case registered Archives - Daily Post Punjabi

ਸੰਗਰੂਰ ਜੇਲ੍ਹ ‘ਚ 2 ਕੈਦੀਆਂ ਤੋਂ ਮਿਲੇ ਫੋਨ, ਜੇਲ੍ਹ ਅਧਿਕਾਰੀ ਦੇ ਬਿਆਨ ‘ਤੇ ਦੋਵਾਂ ਖਿਲਾਫ ਮਾਮਲਾ ਦਰਜ
ਸੰਗਰੂਰ ਜੇਲ੍ਹ ਅੰਦਰ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 2 ਕੈਦੀਆਂ ਦੇ ਕਬਜ਼ੇ ‘ਚੋਂ 2 ਮੋਬਾਈਲ ਫ਼ੋਨ ਬਰਾਮਦ ਹੋਇਆ। ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੰਗਰੂਰ ਦੇ ਥਾਣਾ ਸਿਟੀ ਵਨ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਅਤੇ ਮੁਹੰਮਦ ਹਰਸ਼ ਨੂੰ ਮੁਲਜ਼ਮ ਬਣਾਇਆ ਗਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਫ਼ੋਨ ਬਰਾਮਦ ਕੀਤੇ ਹਨ।

ਜੇਲ੍ਹ ਅਧਿਕਾਰੀ ਵੱਲੋਂ ਦਿੱਤੇ ਬਿਆਨਾਂ ਵਿੱਚ ਕਿਹਾ ਗਿਆ ਕਿ ਬੈਰਕ ਨੰਬਰ ਇੱਕ ਵਿੱਚ ਚਮਕੌਰ ਸਿੰਘ ਕੋਲੋਂ ਇਹ ਫੋਨ ਬਰਾਮਦ ਹੋਇਆ ਸੀ। ਜਿਸ ਨੇ ਆਪਣਾ ਫੋਨ ਅਤੇ ਬੈਟਰੀ ਛੁਪਾ ਕੇ ਰੱਖੀ ਹੋਈ ਸੀ। ਮੁਲਜ਼ਮ ਕੋਲੋਂ ਬਰਾਮਦ ਹੋਇਆ ਫ਼ੋਨ ਇੱਕ ਕੀਪੈਡ ਵਾਲਾ ਹੈ। ਇਸ ਦੇ ਨਾਲ ਹੀ ਮੁਹੰਮਦ ਹਰਸ਼ ਕੋਲੋਂ ਇੱਕ ਫ਼ੋਨ ਵੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਸਰਕਾਰ ਚੁੱਕੇਗੀ ਕਦਮ

ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪ੍ਰਿਜ਼ਨਰ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਕਤ ਮੁਲਜ਼ਮਾਂ ਕੋਲ ਫ਼ੋਨ ਕਿਵੇਂ ਆਇਆ ਅਤੇ ਫ਼ੋਨ ਉਨ੍ਹਾਂ ਨੂੰ ਕਿਸ ਨੇ ਪਹੁੰਚਾਇਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਸੰਗਰੂਰ ਜੇਲ੍ਹ ‘ਚ 2 ਕੈਦੀਆਂ ਤੋਂ ਮਿਲੇ ਫੋਨ, ਜੇਲ੍ਹ ਅਧਿਕਾਰੀ ਦੇ ਬਿਆਨ ‘ਤੇ ਦੋਵਾਂ ਖਿਲਾਫ ਮਾਮਲਾ ਦਰਜ appeared first on Daily Post Punjabi.

ਚੰਡੀਗੜ੍ਹ ‘ਚ ਦੇਰ ਰਾਤ ਟੈਕਸੀ ਡਰਾਈਵਰ ਦਾ ਕ.ਤਲ, ਅਣਪਛਾਤੇ ਹਮਲਾਵਰ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ ‘ਚ ਦੇਰ ਰਾਤ ਇੱਕ ਟੈਕਸੀ ਡਰਾਈਵਰ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡਰਾਈਵਰ ਦੀ ਲਾਸ਼ ਮੁੱਲਾਂਪੁਰ ਦੇ ਮਿਲਖ ਪਿੰਡ ਕੋਲ ਪਈ ਮਿਲੀ। ਮ੍ਰਿਤਕ ਦੀ ਪਛਾਣ ਧਰਮਪਾਲ (36 ਸਾਲ) ਵਾਸੀ ਜ਼ੀਰਕਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੀਜੀਆਈ ਚੰਡੀਗੜ੍ਹ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Taxi driver murder in Chandigarh

ਜਾਣਕਾਰੀ ਅਨੁਸਾਰ ਦੇਰ ਰਾਤ ਸੈਕਟਰ 43 ਤੋਂ ਨਿਊ ਚੰਡੀਗੜ੍ਹ ਲਈ ਪ੍ਰਾਈਵੇਟ ਕੰਪਨੀ ਦੀ ਟੈਕਸੀ ਬੁੱਕ ਕੀਤੀ ਗਈ ਸੀ। ਮਨੋਹਰ ਲਾਲ ਹਾਊਸਿੰਗ ਸੋਸਾਇਟੀ ਨੇੜੇ ਕਿਸੇ ਗੱਲ ਨੂੰ ਲੈ ਕੇ ਟੈਕਸੀ ਡਰਾਈਵਰ ਅਤੇ ਸਵਾਰੀਆਂ ਵਿਚਾਲੇ ਝਗੜਾ ਹੋ ਗਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਡਰਾਈਵਰ ਤੇ ਚਾਕੂਆਂ ਨਾਲ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ। ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ ਗਈ ਹੈ। ਪੁਲਿਸ ਨੇ ਡਰਾਈਵਰ ਦਾ ਮੋਬਾਈਲ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Taxi driver murder in Chandigarh

