CASO Operation Archives - Daily Post Punjabi

26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ, ਜ਼ਿਲ੍ਹਾ ਜੇਲ੍ਹ ‘ਚ ਚਲਾਇਆ CASO ਆਪ੍ਰੇਸ਼ਨ
26 ਜਨਵਰੀ ਤੋਂ ਪਹਿਲਾਂ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਅੱਜ ਸਵੇਰੇ ਬਰਨਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਬਰਨਾਲਾ ਜੇਲ੍ਹ ਅੰਦਰ ਵੀ ਦੋ ਘੰਟੇ ਸਰਚ ਆਪ੍ਰੇਸ਼ਨ ਕੀਤਾ ਗਿਆ। ਇਹ ਸਰਚ ਆਪ੍ਰੇਸ਼ਨ ਜ਼ਿਲ੍ਹਾ ਬਰਨਾਲਾ ਦੇ ਪੁਲਿਸ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਦੇ ਐਸ.ਪੀ. ਅਸ਼ੋਕ ਕੁਮਾਰ ਸ਼ਰਮਾ ਅਤੇ ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਸਮੇਤ ਡੀਐਸਪੀ ਸਤਬੀਰ ਸਿੰਘ ਬੈਂਸ ਸਮੇਤ ਸੀਆਈਏ ਸਟਾਫ ਬਰਨਾਲਾ ਦੀਆਂ ਵੱਖੋ ਵੱਖਰੀਆਂ ਟੀਮਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ ਦੀਆਂ ਬੈਰਕਾਂ ਸਮੇਤ ਸਾਰੀ ਜੇਲ੍ਹ ਬਰਨਾਲਾ ਅੰਦਰ ਸਰਚ ਆਪ੍ਰੇਸ਼ਨ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਬਰਨਾਲਾ ਦੇ ਐਸ.ਪੀ. ਅਸ਼ੋਕ ਕੁਮਾਰ ਸ਼ਰਮਾ ਨੇ ਅਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸੁਪਰੀਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਪੱਤਰਕਾਰਾਂ ਨੂੰ ਗੱਲਬਾਤ ਕਰਦੇ ਕਿਹਾ ਕਿ ਜੇਲ੍ਹ ਅੰਦਰ ਲਗਾਤਾਰ ਸਰਚ ਆਪ੍ਰੇਸ਼ਨ ਕੀਤੇ ਜਾ ਰਹੇ ਹਨ ਮਾਨਯੋਗ ਡੀਜੀਪੀ ਪੰਜਾਬ ਅਤੇ ਜ਼ਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਜੇਲ੍ਹ ਅੰਦਰ ਸਰਚ ਪਰੇਸ਼ਨ ਕੀਤਾ ਗਿਆ ਤਾਂ ਜੋ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਬਾਹਰੋਂ ਕੋਈ ਵੀ ਵਿਅਕਤੀ ਨਸ਼ਾ, ਮੋਬਾਇਲ ਫੋਨ ਜਾਂ ਸਮਾਜ ਵਿਰੋਧੀ ਗਤੀ ਵਿਧੀਆਂ ਲਈ ਐਕਟੀਵਿਟੀ ਨਾ ਹੋ ਸਕੇ। ਉਸ ਨੂੰ ਲੈ ਕੇ ਜਿੱਥੇ ਸਾਰੀ ਜ਼ਿਲ੍ਹਾ ਬਰਨਾਲਾ ਦੀ ਜੇਲ੍ਹ ਅੰਦਰ ਬੈਰਕਾਂ ਦੀ ਚੈਕਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਇਕੱਲਿਆਂ ਮੇਅਰ ਚੋਣ ਲੜੇਗੀ AAP, ਕਾਂਗਰਸ-AAP ਦੇ ਗਠਜੋੜ ‘ਤੇ ਜਰਨੈਲ ਸਿੰਘ ਦਾ ਬਿਆਨ

ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਵੱਖੋ-ਵੱਖਰੀਆਂ ਬੈਰੀਗੇਡਿੰਗ ਅਤੇ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ। ਪਰ ਉਸ ਦੇ ਬਾਵਜੂਦ ਵੀ ਸਮੇਂ-ਸਮੇਂ ‘ਤੇ ਸਰਚ ਆਪ੍ਰੇਸ਼ਨ ਕੀਤੇ ਜਾਂਦੇ ਹਨ। ਜੋ ਅੱਗੇ ਤੋਂ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜੇਲ੍ਹ ਅੰਦਰ ਕੀਤੇ ਸਰਚ ਦੌਰਾਨ ਬਰਨਾਲਾ ਜੇਲ੍ਹ ਅੰਦਰ ਨਸ਼ਾ ਰੋਕਣ ਅਤੇ ਮੋਬਾਇਲ ਫੋਨ ਲਈ ਕਈ ਵਿਅਕਤੀਆਂ ਖਿਲਾਫ ਕਾਰਵਾਈ ਵੀ ਕੀਤੀ ਗਈ ਹੈ। ਇਸ ਸਰਚ ਆਪ੍ਰੇਸ਼ਨ ਰਾਹੀਂ ਬਰਨਾਲਾ ਪੁਲਿਸ ਦਾ ਮੁੱਖ ਉਦੇਸ਼ ਬਰਨਾਲਾ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਬਾਹਰੋਂ ਆ ਰਹੇ ਨਸ਼ਾ ਅਤੇ ਮੋਬਾਇਲ ਫੋਨ ਸਮੇਤ ਸਮਾਜ ਵਿਰੋਧੀ ਗਤੀ ਵਿਧੀਆਂ ਤੋਂ ਰੋਕਣਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ, ਜ਼ਿਲ੍ਹਾ ਜੇਲ੍ਹ ‘ਚ ਚਲਾਇਆ CASO ਆਪ੍ਰੇਸ਼ਨ appeared first on Daily Post Punjabi.

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ADGP (ਐਨਆਰਆਈ ਮਾਮਲੇ) ਸ੍ਰੀ ਪ੍ਰਵੀਨ ਸਿਨ੍ਹਾ ਅਤੇ ਜ਼ਿਲ੍ਹਾ ਸੰਗਰੂਰ ਦੇ SSP ਵੱਲੋਂ ਕੀਤੀ ਗਈ। ਕਾਰਵਾਈ ਤਹਿਤ ਧੁਰੀ ਦੀ ਇੱਕ ਬਸਤੀ ਵਿੱਚ ਬਰੀਕੀ ਨਾਲ ਚੈਕਿੰਗ ਕੀਤੀ ਗਈ।

Sangrur Police conducted

ਇਸ ਮੋਕੇ ਮੀਡੀਆ ਨਾਲ ਗਲਬਾਤ ਕਰਦਿਆ ADGP ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁਹਿਮ ਚਲਾਈ ਗਈ ਹੈ। ਜਿਸ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਨਸ਼ਾ ਖ਼ਤਮ ਕੀਤਾ ਜਾਵੇਗਾ। ਉਹਨਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਨਸ਼ੇ ਦਾ ਕੰਮ ਕਰਨ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ appeared first on Daily Post Punjabi.

ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਪੁਲਿਸ ਨੇ ਚਲਾਇਆ ਸਰਚ ਅਭਿਆਨ, ਸ਼ਕੀ ਵਿਅਕਤੀਆਂ ਨੂੰ ਕੀਤਾ ਰਾਊਂਡਅਪ
ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਅੱਜ ਆਪ੍ਰੇਸ਼ਨ ਈਗਲ-5 ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸੇ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈ ਆਂਵਲਾ ਚ ਵੀ ਕਾਸਕੋ ਅਪ੍ਰੇਸ਼ਨ ਚਲਾਇਆ, ਸ਼ੱਕੀ ਘਰਾਂ ਚ ਪਹੁੰਚ ਕੇ ਤਲਾਸ਼ੀ ਲਈ ਅਤੇ ਕੁਝ ਸ਼ਕੀ ਵਿਅਕਤੀਆਂ ਨੂੰ ਰਾਊਂਡਅਪ ਕਰਨ ਦੇ ਨਾਲ ਕੁਝ ਵਹੀਕਲ ਵੀ ਜ਼ਬਤ ਕੀਤੇ।

Police conducted search

ਇਸ ਮੌਕੇ ਡੀ.ਆਈ.ਜੀ. ਫਰੀਦਕੋਟ ਰੇਂਜ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ IPS, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਪੈਸ਼ਲ ਕਾਰਡਨ ਐਂਡ ਸਰਚ ਓਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰਾਂ ਦੇ ਆਪ੍ਰੇਸ਼ਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਅਬੋਹਰ ‘ਚ ਕਾਰ ਤੇ ਬਾਈਕ ਦੀ ਟੱ.ਕਰ ‘ਚ ਦੋ ਨੌਜਵਾਨਾਂ ਦੀ ਮੌ.ਤ, ਸੜਕ ਪਾਰ ਕਰਦੇ ਸਮੇਂ ਹੋਇਆ ਹਾ.ਦਸਾ

ਇਸ ਮੌਕੇ ਡਾ. ਪ੍ਰਗਿਆ ਜੈਨ IPS ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। SSP ਫਰੀਦਕੋਟ ਨੇ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਤਾਂ ਕਿ ਨਸ਼ੇ ਨੂੰ ਜੜ ਤੋ ਖਤਮ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਪੁਲਿਸ ਨੇ ਚਲਾਇਆ ਸਰਚ ਅਭਿਆਨ, ਸ਼ਕੀ ਵਿਅਕਤੀਆਂ ਨੂੰ ਕੀਤਾ ਰਾਊਂਡਅਪ appeared first on Daily Post Punjabi.