cctv Archives - Daily Post Punjabi

ਮੋਹਾਲੀ ‘ਚ ਲੁੱਟ ਦੀਆਂ ਵਾਰਦਾਤਾਂ ‘ਤੇ ਲੱਗੇਗੀ ਲਗਾਮ: ਜ਼ਿਲ੍ਹੇ ‘ਚ ਲਗਾਏ ਜਾਣਗੇ 5 ਹਜ਼ਾਰ CCTV ਕੈਮਰੇ
ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਲਗਾਤਾਰ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਲਈ ਹੁਣ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕੀਤੀ ਜਾਵੇਗੀ। ਪੂਰੇ ਜ਼ਿਲ੍ਹੇ ਵਿੱਚ 5,000 ਸੀਸੀਟੀਵੀ ਕੈਮਰੇ ਲਗਾਉਣ ਦੀ ਯੋਜਨਾ ‘ਤੇ ਕੰਮ ਚੱਲ ਰਿਹਾ ਹੈ। ਇਹ ਸੀਸੀਟੀਵੀ ਕੈਮਰੇ ਪੂਰੇ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਥਾਵਾਂ ’ਤੇ ਲਗਾਏ ਜਾਣਗੇ। ਇਸ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਵੀ ਲਈ ਜਾਵੇਗੀ।

Mohali City CCTV Cameras

ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਨਾ ਸਿਰਫ ਅਪਰਾਧੀਆਂ ਨੂੰ ਫੜਨਾ ਆਸਾਨ ਹੋਵੇਗਾ, ਸਗੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੀ ਕੈਦ ਹੋਣਗੇ। ਦੱਸ ਦੇਈਏ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਸਿਰਫ਼ 400 ਦੇ ਕਰੀਬ ਸੀਸੀਟੀਵੀ ਕੈਮਰੇ ਹਨ। ਦੂਜੇ ਪਾਸੇ ਚੰਡੀਗੜ੍ਹ ਵਿੱਚ 2200 ਸੀਸੀਟੀਵੀ ਕੈਮਰੇ ਲਾਏ ਗਏ ਹਨ। ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਲਗਾਏ ਗਏ ਕੁੱਲ ਕੈਮਰਿਆਂ ਵਿੱਚੋਂ 70 ਫੀਸਦੀ ਵਿਹਲੇ ਪਏ ਹਨ। ਸੂਬਾ ਸਰਕਾਰ ਨੇ ਮੁਹਾਲੀ ਜ਼ਿਲ੍ਹੇ ਵਿੱਚ ਸੀਸੀਟੀਵੀ ਕੈਮਰੇ ਲਾਉਣ ਲਈ 5 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਸੀ। ਇਸ ਦੇ ਨਾਲ ਹੀ ਮੋਹਾਲੀ ਪੁਲਿਸ ਨੇ ਲੋਕਾਂ ਨੂੰ ਆਪਣੀਆਂ ਜਾਇਦਾਦ ‘ਤੇ ਵੀ ਸੀਸੀਟੀਵੀ ਕੈਮਰੇ ਲਗਾਉਣ ਦੀ ਸਲਾਹ ਦਿੱਤੀ ਹੈ। ਇਨ੍ਹਾਂ ਵਿੱਚ ਘਰ, ਦਫ਼ਤਰ ਆਦਿ ਸ਼ਾਮਲ ਹਨ। ਇਸ ਨਾਲ ਆਪਣੀ ਜਾਇਦਾਦ ਵਿਚ ਚੋਰੀ ਕਰਨ ਵਾਲਾ ਵਿਅਕਤੀ ਆਸਾਨੀ ਨਾਲ ਕੈਦ ਹੋ ਜਾਵੇਗਾ। ਕੈਮਰੇ ਘਰਾਂ ਅਤੇ ਸੜਕ ਦੀ ਦਿਸ਼ਾ ਵਿੱਚ ਵੀ ਹੋਣੇ ਚਾਹੀਦੇ ਹਨ।