ਮੁੱਢਲੀ ਜਾਂਚ ਅਨੁਸਾਰ ਮ੍ਰਿਤਕ ਡਰਾਈਵਰ ਪਿਛਲੇ 15 ਸਾਲਾਂ ਤੋਂ ਚੰਡੀਗੜ੍ਹ ਵਿੱਚ ਟੈਕਸੀ ਚਲਾ ਰਿਹਾ ਸੀ। ਉਹ ਮੂਲ ਰੂਪ ਤੋਂ ਰਾਜਸਥਾਨ ਦੇ ਝੁੰਝਨੂ ਦਾ ਰਹਿਣ ਵਾਲਾ ਹੈ। ਉਹ ਜ਼ੀਰਕਪੁਰ ਵਿੱਚ ਆਪਣੀ ਭੈਣ ਕੋਲ ਰਹਿੰਦਾ ਸੀ। ਉਸਦੀ ਪਤਨੀ ਅਤੇ ਦੋ ਬੱਚੇ ਰਾਜਸਥਾਨ ਵਿੱਚ ਰਹਿੰਦੇ ਹਨ। ਜਾਂਚ ਵਿੱਚ ਪੁਲਿਸ ਨੂੰ ਇਹ ਮਾਮਲਾ ਲੁੱਟ ਦਾ ਨਹੀਂ ਲੱਗ ਰਿਹਾ ਕਿਉਂਕਿ ਜੇਕਰ ਇਹ ਲੁੱਟ ਦੀ ਵਾਰਦਾਤ ਹੁੰਦੀ ਤਾਂ ਲੁਟੇਰਿਆਂ ਨੇ ਡਰਾਈਵਰ ਦੀ ਕਾਰ ਵੀ ਖੋਹ ਲਈ ਸੀ ਪਰ ਲਾਸ਼ ਕੋਲੋਂ ਹੀ ਕਾਰ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕ.ਤਲ.ਕਾਂ.ਡ ਨਾਲ ਜੁੜੀ ਵੱਡੀ ਖਬਰ! ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਦਿੱਲੀ ਪੁਲਿਸ

ਮੁੱਲਾਪੁਰ ਵਿੱਚ ਟੈਕਸੀ ਡਰਾਈਵਰ ਮ੍ਰਿਤਕ ਦੇ ਸਮਰਥਨ ਵਿੱਚ ਇੱਕਜੁੱਟ ਹੋ ਰਹੇ ਹਨ। ਟੈਕਸੀ ਚਾਲਕਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ 5-6 ਡਰਾਈਵਰਾਂ ਦਾ ਕਤਲ ਹੋ ਚੁੱਕਾ ਹੈ। ਮੁੱਲਾਂਪੁਰ ਥਾਣਾ ਇੰਚਾਰਜ ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਡਰਾਈਵਰ ਅਤੇ ਸਵਾਰੀਆਂ ਵਿਚਾਲੇ ਲੜਾਈ ਦਾ ਮਾਮਲਾ ਹੋ ਸਕਦਾ ਹੈ। ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪਰ ਜਲਦੀ ਹੀ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ‘ਚ ਦੇਰ ਰਾਤ ਟੈਕਸੀ ਡਰਾਈਵਰ ਦਾ ਕ.ਤਲ, ਅਣਪਛਾਤੇ ਹਮਲਾਵਰ ਖ਼ਿਲਾਫ਼ ਕੇਸ ਦਰਜ appeared first on Daily Post Punjabi.

ਵਿਜੀਲੈਂਸ ਵੱਲੋਂ 8 ਲੱਖ ਰੁ: ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ
CM ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

Vigilance registered case

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ । ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ FIR ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵਿਜੀਲੈਂਸ ਵੱਲੋਂ 8 ਲੱਖ ਰੁ: ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ appeared first on Daily Post Punjabi.

ਅਬੋਹਰ ‘ਚ ਰਿਸ਼ਤੇਦਾਰਾਂ ਵੱਲੋਂ ਅਗਵਾ ਕਰ ਕੇ ਨੌਜਵਾਨ ਦੀ ਕੁੱਟਮਾਰ, ਅੱਧੇ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ ਮਾਮਲਾ ਦਰਜ
ਅਬੋਹਰ ਦੇ ਪਿੰਡ ਕੰਧਵਾਲਾ ਅਮਰਕੋਟ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਬੀਤੀ ਰਾਤ ਉਸਦੇ ਹੀ ਰਿਸ਼ਤੇਦਾਰਾਂ ਨੇ ਘਰੋਂ ਅਗਵਾ ਕਰਕੇ ਉਸ ਦੀ ਕੁੱਟਮਾਰ ਕੀਤੀ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਉਸ ਨੂੰ ਅੱਜ ਸਵੇਰੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Abohar Youth Beaten

ਸੁਖਦੇਵ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੀਤੀ ਰਾਤ ਉਸ ਦੇ ਕੁਝ ਰਿਸ਼ਤੇਦਾਰ ਪਿੰਡ ਮਲੋਟ ਦੇ ਝੁੱਗੀਆਂ ਵਾਸੀ ਪਿੱਕਅੱਪ ‘ਤੇ ਉਸ ਦੇ ਘਰ ਆਏ ਸਨ। ਘਰ ਆਉਂਦਿਆਂ ਹੀ ਉਹ ਉਸ ਨਾਲ ਲੜਨ ਲੱਗ ਪਏ। ਇਸ ਮਗਰੋਂ ਜਦੋਂ ਉਸ ਦੀ ਮਾਂ ਕਮਲਜੀਤ ਅਤੇ ਪਤਨੀ ਬਿਮਲਾ ਅਤੇ ਭਰਾ ਸੰਜੀਵ ਉਸ ਨੂੰ ਬਚਾਉਣ ਲਈ ਅੱਗੇ ਆਏ ਤਾਂ ਘਰ ਆਏ ਰਿਸ਼ਤੇਦਾਰ ਉਨ੍ਹਾਂ ਨਾਲ ਵੀ ਲੜਨ ਲੱਗੇ।

