CBI Raids Archives - Daily Post Punjabi

ਮੋਹਾਲੀ ‘ਚ ਪੰਜਾਬ ਵਿਜੀਲੈਂਸ ਬਿਊਰੋ ਦੇ ਹੈੱਡਕੁਆਟਰ ‘ਤੇ CBI ਦੀ ਰੇਡ, ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ‘ਚ ਲਿਆ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ ਛਾਪਾ ਮਾਰਿਆ। ਸੋਮਵਾਰ ਦੇਰ ਰਾਤ ਛਾਪਾ ਮਾਰਨ ਤੋਂ ਬਾਅਦ, ਟੀਮ ਮੰਗਲਵਾਰ ਸਵੇਰੇ ਪੰਜਾਬ ਵਿਜੀਲੈਂਸ ਮੁਖੀ ਦੇ ਦਫ਼ਤਰ ਵਾਪਸ ਆਈ। ਦੱਸਿਆ ਜਾ ਰਿਹਾ ਹੈ ਕਿ ਟੀਮ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੀਬੀਆਈ ਦੀ ਰੇਡ ‘ਤੇ ਵਿਜੀਲੈਂਸ ਵਿਭਾਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵਿਜੀਲੈਂਸ ਵਿਭਾਗ ਨੇ ਦੱਸਿਆ ਕਿ ਸੀਬੀਆਈ ਨੇ ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਵਿਜੀਲੈਂਸ ਨੇ ਅੱਗੇ ਕਿਹਾ ਕਿ ਜੇ ਬਿਊਰੋ ਦੇ ਕਿਸੇ ਵੀ ਵਿਅਕਤੀ ਦਾ ਨਾਂਅ ਆਇਆ ਤਾਂ CBI ਨੂੰ ਪੂਰਾ ਸਹਿਯੋਗ ਕਰਾਂਗੇ।”

ਸੂਤਰ ਦੱਸਦੇ ਹਨ ਕਿ ਸੀਬੀਆਈ ਵਿਜੀਲੈਂਸ ਮੁਖੀ ਦੇ ਗ੍ਰਿਫ਼ਤਾਰ ਕੀਤੇ ਗਏ ਰੀਡਰ ਦੇ ਵਿਜੀਲੈਂਸ ਦਫ਼ਤਰ ਦੀ ਪਹਿਲੀ ਮੰਜ਼ਿਲ ‘ਤੇ ਦਫ਼ਤਰ ਵਿੱਚ ਦਸਤਾਵੇਜ਼ਾਂ ਦੀ ਸਮੀਖਿਆ ਕਰ ਰਹੀ ਹੈ। ਸੀਬੀਆਈ ਨੇ ਵਿਜੀਲੈਂਸ ਦੇ ਇੱਕ ਸ਼ਖਸ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਾਇਦਾਦ ਦੇ ਸੌਦੇ ਨੂੰ ਲੈਕੇ ਕਥਿਤ ਰਿਸ਼ਵਤਖੋਰੀ ਦਾ ਇਲਜ਼ਾਮ ਲੱਗਿਆ ਹੈ।

ਇਹ ਵੀ ਪੜ੍ਹੋ : ਸੋਨਾ ਨਾ ਖਰੀਦੋ, ਪੈਟਰੋਲ ਤੇ ਡੀਜ਼ਲ ਦੀ ਵਰਤੋਂ ਘਟਾਓ…PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਅਪੀਲ

ਸੂਚਨਾ ਮੁਤਾਬਕ ਸੋਮਵਾਰ ਦੇਰ ਰਾਤ, ਸੀਬੀਆਈ ਦੀ ਇੱਕ ਟੀਮ ਨੇ ਮੋਹਾਲੀ ਵਿੱਚ ਵਿਜੀਲੈਂਸ ਦਫ਼ਤਰ ‘ਤੇ ਛਾਪਾ ਮਾਰਿਆ ਅਤੇ ਇੱਕ ਸੀਨੀਅਰ ਵਿਜੀਲੈਂਸ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿੱਚ ਲੈ ਲਿਆ। ਟੀਮ ਨੇ ਮਲੋਟ ਦੀ ਕ੍ਰਿਸ਼ਨਾ ਕਲੋਨੀ ਦੇ ਵਸਨੀਕ ਰਾਘਵ ਗੋਇਲ ਅਤੇ ਵਿਕਾਸ ਗੋਇਲ ‘ਤੇ ਵੀ ਛਾਪਾ ਮਾਰਿਆ। ਦੋਵਾਂ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਮਾਮਲਾ ਲੱਖਾਂ ਰੁਪਏ ਦੀ ਰਿਸ਼ਵਤ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਸੀਬੀਆਈ ਨੇ ਇਸ ਮਾਮਲੇ ਸੰਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ‘ਚ ਪੰਜਾਬ ਵਿਜੀਲੈਂਸ ਬਿਊਰੋ ਦੇ ਹੈੱਡਕੁਆਟਰ ‘ਤੇ CBI ਦੀ ਰੇਡ, ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ‘ਚ ਲਿਆ appeared first on Daily Post Punjabi.

