Catering Staff Beaten to Death Archives - Daily Post Punjabi

ਦਿੱਲੀ ‘ਚ DJ ਵਾਲਿਆਂ ਦਾ ਖੌਫ਼ਨਾਕ ਕਾਰਾ, ਵਿਆਹ ‘ਚ ਖਾਣੇ ਦੀ ਪਲੇਟ ਨਾ ਦੇਣ ‘ਤੇ ਕੈਟਰਰ ਦਾ ਕੀਤਾ ਕ.ਤਲ
ਦਿੱਲੀ ‘ਚ ਇਕ ਵਿਆਹ ਦੇ ਪ੍ਰੋਗਰਾਮ ਦੌਰਾਨ DJ ਵਾਲਿਆਂ ਵੱਲੋਂ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਰੋਹਿਣੀ ਸੈਕਟਰ-12 ਸਥਿਤ ਜਾਪਾਨੀ ਪਾਰਕ ਦੀ ਦੱਸੀ ਜਾ ਰਹੀ ਹੈ। ਪ੍ਰੋਗਰਾਮ ਦੌਰਾਨ DJ ਵਾਲਿਆਂ ਨੂੰ ਖਾਣੇ ਦੀ ਪਲੇਟ ਨਾ ਦੇਣ ‘ਤੇ ਦੋ ਲੋਕਾਂ ਨੇ ਪਲਾਸਟਿਕ ਦੇ ਕਰੇਟ ਨਾਲ ਕੁੱਟ-ਕੁੱਟ ਕੇ ਕੇਟਰਿੰਗ ਸਟਾਫ ਦੇ ਮੈਂਬਰ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Catering Staff Beaten to Death

ਜਾਣਕਾਰੀ ਅਨੁਸਾਰ ਵੀਰਵਾਰ ਨੂੰ ਵਿਆਹ ਦੇ ਪ੍ਰੋਗਰਾਮ ‘ਚ ਮੌਜੂਦ DJ ਵਾਲਿਆਂ ਨੇ ਕੇਟਰਿੰਗ ਸਟਾਫ ਦੇ ਮੈਂਬਰ ਨੂੰ ਖਾਣੇ ਦੀ ਪਲੇਟ ਲਿਆਉਣ ਲਈ ਕਿਹਾ ਸੀ ਪਰ ਜਦੋਂ ਉਸ ਨੇ ਪਲੇਟ ਲਿਆਉਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਨੇ ਉਸ ਦੀ ਇੰਨੀ ਕੁੱਟਮਾਰ ਕੀਤੀ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਪ੍ਰੋਗਰਾਮ ‘ਚ ਮੌਜੂਦ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਜਾਣਕਰੀ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਬਰਨਾਲਾ ‘ਚ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ 2 ਨੌਜਵਾਨਾਂ ਦੀ ਮੌਕੇ ‘ਤੇ ਮੌ.ਤ

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਦੀਪ ਠਾਕੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਖ਼ਿਲਾਫ਼ IPC ਦੀ ਧਾਰਾ 302 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਲੜਾਈ ਵਿੱਚ ਦੋ ਹੋਰ ਵਿਅਕਤੀ ਸ਼ਾਮਲ ਸਨ। ਫਿਲਹਾਲ ਉਹ ਫਰਾਰ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦਿੱਲੀ ‘ਚ DJ ਵਾਲਿਆਂ ਦਾ ਖੌਫ਼ਨਾਕ ਕਾਰਾ, ਵਿਆਹ ‘ਚ ਖਾਣੇ ਦੀ ਪਲੇਟ ਨਾ ਦੇਣ ‘ਤੇ ਕੈਟਰਰ ਦਾ ਕੀਤਾ ਕ.ਤਲ appeared first on Daily Post Punjabi.