ਇਹ ਵੀ ਪੜ੍ਹੋ : ਮੁਕਤਸਰ ਦੇ ਲੰਬੀ ਥਾਣੇ ‘ਚ ਚੱਲੀ ਗੋਲੀ, ਡਿਊਟੀ ‘ਤੇ ਤਾਇਨਾਤ ASI ਦੀ ਮੌ.ਤ

ਪੀੜਤ ਨੇ ਅੱਗੇ ਦੱਸਿਆ ਕਿ ਲੜਾਈ ਤੋਂ ਬਾਅਦ ਉਕਤ ਵਿਅਕਤੀ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਆਪਣੇ ਪਿੰਡ ਲੈ ਗਏ। ਫਿਰ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਥਾਣਾ ਭਾਈਕਾ ਕੇਰਾ ਦੇ ਪੁਲਿਸ ਹਵਾਲੇ ਕਰ ਦਿੱਤਾ। ਇਸ ਦੌਰਾਨ ਉਸ ਦੇ ਰਿਸ਼ਤੇਦਾਰਾਂ ਨੇ ਇਸ ਸਬੰਧੀ ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਜ਼ਖਮੀ ਸੁਖਦੇਵ ਸਿੰਘ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਮਨਜੀਤ ਸਿੰਘ ਪੁੱਤਰ ਚੰਦੂਰਾਮ, ਰਾਕੇਸ਼ ਪੁੱਤਰ ਭੋਲਾਰਾਮ, ਗੁਰਚੰਦ ਪੁੱਤਰ ਛਿੰਦਰ, ਸਿੱਧੂ ਪੁੱਤਰ ਮੱਘਰ ਸਿੰਘ, ਆਕਾਸ਼ ਪੁੱਤਰ ਛਿੰਦਰਪਾਲ ਅਤੇ ਦੀਪੂ ਪੁੱਤਰ ਬਲਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ। ਝੁੱਗੀ-ਝੌਂਪੜੀ ਥਾਣਾ ਕਬਰਵਾਲਾ ਅਤੇ ਗੋਰਾ ਪੁੱਤਰ ਦੇਸੂ ਵਾਸੀ ਮਲਕੋ ਡੱਬਵਾਲੀ ਥਾਣਾ ਲੰਬੀ ਦੇ ਖਿਲਾਫ IPC ਦੀ ਧਾਰਾ 458, 365, 368, 342, 323, 148, 149 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਅਬੋਹਰ ‘ਚ ਰਿਸ਼ਤੇਦਾਰਾਂ ਵੱਲੋਂ ਅਗਵਾ ਕਰ ਕੇ ਨੌਜਵਾਨ ਦੀ ਕੁੱਟਮਾਰ, ਅੱਧੇ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ ਮਾਮਲਾ ਦਰਜ appeared first on Daily Post Punjabi.

ਵਿਦੇਸ਼ ਭੇਜਣ ਦੇ ਨਾਂ ‘ਤੇ ਸਖਸ਼ ਨੇ ਮਾਰੀ 24 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ
canada fraud case against teacher: ਲੁਧਿਆਣਾ (ਤਰਸੇਮ ਭਾਰਦਵਾਜ)- ਪੰਜਾਬ ‘ਚ ਆਏ ਦਿਨ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸੇ ਠੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਨਵਾਂ ਮਾਮਲਾ ਜਗਰਾਓ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨਾਲ ਲਗਭਗ 24 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਜਿਸ ਸਬੰਧੀ ਜਾਣਕਾਰੀ ਪੀੜਤ ਵਿਅਕਤੀ ਵੱਲੋਂ ਜਗਰਾਓ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

canada fraud case against teacher

ਜਗਰਾਓ ਥਾਣਾ ਮੁਖੀ ਪੁਲਿਸ ਚੌਕੀ ਬੱਸ ਸਟੈਂਡ ਐੱਸ.ਆਈ ਪਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਕੁਲਦੀਪ ਸਿੰਘ ਨਿਵਾਸੀ ਪਿੰਡ ਬੁਰਜ ਕਲਾਰਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਸਰਬਜੀਤ ਸਿੰਘ ਕਰਬਲ ਨਿਵਾਸੀ ਸਿਟੀ ਇਨਕਲੇਵ ਫੇਜ 2 ਜਗਰਾਓ ਟ੍ਰੈਵਲ ਏਜੰਟ ਦਾ ਕੰਮ ਕਰਦਾ ਹੈ। ਸਰਬਜੀਤ ਸਿੰਘ ਨੇ ਉਨ੍ਹਾਂ ਦੇ ਧੀ ਅਤੇ ਜਵਾਈ ਨੂੰ ਕੈਨੇਡਾ ਵਰਕ ਪਰਮਿਟ ‘ਤੇ ਭੇਜਣ ਲਈ ਕਿਹਾ, ਉਸ ਦੇ ਝਾਂਸੇ ‘ਚ ਆ ਕੇ ਕੁਲਦੀਪ ਸਿੰਘ ਨੇ 4 ਕਿਸ਼ਤਾਂ ‘ਚ 28 ਲੱਖ ਰੁਪਏ ਵੀ ਦਿੱਤੇ ਪਰ 1 ਸਾਲ ਬੀਤ ਜਾਣ ‘ਤੇ ਸਰਬਜੀਤ ਸਿੰਘ ਨੇ ਨਾ ਕੁਲਦੀਪ ਸਿੰਘ ਦੇ ਧੀ-ਜਵਾਈ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋੜੇ। ਜਦੋਂ ਕੁਲਦੀਪ ਸਿੰਘ ਨੇ ਉਸ ਤੋਂ ਪੈਸੇ ਮੰਗੇ ਤਾਂ ਸਰਬਜੀਤ ਸਿੰਘ ਨੇ 4 ਲੱਖ ਰੁਪਏ ਮੋੜ ਦਿੱਤੇ ਪਰ ਬਾਕੀ ਪੈਸੇ ਮੋੜਨ ਤੋਂ ਟਾਲਮਟੋਲ ਕਰਨ ਲੱਗਿਆ। ਇਸ ਗੱਲ ਤੋਂ ਤੰਗ ਆ ਕੇ ਕੁਲਦੀਪ ਸਿੰਘ ਨੇ ਸਰਬਜੀਤ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕੀਤੀ ਹੈ।