FCI ਘਪਲਾ: ਪੰਜਾਬ, ਹਰਿਆਣਾ, ਦਿੱਲੀ ਸਣੇ 50 ਥਾਵਾਂ ‘ਤੇ CBI ਦਾ ਛਾਪਾ, DGM ਮਿਸ਼ਰਾ ਗ੍ਰਿਫ਼ਤਾਰ
CBI ਵੱਲੋਂ ਬੁੱਧਵਾਰ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਿੱਚ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਕਾਰਵਾਈ ਵਿਚ DGM ਪੱਧਰ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 50 ਥਾਵਾਂ ‘ਤੇ ਤਲਾਸ਼ੀ ਲਈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਏਜੰਸੀ ਨੇ FCI ਵਿੱਚ ਭ੍ਰਿਸ਼ਟਾਚਾਰ ਦੇ ਗਠਜੋੜ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਅਨਾਜ ਦੀ ਖਰੀਦ, ਸਟੋਰੇਜ ਅਤੇ ਵੰਡ ਵਿੱਚ ਲੱਗੇ ਅਧਿਕਾਰੀ, ਚੌਲ ਮਿੱਲ ਮਾਲਕ, ਅਨਾਜ ਵਪਾਰੀ ਆਦਿ ਸ਼ਾਮਲ ਹਨ। ਕਈ ਸ਼ਿਕਾਇਤਾਂ ਦੇ ਬਾਅਦ CBI ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਹੋਵੇਗੀ।

CBI raid in FCI scam case

ਦੱਸ ਦੇਈਏ ਕਿ FCI ਵੱਲੋਂ ਖਰੀਦ, ਭੰਡਾਰਨ ਅਤੇ ਵੰਡ ਨਾਲ ਸਬੰਧਤ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕਰਕੇ ਹੁਣ ਤੱਕ 60 ਲੱਖ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। CBI ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CBI ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਦੇ DGM ਰਾਜੀਵ ਮਿਸ਼ਰਾ ਅਤੇ FCI ਅਧਿਕਾਰੀਆਂ, ਅਨਾਜ ਵਪਾਰੀਆਂ, ਮਿੱਲਰਾਂ ਸਮੇਤ ਘਟੀਆ ਗੁਣਵੱਤਾ ਵਾਲੇ ਅਨਾਜ ਦੀ ਸਪਲਾਈ ਵਿੱਚ ਸ਼ਾਮਲ ਅਨਾਜ ਵੰਡਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸ਼੍ਰੀਲੰਕਾ ‘ਤੋਂ ਆਇਆ ਠਕ-ਠਕ ਗੈਂਗ ਕਾਬੂ, 46 ਲੱਖ ‘ਤੋਂ ਵੱਧ ਨਕਦੀ ਸਣੇ 4 ਬਦਮਾਸ਼ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚਕਾਰ ਗਠਜੋੜ ਦੇ ਸਬੰਧ ‘ਚ 50 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। FCI ਵਿੱਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਏਜੰਸੀ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ FCI ਦੇ ਡਿਪਟੀ ਜਨਰਲ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਇਹ ਅਪਰੇਸ਼ਨ ਪੰਜਾਬ, ਹਰਿਆਣਾ ਦੇ ਕਈ ਸ਼ਹਿਰਾਂ ਅਤੇ ਦਿੱਲੀ ਵਿੱਚ ਦੋ ਥਾਵਾਂ ’ਤੇ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

CBI ਨੇ ਕਿਹਾ ਕਿ ਦੋ ਦਿਨ ਪਹਿਲਾਂ ਇਸ ਸਬੰਧ ਵਿੱਚ ਸਰਕਾਰੀ ਅਧਿਕਾਰੀਆਂ, ਪ੍ਰਾਈਵੇਟ ਅਦਾਰਿਆਂ, ਏਜੰਟਾਂ ਅਤੇ ਮਿੱਲ ਮਾਲਕਾਂ ਸਮੇਤ 74 ਲੋਕਾਂ ਖ਼ਿਲਾਫ਼ FIR ਦਰਜ ਕੀਤੀ ਗਈ ਸੀ। CBI ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਲੀ ਵਿੱਚ ਦੋ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਜਦਕਿ ਪੰਜਾਬ ਵਿੱਚ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਛਾਪੇ ਮਾਰੇ ਜਾ ਰਹੇ ਹਨ। ਹਰਿਆਣਾ ਦੇ ਹਿਸਾਰ ਅਤੇ ਅੰਬਾਲਾ ਵਿੱਚ ਛਾਪੇਮਾਰੀ ਜਾਰੀ ਹੈ।

