CBI raid Archives - Daily Post Punjabi

ਮੁਅੱਤਲ DIG ਭੁੱਲਰ ਮਾਮਲੇ ‘ਚ CBI ਦਾ ਐਕਸ਼ਨ ! ਪਟਿਆਲਾ ‘ਚ ਮਸ਼ਹੂਰ ਬਿਲਡਰ ਦੀ ਕੋਠੀ ‘ਚ ਕੀਤੀ ਜਾ ਰਹੀ ਰੇਡ : ਸੂਤਰ
ਸੀਬੀਆਈ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ, ਜਿਸਨੂੰ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਗਲਵਾਰ ਸਵੇਰੇ ਸੀਬੀਆਈ ਦੀ ਇੱਕ ਟੀਮ ਪਟਿਆਲਾ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਖਬਰ ਮੁਤਾਬਕ ਸੀਬੀਆਈ ਦੀ ਟੀਮ ਸਵੇਰੇ 7:30 ਵਜੇ ਉੱਥੇ ਪਹੁੰਚੀ ਸੀ। ਪਟਿਆਲਾ ‘ਚ ਮਸ਼ਹੂਰ ਬਿਲਡਰ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੇ ਘਰ ਵਿੱਚ ਛਾਪੇਅਮਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਬੈਂਕ ਟਰਾਂਜੈਕਸ਼ਨ ਨੂੰ ਲੈ ਕੇ ਕੀਤੀ ਜਾ ਰਹੀ ਹੈ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਟਿਆਲਾ ਪੁਲਿਸ ਵੀ ਮੌਜੂਦ ਹੈ।

ਇਹ ਵੀ ਪੜ੍ਹੋ : ਲੱਭ ਗਿਆ 11 ਕਰੋੜ ਦੀ ਲਾਟਰੀ ਜਿੱਤਣ ਵਾਲਾ ! ਰਾਜਸਥਾਨ ਦਾ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨਿਕਲਿਆ ਜੇਤੂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਮਾਮਲੇ ‘ਚ CBI ਦਾ ਐਕਸ਼ਨ ! ਪਟਿਆਲਾ ‘ਚ ਮਸ਼ਹੂਰ ਬਿਲਡਰ ਦੀ ਕੋਠੀ ‘ਚ ਕੀਤੀ ਜਾ ਰਹੀ ਰੇਡ : ਸੂਤਰ appeared first on Daily Post Punjabi.

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ CBI ਦੀ ਰੇਡ, ਕਿਹਾ- ‘ਮੈਂ ਕਿਸਾਨਾਂ ਦੇ ਨਾਲ ਹਾਂ’
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।

CBI raids J&K ex-governor Satya Pal Malik

ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਸੱਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ । ਦਰਅਸਲ, ਸੀਬੀਆਈ ਨੇ ਇਹ ਛਾਪੇਮਾਰੀ ਹਾਈਡ੍ਰੋ ਪਾਵਰ ਪ੍ਰਾਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖਿਲਾਫ਼ ਕਾਰਵਾਈ ਕੀਤੀ ਹੈ । ਬੀਮਾ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

CBI ਦੀ ਰੇਡ ਮਗਰੋਂ ਸੱਤਿਆਪਾਲ ਮਲਿਕ ਨੇ ਟਵੀਟ ਕਰਦਿਆਂ ਕਿਹਾ,”ਮੈਂ ਪਿਛਲੇ 3-4 ਦਿਨਾਂ ਤੋਂ ਬੀਮਾਰ ਹਾਂ ਅਤੇ ਹਸਪਤਾਲ ਵਿੱਚ ਦਾਖਲ ਹਾਂ। ਇਸ ਦੇ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ । ਮੈਂ ਕਿਸਾਨਾਂ ਦੇ ਨਾਲ ਹਾਂ।”

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ CBI ਦੀ ਰੇਡ, ਕਿਹਾ- ‘ਮੈਂ ਕਿਸਾਨਾਂ ਦੇ ਨਾਲ ਹਾਂ’ appeared first on Daily Post Punjabi.