ਇਹ ਵੀ ਦੇਖੋ–

The post ਵਿਦੇਸ਼ ਭੇਜਣ ਦੇ ਨਾਂ ‘ਤੇ ਸਖਸ਼ ਨੇ ਮਾਰੀ 24 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ appeared first on Daily Post Punjabi.

ਹੁਣ 4 ਬੱਚਿਆਂ ਦੇ ਪਿਉ ਨੇ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਬੱਚੀ ਦੀ ਹਾਲਤ ਗੰਭੀਰ
ludhiana misdeed girl police: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਫਿਰ ਇਕ ਅਜਿਹੀ ਸ਼ਰਮਨਾਕ ਵਾਰਦਾਤ ਵਾਪਰੀ ਹੈ, ਜਿਸ ਨੇ ਦਿਲ ਦਹਿਲਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇੱਥੇ ਮਾਡਲ ਥਾਣਾ ਦਾਖਾ ਅਧੀਨ ਪੈਂਦੇ ਇਕ ਪਿੰਡ ‘ਚ 4 ਬੱਚਿਆਂ ਦੇ ਪਿਓ ਪਰਵਾਸੀ ਮਜ਼ਦੂਰ ਨੇ 5 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ 5 ਸਾਲਾ ਮਾਸੂਮ ਬੱਚੀ ਦੇ ਸਿਰ ਤੋਂ ਪਿਓ ਦਾ ਸਾਇਆ ਪਹਿਲਾਂ ਹੀ ਉੱਠ ਚੁੱਕਿਆ ਸੀ, ਜਿਸ ਤੋਂ ਬਾਅਦ ਮਾਸੂਮ ਆਪਣੀ ਮਾਂ ਦੇ ਨਾਲ ਨਾਨਕੇ ਘਰ ਆਈ ਹੋਈ ਸੀ।

ludhiana misdeed girl police

ਦੱਸਣਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਦੁਪਹਿਰ ਨੂੰ ਬੱਚੀ ਘਰ ‘ਚ ਖੇਡ ਰਹੀ ਸੀ। ਇਸ ਦੌਰਾਨ ਹਵਸ ਦਾ ਭੁੱਖਾ ਭੇੜੀਆ ਪਰਵਾਸੀ ਮਜ਼ਦੂਰ ਜਿਹੜਾ ਕਿ ਪਹਿਲਾਂ ਘਰ ‘ਚ ਮਜ਼ਦੂਰੀ ਦਾ ਕੰਮ ਕਰਕੇ ਗਿਆ ਸੀ, ਉਹ ਦਾਖ਼ਲ ਹੋਇਆ ਅਤੇ ਇਕੱਲੀ ਬੱਚੀ ਨੂੰ ਦੇਖ ਕੇ ਉਸ ਨੂੰ ਤੂੜੀ ਵਾਲੇ ਕਮਰੇ ‘ਚ ਲੈ ਗਿਆ, ਜਿੱਥੇ ਉਸ ਨਾਲ ਸ਼ਰਮਨਾਕ ਕਾਰਾ ਕੀਤਾ। ਬੱਚੀ ਦੀਆਂ ਚੀਕਾਂ ਸੁਣ ਕੇ ਜਦੋਂ ਪਰਿਵਾਰ ਪਹੁੰਚਿਆ ਤਾਂ ਉਕਤ ਦਰਿੰਦਾ ਬੱਚੀ ਨੂੰ ਜ਼ਖਮੀਂ ਹਾਲਤ ‘ਚ ਛੱਡ ਕੇ ਫਰਾਰ ਹੋ ਗਿਆ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਦਰਿੰਦਾ ਖੁਦ 3 ਧੀਆਂ ਅਤੇ ਇਕ ਪੁੱਤਰ ਦਾ ਪਿਉ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੀ ਪੁਲਸ ਨੇ ਬੱਚੀ ਦੀ ਨਾਨੀ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਬੱਚੀ ਨੂੰ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ludhiana misdeed girl police

