cbse announcement Archives - Daily Post Punjabi

CBSE ਦਾ ਅਹਿਮ ਫੈਸਲਾ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆ ਲਈ ਨਹੀਂ ਮਿਲੇਗਾ ਦੂਜਾ ਮੌਕਾ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਵਿਦਿਆਰਥੀਆਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ ਤੋਂ ਸ਼ੁਰੂ ਹੋਣਗੀਆਂ। ਕੋਰੋਨਾ ਕਾਰਨ 2 ਸਾਲ ਤੱਕ ਪ੍ਰੈਕਟੀਕਲ ਨਾ ਹੋਣ ਤੋਂ ਬਾਅਦ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਇਕ ਹੋਰ ਮੌਕਾ ਦਿੱਤਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਬੋਰਡ ਦੀਆਂ ਲਿਖਤੀ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।

Important announcement for 10th 12th students

ਦੱਸ ਦੇਈਏ ਕਿ ਬੋਰਡ ਵੱਲੋਂ ਇਸ ਵਾਰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਉਮੀਦਵਾਰ ਨਿਰਧਾਰਤ ਮਿਤੀ ‘ਤੇ ਪ੍ਰੈਕਟੀਕਲ ਦੇਣ ਤੋਂ ਖੁੰਝ ਜਾਂਦਾ ਹੈ ਤਾਂ ਉਸ ਨੂੰ ਹੋਰ ਮੌਕਾ ਨਹੀਂ ਮਿਲੇਗਾ। ਇਸ ਦੇ ਨਾਲ ਹੀ 12ਵੀਂ ਜਮਾਤ ਦੇ ਪ੍ਰੈਕਟੀਕਲ ਸਿਰਫ਼ ਬੋਰਡ ਦੁਆਰਾ ਨਿਯੁਕਤ ਪ੍ਰੀਖਿਆਰਥੀਆਂ ਦੁਆਰਾ ਹੀ ਲਏ ਜਾਣਗੇ। ਬੋਰਡ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਔਨਲਾਈਨ ਪ੍ਰੈਕਟੀਕਲ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਸੂਚੀ ਦੀ ਤਸਦੀਕ ਕਰਨ ਅਤੇ ਇਹ ਫੈਸਲਾ ਕਰਨ ਕਿ ਵਿਦਿਆਰਥੀਆਂ ਦੀ ਸ਼੍ਰੇਣੀ ਸਹੀ ਢੰਗ ਨਾਲ ਦਾਖਲ ਹੋਈ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਧੁੰਦ ਦਾ ਕਹਿਰ, ਸ਼ਰਾਬ ਦੇ ਗੋਦਾਮ ‘ਚ ਜਾ ਵੜੀ ਬੱਸ, ਡਰਾਈਵਰ ਗੰਭੀਰ ਜ਼ਖ਼ਮੀ

ਜਾਣਕਾਰੀ ਅਨੁਸਾਰ ਵਿਦਿਆਰਥੀ 3 ਸ਼੍ਰੇਣੀ ਰੈਗੂਲਰ, ਕੰਪਾਰਟਮੈਂਟ ਅਤੇ ਇੰਪਰੂਵਮੈਂਟ ਵਿੱਚ ਪ੍ਰੈਕਟੀਕਲ ਦੇਣਗੇ। ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਇਮਤਿਹਾਨਾਂ ਦੀ ਡੇਟਸ਼ੀਟ ਬਾਰੇ ਸਮੇਂ ਸਿਰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਕਿਸੇ ਵੀ ਹਾਲਤ ਵਿੱਚ ਨਿਰਧਾਰਤ ਮਿਤੀ ‘ਤੇ ਪ੍ਰੈਕਟੀਕਲ ਦੇ ਸਕਣ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CBSE ਦਾ ਅਹਿਮ ਫੈਸਲਾ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆ ਲਈ ਨਹੀਂ ਮਿਲੇਗਾ ਦੂਜਾ ਮੌਕਾ appeared first on Daily Post Punjabi.