CBSE board exams 2021 dates Archives - Daily Post Punjabi

ਇਸ ਦਿਨ ਹੋਵੇਗਾ CBSE ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ
CBSE board exams 2021 dates: ਕੋਰੋਨਾ ਕਾਲ ਵਿਚਾਲੇ CBSE ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ । ਲੰਬੇ ਸਮੇਂ ਤੋਂ ਬੋਰਡ ਪ੍ਰੀਖਿਆ ਦੀਆਂ ਤਰੀਕਾਂ ਨੂੰ ਲੈ ਕੇ ਚੱਲ ਰਿਹਾ ਖਦਸ਼ਾ ਹੁਣ 31 ਦਸੰਬਰ ਨੂੰ ਖ਼ਤਮ ਹੋਣ ਵਾਲਾ ਹੈ।  ਜੀ ਹਾਂ, ਇਸ ਸਬੰਧੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ।  ਉਨ੍ਹਾਂ ਨੇ ਟਵੀਟ ਕਰ ਦੱਸਿਆ ਹੈ ਕਿ ਉਹ 31 ਦਸੰਬਰ ਨੂੰ ਐਲਾਨ ਕਰਨਗੇ ਕਿ CBSE ਬੋਰਡ ਪ੍ਰੀਖਿਆਵਾਂ ਕਦੋਂ ਹੋਣਗੀਆਂ।

Major announcements for students & parents!

I will announce the date when the exams will commence for students appearing for #CBSE board exams in 2021.

Stay tuned. pic.twitter.com/Lvp9Lf0qsT
— Dr. Ramesh Pokhriyal Nishank (@DrRPNishank) December 26, 2020

ਸਿੱਖਿਆ ਮੰਤਰੀ ਨਿਸ਼ੰਕ ਦੇ ਇਸ ਟਵੀਟ ਤੋਂ ਬਾਅਦ ਹੁਣ ਕੁਝ ਦਿਨਾਂ ਬਾਅਦ ਲੱਖਾਂ ਵਿਦਿਆਰਥੀਆਂ ਨੂੰ ਇਹ ਪਤਾ ਚੱਲ ਜਾਵੇਗਾ ਕਿ ਉਨ੍ਹਾਂ ਦੀ ਬੋਰਡ ਪ੍ਰੀਖਿਆਵਾਂ ਕਦੋਂ ਤੋਂ ਆਯੋਜਿਤ ਹੋਣਗੀਆਂ । ਦਰਅਸਲ, ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ,”ਵਿਦਿਆਰਥੀਆਂ ਅਤੇ ਮਾਤਾ-ਪਿਤਾ ਲਈ ਜ਼ਰੂਰੀ ਸੂਚਨਾ, CBSE 2021 ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਲਈ ਮੈਂ 31 ਦਸੰਬਰ ਸ਼ਾਮ 6 ਵਜੇ ਘੋਸ਼ਣਾ ਕਰਾਂਗਾ ਕਿ ਉਨ੍ਹਾਂ ਦੀ ਪ੍ਰੀਖਿਆਵਾਂ ਕਦੋਂ ਤੋਂ ਸ਼ੁਰੂ ਹੋਣਗੀਆਂ।”

CBSE board exams 2021 dates

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਕੂਲ-ਕਾਲਜ ਲੰਬੇ ਸਮੇਂ ਤੋਂ ਬੰਦ ਚੱਲ ਰਹੇ ਹਨ । ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ । ਇਸ ਵਿਚਾਲੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕੇਂਦਰ ਸਰਕਾਰ ਆਨਲਾਈਨ ਹੀ ਪ੍ਰੀਖਿਆ ਲੈ ਸਕਦੀ ਹੈ । ਮਾਰਚ ਜਾਂ ਅਪ੍ਰੈਲ ਵਿੱਚ CBSE ਦੀਆਂ ਬੋਰਡ ਪ੍ਰੀਖਿਆਵਾਂ ਆਯੋਜਿਤ ਹੋ ਸਕਦੀਆਂ ਹਨ, ਪਰ ਹੁਣ ਸਿੱਖਿਆ ਮੰਤਰੀ ਦੇ ਟਵੀਟ ਤੋਂ ਬਾਅਦ 31 ਦਸੰਬਰ ਨੂੰ ਤਸਵੀਰ ਸਪੱਸ਼ਟ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਸੀ ਕਿ ਬੋਰਡ ਦੀਆਂ ਪ੍ਰੀਖਿਆਵਾਂ ਫਰਵਰੀ 2021 ਤੱਕ ਨਹੀਂ ਲਈਆਂ ਜਾਣਗੀਆਂ, ਪਰ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ । ਫਿਲਹਾਲ, ਇਹ ਕਿਹਾ ਜਾ ਰਿਹਾ ਹੈ ਕਿ ਪ੍ਰੀਖਿਆਵਾਂ ਆਫਲਾਈਨ ਢੰਗ ਵਿੱਚ ਕਰਵਾਈਆਂ ਜਾਣਗੀਆਂ, ਪਰ ਕੋਵਿਡ ਤੋਂ ਬਚਣ ਲਈ ਸਾਰੀਆਂ ਮਹੱਤਵਪੂਰਣ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ।

ਇਹ ਵੀ ਦੇਖੋ: ਕਿਸਾਨੀ ਸੰਘਰਸ਼ ‘ਚ ਬੱਚਿਆਂ ਸਮੇਤ ਪਹੁੰਚੇ ਸਕੂਲਾਂ ਦੇ ਅਧਿਆਪਕ, ਮੋਦੀ ਨੂੰ ਸੁਣਾਈਆ ਖਰੀਆਂ-ਖਰੀਆਂ

The post ਇਸ ਦਿਨ ਹੋਵੇਗਾ CBSE ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.