ਜ਼ਿਕਰਯੋਗ ਹੈ ਕਿ ਥਾਣਾ ਦਾਖਾ ‘ਚ ਇਕ ਹਫ਼ਤੇ ‘ਚ ਇਹ ਦੂਜੀ ਜਬਰ-ਜ਼ਨਾਹ ਦੀ ਵਾਰਦਾਤ ਵਾਪਰੀ ਹੈ। ਇਸ ਤੋਂ ਪਹਿਲਾਂ ਇਕ ਵਿਆਹ-ਸ਼ਾਦੀ ‘ਚ ਮਹਿੰਦੀ ਲਗਾਉਣ ਵਾਲੀ ਨਵ-ਵਿਆਹੁਤਾ ਨਾਲ ਮਹਿੰਦੀ ਲਵਾਉਣ ਦੇ ਬਹਾਨੇ ਪਿੰਡ ਮੰਡਿਆਣੀ ਵਿਖੇ ਐਨ.ਆਰ.ਆਈ. ਦੀ ਕੋਠੀ ‘ਚ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ ਸੀ, ਜਿਸ ਦੇ ਚਾਰੇ ਦੋਸ਼ੀ ਗ੍ਰਿਫ਼ਤਾਰ ਕਰ ਲਏ ਗਏ ਸਨ, ਜਦੋਂ ਕਿ ਇਕ ਦੋਸ਼ੀ ਗ੍ਰਿਫ਼ਤ ਤੋਂ ਬਾਹਰ ਹੈ। ਹੁਣ ਇਹ ਜਬਰ-ਜ਼ਿਨਾਹ ਦੀ ਦੂਜੀ ਵਾਰਦਾਤ ਹੈ, ਜਿਸ ਕਰਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਦੇਖੋ–

The post ਹੁਣ 4 ਬੱਚਿਆਂ ਦੇ ਪਿਉ ਨੇ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਬੱਚੀ ਦੀ ਹਾਲਤ ਗੰਭੀਰ appeared first on Daily Post Punjabi.

ਇਕੋ ਦਿਨ ‘ਚ 5 ਲੜਕੀਆਂ ਸ਼ੱਕੀ ਹਾਲਾਤ ‘ਚ ਹੋਈਆਂ ਲਾਪਤਾ, ਫੈਲੀ ਸਨਸਨੀ
girls missing suspicious circumstances: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਇਕੋ ਦਿਨ ਦੇ ਅੰਦਰ ਵੱਖ-ਵੱਖ ਥਾਵਾਂ ਤੋਂ ਸ਼ੱਕੀ ਹਾਲਾਤਾਂ ‘ਚ ਤਿੰਨ ਨਬਾਲਿਗ ਲੜਕੀਆਂ ਸਮੇਤ 5 ਲੜਕੀਆਂ ਭੇਦ ਭਰੇ ਹਾਲਾਤਾਂ ‘ਚ ਲਾਪਤਾ ਹੋਣ ਦੀ ਜਾਣਕਾਰੀ ਪੁਲਿਸ ਨੂੰ ਮਿਲੀ। ਇਨ੍ਹਾਂ ਮਾਮਲਿਆਂ ਦੀ ਜਾਣਕਾਰੀ ਮਿਲਦਿਆਂ ਹੀ ਸ਼ਹਿਰ ਦੀ ਪੁਲਿਸ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਫਿਲਹਾਲ ਪੁਲਿਸ ਵੱਲ਼ੋਂ ਇਸ ਸਬੰਧੀ ਜਾਂਚ ਜਾਰੀ ਹੈ।

girls missing suspicious circumstances

ਦੱਸਣਯੋਗ ਹੈ ਕਿ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਮੁੰਡੀਆ ਕਲਾਂ ਵਾਲੀ ਪ੍ਰੇਮ ਸਿੰਘ ਨੇ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਛੋਟੀ ਲੜਕੀ ਸੁਨੀਤਾ (16 ਸਾਲ) ਸਰਪੰਚ ਕਾਲੋਨੀ ਜਮਾਲਪੁਰ ਦੀ ਇਕ ਫੈਕਟਰੀ ‘ਚ ਕੰਮ ਕਰਦੀ ਹੈ। ਉਹ ਘਰੋਂ ਕੰਮ ‘ਤੇ ਗਈ ਸੀ ਪਰ ਵਾਪਸ ਨਹੀਂ ਪਰਤੀ। ਦੂਜੇ ਮਾਮਲੇ ‘ਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਰੇਨੂੰ ਦੇਵੀ ਵਾਸੀ ਕੁਹਾੜਾ ਨੇ ਦੱਸਿਆ ਹੈ ਕਿ ਉਸ ਦੀ 14 ਸਾਲਾ ਧੀ ਮੁਸਕਾਨ ਸ਼ਾਮ 4 ਵਜੇ ਸਹੇਲੀ ਕੋਲ ਜਾਣ ਲਈ ਘਰੋਂ ਗਈ ਸੀ ਪਰ ਵਾਪਸ ਨਹੀਂ ਪਰਤੀ। ਭਾਲ ਕਰਨ ਤੇ ਪਤਾ ਲੱਗਿਆ ਕਿ ਨਕਸ਼ੇ ਯਾਦਵ ਵਾਸੀ ਕਾਸ਼ਗੰਜ (ਉਤਰ ਪ੍ਰਦੇਸ਼) ਉਸ ਨੂੰ ਵਰਗਲਾ ਕੇ ਲੈ ਗਿਆ ਹੈ। ਇਕ ਹੋਰ ਮਾਮਲੇ ‘ਚ ਮੇਹਰਬਾਨ ਥਾਣੇ ਦੀ ਪੁਲਿਸ ਨੂੰ ਹਰਪ੍ਰੀਤ ਸਿੰਘ ਵਾਸੀ ਸੀੜਾ ਨੇ ਦੱਸਿਆ ਹੈ ਕਿ ਉਸ ਦੀ ਧੀ ਮਹਿਕਦੀਪ ਕੌਰ(16 ਸਾਲ) ਘਰੋਂ ਗੁਰਮੀਤ ਸਿਘ ਦੇ ਘਰ ਪੜ੍ਹਾਈ ਕਰਨ ਦੀ ਗੱਲ ਕਹਿ ਕੇ ਗਈ ਸੀ ਪਰ ਉਹ ਘਰ ਵਾਪਸ ਨਹੀਂ ਪਰਤੀ।