ਮੁੱਢਲੇ ਤੌਰ ’ਤੇ ਜ਼ਿਲ੍ਹੇ ਦੇ 78 ਚੌਕਾਂ ’ਤੇ ਇਹ ਕੈਮਰੇ ਲਾਏ ਜਾਣਗੇ। ਇਨ੍ਹਾਂ ਵਿੱਚੋਂ 20 ਚੌਕਾਂ ’ਤੇ ਪਹਿਲਾਂ ਹੀ ਕੈਮਰੇ ਲੱਗੇ ਹੋਏ ਹਨ। ਹਾਲਾਂਕਿ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ। ਅਜਿਹੇ ‘ਚ ਉਨ੍ਹਾਂ ਨੂੰ ਠੀਕ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਹਰ ਚੌਕ ‘ਤੇ 4 ਕੈਮਰੇ ਲਗਾਉਣ ਦੀ ਯੋਜਨਾ ਹੈ। ਦੂਜੇ ਪਾਸੇ ਚੌਕਾਂ ਵਿੱਚ 12 ਤੱਕ ਸੀਟੀਟੀਵੀ ਕੈਮਰੇ ਲਾਏ ਜਾ ਸਕਦੇ ਹਨ ਜੋ ਕਿ ਵੱਡੇ ਹਨ। ਮੁਹਾਲੀ ਪੁਲੀਸ ਨੇ ਨਵੇਂ ਕੈਮਰੇ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪਹਿਲੇ ਪੜਾਅ ਵਿੱਚ ਮੋਹਾਲੀ ਸ਼ਹਿਰ ਨੂੰ ਕਵਰ ਕਰਨ ਤੋਂ ਬਾਅਦ ਜ਼ੀਰਕਪੁਰ, ਡੇਰਾਬਸੀ ਅਤੇ ਖਰੜ ਨੂੰ ਵੀ ਕਵਰ ਕੀਤਾ ਜਾਵੇਗਾ। ਕਿਹੜੇ ਪੁਆਇੰਟਾਂ ‘ਤੇ ਕਿੰਨੇ ਕੈਮਰੇ ਲਗਾਏ ਜਾਣੇ ਹਨ, ਇਸ ਸਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮੁਹਾਲੀ ਜ਼ਿਲ੍ਹੇ ਵਿੱਚ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾਂਦੀ ਹੈ। ਗਲਤ ਦਿਸ਼ਾ ਵਿੱਚ ਗੱਡੀ ਚਲਾਉਣਾ, ਗਲਤ ਕੱਟ, ਹਲਕੀ ਛਾਲ, ਓਵਰਸਪੀਡਿੰਗ, ਬਿਨਾਂ ਹੈਲਮੇਟ ਦੇ ਸਵਾਰੀ ਵਰਗੀਆਂ ਬਹੁਤ ਸਾਰੀਆਂ ਟ੍ਰੈਫਿਕ ਉਲੰਘਣਾਵਾਂ ਹੁੰਦੀਆਂ ਹਨ।

The post ਮੋਹਾਲੀ ‘ਚ ਲੁੱਟ ਦੀਆਂ ਵਾਰਦਾਤਾਂ ‘ਤੇ ਲੱਗੇਗੀ ਲਗਾਮ: ਜ਼ਿਲ੍ਹੇ ‘ਚ ਲਗਾਏ ਜਾਣਗੇ 5 ਹਜ਼ਾਰ CCTV ਕੈਮਰੇ appeared first on Daily Post Punjabi.

ਅੱਧੀ ਰਾਤ ਮੋਬਾਇਲ ਦੁਕਾਨ ‘ਚ ਦਾਖਲ ਹੋਏ ਲੁਟੇਰਿਆਂ ਨੇ ਕੀਤਾ ਇਹ ਕਾਰਨਾਮਾ, CCTv ‘ਚ ਕੈਦ ਹੋਈ ਘਟਨਾ
khanna theft at mobile shop: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਆਏ ਦਿਨ ਨਵੇਂ ਤੋਂ ਨਵਾਂ ਹੱਥਕੰਡਾ ਅਪਣਾ ਕੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਮਲੇਰਕੋਟਲਾ ਰੋਡ ‘ਤੇ ਸਥਿਤ ਮੋਬਾਇਲਾਂ ਦੀ ਦੁਕਾਨ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦਰਅਸਲ ਤਾਲੇ ਤੋੜ ਕੇ ਦੁਕਾਨ ‘ਚ ਦਾਖਲ ਹੋ ਕੇ 3 ਚੋਰਾਂ ਨੇ ