭੇਂਦੂ ਅਧਿਕਾਰੀ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ । ਕੇਂਦਰ ਨੇ ਉਨ੍ਹਾਂ ਦੇ ਪਿਤਾ ਸ਼ਿਸ਼ਿਰ ਅਧਿਕਾਰੀ ਅਤੇ ਭਰਾ ਦਿਵਯੇਦੁ ਅਧਿਕਾਰੀ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।

Case registered against BJP leader

ਦੱਸ ਦੇਈਏ ਕਿ ਸ਼ੁਭੇਂਦੂ ਅਧਿਕਾਰੀ ਨੇ ਵਿਧਾਨ ਸਭਾ ਚੋਣਾਂ ਵਿੱਚ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 1956 ਵੋਟਾਂ ਨਾਲ ਹਰਾਇਆ ਸੀ । ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਭਾਜਪਾ ਮੁੱਖ ਵਿਰੋਧੀ ਪਾਰਟੀ ਵਜੋਂ ਉੱਭਰੀ ਹੈ । ਟੀਐਮਸੀ ਨੇ ਕੁੱਲ 292 ਸੀਟਾਂ ਵਿਚੋਂ 213 ਸੀਟਾਂ ਜਿੱਤੀਆਂ ਹਨ।

ਇਹ ਵੀ ਦੇਖੋ: ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview

The post BJP ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਖਿਲਾਫ਼ FIR ਦਰਜ, TMC ਨੇ ਲਗਾਇਆ ਚੋਰੀ ਦਾ ਦੋਸ਼ appeared first on Daily Post Punjabi.