girls missing suspicious circumstances

ਇਸ ਤੋਂ ਇਲਾਵਾ ਥਾਣਾ ਕੂੰਮਕਲਾ ਦੀ ਪੁਲਿਸ ਨੂੰ ਰਾਮ ਨਰੇਸ਼ ਵਾਸੀ ਭਾਗਪੁਰ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਘਰੋਂ ਗਾਇਬ ਹੋ ਗਈ ਹੈ। ਇਕ ਹੋਰ ਮਾਮਲੇ ‘ਚ ਥਾਣੇ ਫੋਕਲ ਪੁਆਇੰਟ ਦੀ ਪੁਲਿਸ ਨੂੰ ਸੰਤ ਟਾਵਰ ਕੇਸਰਗੰਜ ਵਾਸੀ ਜੋਗਿੰਦਰਪਾਲ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਸੁਜਾਤਾ (21 ਸਾਲ) ਗੁਰੂ ਤੇਗ ਬਹਾਦਰ ਨਗਰ ਮੁੰਡੀਆ ਸਥਿਤ ਹਰਨੇਕ ਸਿੰਘ ਦੇ ਪੀਜੀ ‘ਚ ਰਹਿੰਦੀ ਹੈ। ਉਹ ਦਵਾਈ ਲੈਣ ਲਈ ਗਈ ਪਰ ਵਾਪਸ ਨਹੀਂ ਪਰਤੀ।

ਇਹ ਵੀ ਪੜ੍ਹੋ– ਵਿਆਹ ਤੋਂ ਬਾਅਦ Canada ਜਾਣ ਦਾ ਸੁਪਨਾ ਦੇਖੀ ਬੈਠਾ ਨੌਜਵਾਨ ਸੁਣੋ ਕਿਵੇਂ ਹੋਇਆ ਠੱਗੀ ਦਾ ਸ਼ਿਕਾਰ?

The post ਇਕੋ ਦਿਨ ‘ਚ 5 ਲੜਕੀਆਂ ਸ਼ੱਕੀ ਹਾਲਾਤ ‘ਚ ਹੋਈਆਂ ਲਾਪਤਾ, ਫੈਲੀ ਸਨਸਨੀ appeared first on Daily Post Punjabi.

ਖੁਦ ਹੀ ਬੇਅਦਬੀ ਕਰ ਪੁਲਿਸ ਨੂੰ ਦਿੱਤੀ ਇਤਲਾਹ, ਇੰਝ ਆਈ ਸੱਚਾਈ ਸਾਹਮਣੇ
youth coarseness cases police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪੁਲਿਸ ਪਹੁੰਚੀ ਤਾਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਹੈਰਾਨੀਜਨਕ ਖੁਲਾਸਾ ਇਹ ਹੋਇਆ ਕਿ ਜਿਸ ਨੌਜਵਾਨ ਨੇ ਪੁਲਿਸ ਨੂੰ ਫੋਨ ਕਰਕੇ ਇਤਲਾਹ ਦਿੱਤੀ ਸੀ, ਉਸੇ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਸੀ, ਜਿਸ ਤੋਂ ਬਾਅਦ ਸਿੱਖ ਸੰਗਤ ਭੜਕ ਗਈ ਫਿਲਹਾਲ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲ਼ੋਂ ਇਸ ਮਾਮਲੇ ਦੀ ਅਧਿਕਾਰਤ ਫੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

youth coarseness cases police

ਪੂਰਾ ਮਾਮਲਾ-ਦਰਅਸਲ ਮਾਮਲਾ ਲੁਧਿਆਣਾ ਦੇ ਟਿੱਬਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਸ਼ਾਮ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪੁਲਿਸ ਪਹੁੰਚੀ ਤੇ ਦੇਖਿਆ ਕਿ ਝੋਨੇ ਦੇ ਖੇਤ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ। ਜਦੋਂ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਪੂਰੀ ਜਾਂਚ ਕੀਤੀ ਗਈ ਤਾਂ ਕੁਝ ਹੀ ਘੰਟਿਆਂ ‘ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਝੋਨੇ ਦੇ ਖੇਤਾਂ ‘ਚ ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਉਮਰ ਲਗਭਗ 17 ਸਾਲ ਦੀ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਅੱਜ ਭਾਵ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਸੱਦੀ ਗਈ ਹੈ ਜਿਸ ‘ਚ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

The post ਖੁਦ ਹੀ ਬੇਅਦਬੀ ਕਰ ਪੁਲਿਸ ਨੂੰ ਦਿੱਤੀ ਇਤਲਾਹ, ਇੰਝ ਆਈ ਸੱਚਾਈ ਸਾਹਮਣੇ appeared first on Daily Post Punjabi.

