CCL of 36999 crore approved Archives - Daily Post Punjabi

ਪੰਜਾਬ ‘ਚ ਝੋਨੇ ਦੀ ਖਰੀਦ ਲਈ 36,999 ਕਰੋੜ ਰੁ: ਦੀ CCL ਮਨਜ਼ੂਰ, ਪਹਿਲੇ ਦਿਨ ਤੋਂ ਹੋਵੇਗਾ ਕਿਸਾਨਾਂ ਦੇ ਖਾਤਿਆਂ ‘ਚ ਭੁਗਤਾਨ: CM ਮਾਨ
ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਕਦ ਕਰਜ਼ਾ ਹੱਦ (CCL) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ ਹੈ । ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਕਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਏਗੀ ਅਤੇ ਇੱਕ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਭੁਗਤਾਣ ਕਰਨ ਦੀ ਸਹੂਲਤ ਦੇਵੇਗੀ।

CCL of 36999 crore approved

ਇਸ ਤੋਂ ਅੱਗੇ CM ਮਾਨ ਨੇ ਅੱਗੇ ਕਿਹਾ ਕਿ ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ ਅਤੇ ਇਸ ਲਈ ਉਨ੍ਹਾਂ ਨੇ ਮਈ ਮਹੀਨੇ ਵਿੱਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ । ਇਸ ਤੋਂ ਇਲਾਵਾ CM ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਮਾੜੇ ਸ਼ਾਸਨ ਦੌਰਾਨ ਸੂਬਾ ਸਰਕਾਰ ਚਾਰ ਵਾਰ ਝੋਨੇ ਦੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਮੇਂ ਸਿਰ ਨਕਦ ਕਰਜ਼ਾ ਹੱਦ ਹਾਸਲ ਕਰਨ ਵਿੱਚ ਅਸਫਲ ਰਹੀ। ਜਿਸਦੇ ਸਿੱਟੇ ਵਜੋਂ ਕਿਸਾਨਾਂ ਨੂੰ ਆਪਣੀ ਮਿਹਨਤ ਨਾਲ ਪਾਲੀ ਫਸਲ ਦੀ ਅਦਾਇਗੀ ਲਈ ਹਫ਼ਤਿਆਂ ਤੱਕ ਉਡੀਕ ਕਰਨੀ ਪਈ ।

ਇਹ ਵੀ ਪੜ੍ਹੋ: ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਰਾਜੂ ਸ਼੍ਰੀਵਾਸਤਵ, ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਅੱਗੇ ਵੀ ਇਹ ਰਵਾਇਤ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ‘ਚ ਝੋਨੇ ਦੀ ਖਰੀਦ ਲਈ 36,999 ਕਰੋੜ ਰੁ: ਦੀ CCL ਮਨਜ਼ੂਰ, ਪਹਿਲੇ ਦਿਨ ਤੋਂ ਹੋਵੇਗਾ ਕਿਸਾਨਾਂ ਦੇ ਖਾਤਿਆਂ ‘ਚ ਭੁਗਤਾਨ: CM ਮਾਨ appeared first on Daily Post Punjabi.