The post FCI ਘਪਲਾ: ਪੰਜਾਬ, ਹਰਿਆਣਾ, ਦਿੱਲੀ ਸਣੇ 50 ਥਾਵਾਂ ‘ਤੇ CBI ਦਾ ਛਾਪਾ, DGM ਮਿਸ਼ਰਾ ਗ੍ਰਿਫ਼ਤਾਰ appeared first on Daily Post Punjabi.

ਹਰਿਆਣਾ ਦੇ 3 ਜ਼ਿਲ੍ਹਿਆਂ ਵਿੱਚ CBI ਦੀ RAID, ਦੇਸ਼ ਭਰ ‘ਚ 33 ਥਾਵਾਂ ‘ਤੇ ਛਾਪੇਮਾਰੀ
CBI ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ‘ਚ ਸਬ-ਇੰਸਪੈਕਟਰ ਭਰਤੀ ਦੇ ਸਬੰਧ ‘ਚ ਦੇਸ਼ ਭਰ ‘ਚ 33 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਨ੍ਹਾਂ ਵਿੱਚੋਂ ਹਰਿਆਣਾ ਦੇ 3 ਜ਼ਿਲ੍ਹਿਆਂ ਵਿੱਚ ਵੀ ਕਾਰਵਾਈ ਚੱਲ ਰਹੀ ਹੈ।

CBI Raids 3Districts Haryana

ਰੇਵਾੜੀ ਦੇ ਮਾਡਲ ਟਾਊਨ ਸਥਿਤ CA ਅਜੈ ਕੁਮਾਰ ਆਇਰਨ ਤੋਂ ਇਲਾਵਾ ਕਰਨਾਲ ਦੇ ਸੈਕਟਰ-9 ਸਥਿਤ ਕੋਠੀ ਨੰਬਰ 1694 ਵਿੱਚ ਰਿਕਾਰਡ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਅਨੁਸਾਰ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਵੀ ਸੀਬੀਆਈ ਦੀ ਕਾਰਵਾਈ ਜਾਰੀ ਹੈ। ਸਵੇਰੇ 7 ਵਜੇ CBI ਦੀਆਂ ਟੀਮਾਂ ਨੇ ਸਾਰੇ ਠਿਕਾਣਿਆਂ ‘ਤੇ ਦਸਤਕ ਦਿੱਤੀ। ਰੇਵਾੜੀ ਦੇ ਮਾਡਲ ਟਾਊਨ ਸਥਿਤ CA ਅਜੈ ਕੁਮਾਰ ਆਇਰਨ ਦੀ ਕੋਠੀ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। CBI ਦੇ 6 ਮੈਂਬਰਾਂ ਦੀ ਟੀਮ ਰੇਵਾੜੀ ਪਹੁੰਚੀ, ਜੋ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਮਾਰਚ 2022 ਵਿੱਚ, ਜੰਮੂ-ਕਸ਼ਮੀਰ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆ ਵਿੱਚ ਗੜਬੜੀ ਆਈ ਸੀ। ਜਾਂਚ ਦੌਰਾਨ CBI ਨੇ ਮੰਗਲਵਾਰ ਸਵੇਰੇ ਜੰਮੂ-ਕਸ਼ਮੀਰ, ਗਾਂਧੀਨਗਰ, ਗਾਜ਼ੀਆਬਾਦ, ਬੈਂਗਲੁਰੂ, ਦਿੱਲੀ ਅਤੇ ਹਰਿਆਣਾ ਦੇ 3 ਜ਼ਿਲ੍ਹਿਆਂ ਰੇਵਾੜੀ, ਕਰਨਾਲ ਅਤੇ ਮਹਿੰਦਰਗੜ੍ਹ ਸਮੇਤ 33 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

The post ਹਰਿਆਣਾ ਦੇ 3 ਜ਼ਿਲ੍ਹਿਆਂ ਵਿੱਚ CBI ਦੀ RAID, ਦੇਸ਼ ਭਰ ‘ਚ 33 ਥਾਵਾਂ ‘ਤੇ ਛਾਪੇਮਾਰੀ appeared first on Daily Post Punjabi.