ਵਿਆਹ ਦਾ ਝਾਂਸਾ ਦੇ ਨੌਜਵਾਨ ਨੇ ਔਰਤ ਨਾਲ ਕੀਤਾ ਸ਼ਰਮਨਾਕ ਕਾਰਾ, ਪੁਲਿਸ ਨੇ ਦਰਜ ਕੀਤਾ ਮਾਮਲਾ
ludhiana woman rape police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਔਰਤਾਂ ਖਿਲਾਫ ਲਗਾਤਾਰ ਅਪਰਾਧਿਕ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇੱਥੇ ਇਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਕਈ ਮਹੀਨਿਆਂ ਤੱਕ ਔਰਤ ਨਾਲ ਜਬਰ ਜ਼ਨਾਹ ਕਰਦਾ ਰਿਹਾ ਪਰ ਜਦੋਂ ਉਸ ਨੇ ਵਿਆਹ ਕਰਵਉਣ ਦੀ ਗੱਲ ਕੀਤੀ ਤਾਂ ਮੁਲਜ਼ਮ ਨੇ ਸਾਫ ਇਨਕਾਰ ਦਿੱਤਾ ਤਾਂ ਪੀੜਤਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਏ ਪਰ ਦੋਸ਼ੀ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਸਬ ਇੰਸਪੈਕਟਰ ਜਤਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜੀ.ਐੱਨ.ਜੀ ਕਾਲਜ ਦੇ ਕੋਲ ਪੈਂਦੇ ਬਾਬਾ ਦੀਪ ਸਿੰਘ ਨਗਰ ਵਾਸੀ ਪਾਲ ਸਿੰਘ ਵਜੋਂ ਹੋਈ। ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਉਪਰ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ludhiana woman rape police

ਪੀੜਤ ਔਰਤ ਨੇ ਦੱਸਿਆ ਕਿ 10 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ, ਤੇ ਉਸ ਦੀ ਇਕ ਧੀ ਵੀ ਸੀ ਪਰ ਪਤੀ ਸ਼ਰਾਬ ਪੀਣ ਦਾ ਆਦੀ ਹੋਣ ਕਰਕੇ ਕੰਮ ਨਹੀਂ ਕਰਦਾ ਸੀ, ਜਿਸ ਕਾਰਨ ਅਕਸਰ ਘਰ ‘ਚ ਕਲੇਸ਼ ਰਹਿੰਦਾ ਸੀ। ਪਤੀ ਤੋਂ ਪ੍ਰੇਸ਼ਾਨ ਹੋ ਕੇ ਪੀੜਤਾ ਆਪਣੀ ਧੀ ਨਾਲ ਪਤੀ ਤੋਂ ਅਲੱਗ ਰਹਿਣ ਲੱਗ ਪਈ। ਇਸੇ ਦੌਰਾਨ ਪੀੜਤਾਂ ਦੀ ਗੁਆਂਢ ‘ਚ ਰਹਿਣ ਵਾਲੇ ਇਕ ਨੌਜਵਾਨ ਨਾਲ ਜਾਣ-ਪਛਾਣ ਹੋ ਗਈ। ਕੁਝ ਸਮੇਂ ਬਾਅਦ ਔਰਤ ਨੇ ਆਪਣੇ ਪਤੀ ਕੋਲੋਂ ਤਲਾਕ ਲੈ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਅਲੱਗ-ਅਲੱਗ ਥਾਵਾਂ ‘ਤੇ ਲਿਜਾ ਕੇ ਘਿਨੌਣੀਆਂ ਹਰਕਤਾਂ ਕਰਦਾ ਰਿਹਾ ਪਰ ਮੁਲਜ਼ਮ ਨੇ ਜਦੋਂ ਇਸ ਤੋਂ ਬਾਦ ਪੀੜਤਾਂ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਫਿਰ ਪੀੜਤ ਔਰਤ ਵੱਲੋਂ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਹੈ।

The post ਵਿਆਹ ਦਾ ਝਾਂਸਾ ਦੇ ਨੌਜਵਾਨ ਨੇ ਔਰਤ ਨਾਲ ਕੀਤਾ ਸ਼ਰਮਨਾਕ ਕਾਰਾ, ਪੁਲਿਸ ਨੇ ਦਰਜ ਕੀਤਾ ਮਾਮਲਾ appeared first on Daily Post Punjabi.

ਰੋਕ ਦੇ ਬਾਵਜੂਦ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ‘ਤੇ ਔਰਤ ਸਮੇਤ 13 ਲੋਕਾਂ ‘ਤੇ ਮਾਮਲਾ ਦਰਜ
construction army camp case registered: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਫੌਜੀ ਕੈਂਪ ਦੇ ਨੇੜੇ ਰੋਕ ਦੇ ਬਾਵਜੂਦ ਘਰ ਦਾ ਉਸਾਰੀ ਕਰਨ ‘ਤੇ ਪੁਲਿਸ ਵੱਲੋਂ ਇਕ ਮਹਿਲਾ ਸਮੇਤ 13 ਲੋਕਾਂ ‘ਤੇ ਕਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ |

construction army camp case registered

ਦਰਅਸਲ ਇੱਥੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੱਦੋਵਾਲ ਸਥਿਤ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ਵਾਲੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫੌਜੀ ਅਧਿਕਾਰੀ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਗਈ ਹੈ ਤੇ ਇਸ ਸਬੰਧੀ ਪੁਲਿਸ ਨੇ ਬਿੱਟੂ ਸ਼ਾਹ, ਗੁਰਨਾਮ ਸਿੰਘ, ਰੋਹਿਤ, ਗੋਇਲ, ਗੁਲਾਬ ਸਿੰਘ ਵਾਸੀ ਇਯਾਲੀ, ਗੁਰਪ੍ਰਤਾਪ ਸਿੰਘ ਵਾਸੀ ਬੈਂਸ, ਦਵਿੰਦਰ ਸਿੰਘ, ਮਨਜੀਤ ਕੌਰ, ਜਸਵੰਤ ਸਿੰਘ, ਸਵਰਨ ਸਿੰਘ, ਹਰਦੇਵ ਸਿੰਘ, ਭਗਵੰਤ ਸਿੰਘ, ਸਰਬਜੀਤ ਸਿੰਘ ਤੇ ਗੁਰਮੀਤ ਸਿੰਘ ਵਾਸੀ ਇਯਾਲੀ ਕਲਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਫੌਜੀ ਕੈਂਪ ਦੇ ਇਕ ਹਜ਼ਾਰ ਮੀਟਰ ਦੇ ਅੰਦਰ ਉਸਾਰੀ ਕਰਨ ਦੀ ਪਾਬੰਦੀ ਲਗਾਈ ਹੋਈ ਹੈ ਪਰ ਇਨ੍ਹਾਂ ਕਥਿਤ ਦੋਸ਼ੀਆਂ ਨੇ ਪਾਬੰਦੀ ਦੇ ਬਾਵਜੂਦ ਆਪਣੇ ਮਕਾਨਾਂ ਦੀ ਉਸਾਰੀ ਕਰ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।ਏ.ਐੱਸ.ਆਈ ਅਮਰਜੀਤ ਕੁਮਾਰ ਨੇ ਦੱਸਿਆ ਹੈ ਕਿ ਸ਼ਿਕਾਇਤਕਰਤਾ ਅਮਿਤ ਵਿਆਸ ਲੈਫਟੀਨੈਂਟ ਕਰਨਲ ਹੈ ਅਤੇ ਉਹ 17 ਫੀਲਡ ਇਮੀਸ਼ਨ ਡਿਪੂ ‘ਚ ਤਾਇਨਾਤ ਹੈ।

The post ਰੋਕ ਦੇ ਬਾਵਜੂਦ ਫੌਜੀ ਕੈਂਪ ਦੇ ਨੇੜੇ ਉਸਾਰੀ ਕਰਨ ‘ਤੇ ਔਰਤ ਸਮੇਤ 13 ਲੋਕਾਂ ‘ਤੇ ਮਾਮਲਾ ਦਰਜ appeared first on Daily Post Punjabi.

ਵਿਵਾਦਿਤ ਬਿਆਨ ਨੂੰ ਲੈ ਕੇ ਫਿਰ ਫਸੇ ਬਲਜਿੰਦਰ ਸਿੰਘ ਜਿੰਦੂ, ਜਾਣੋ ਪੂਰਾ ਮਾਮਲਾ
baljinder singh jindu case registered: ਲੁਧਿਆਣਾ (ਤਰਸੇਮ ਭਾਰਦਵਾਜ)- ਵਿਵਾਦਾਂ ‘ਚ ਘਿਰੇ ਬਲਜਿੰਦਰ ਸਿੰਘ ਜਿੰਦੂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਬਲਜਿੰਦਰ ਸਿੰਘ ਜਿੰਦੂ ਉਸ ਸਮੇਂ ਨਵੇਂ ਵਿਵਾਦ ‘ਚ ਫਸ ਗਏ ਜਦੋਂ ਉਨ੍ਹਾਂ ਨੇ ਇਕ ਵੀਡੀਓ ਰਾਹੀਂ ਭਗਵਾਨ ਸ਼੍ਰੀ ਰਾਮ, ਮਾਤਾ ਸੀਤਾ ਅਤੇ ਰਾਵਣ ‘ਤੇ ਟਿੱਪਣੀ ਕੀਤੀ। ਇਸ ਦੇ ਲਈ ਸ਼ਿਵ ਸੈਨਾ ਪੰਜਾਬ ਵੱਲੋਂ ਬਲਜਿੰਦਰ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਲਾਇਆ। ਇਸ ਮਾਮਲੇ ‘ਚ ਪੁਲਿਸ ਨੇ ਸਿੱਖ ਕੌਂਸਲ ਅਤੇ ਗੁਰੂ ਨਾਨਕ ਮੋਦੀ ਖਾਨਾ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਖਿਲਾਫ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਮੋਦੀਖਾਨੇ ਦੇ ਹਿਸਾਬ-ਕਿਤਾਬ ਨੂੰ ਲੈ ਕੇ ਬਲਜਿੰਦਰ ਸਿੰਘ ਜਿੰਦੂ ਵਿਵਾਦਾਂ ‘ਚ ਘਿਰੇ ਹੋਏ ਸੀ।

baljinder singh jindu case registered

ਇਹ ਹੈ ਪੂਰਾ ਮਾਮਲਾ- ਦਰਅਸਲ ਬੀਤੇ ਦਿਨੀ ਬਲਜਿੰਦਰ ਸਿੰਘ ਜਿੰਦੂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਬਿਆਨ ਦਿੱਤਾ ਸੀ, ਜਿਸ ‘ਚ ਰਾਵਣ ਨੂੰ ਸਿਰੜੀ ਦੱਸਿਆ ਸੀ। ਇਸ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਬਲਜਿੰਦਰ ਸਿੰਘ ਜਿੰਦੂ ਖਿਲਾਫ ਸਿਕਾਇਤ ਦਰਜ ਕਰਵਾਈ ਗਈ।

The post ਵਿਵਾਦਿਤ ਬਿਆਨ ਨੂੰ ਲੈ ਕੇ ਫਿਰ ਫਸੇ ਬਲਜਿੰਦਰ ਸਿੰਘ ਜਿੰਦੂ, ਜਾਣੋ ਪੂਰਾ ਮਾਮਲਾ appeared first on Daily Post Punjabi.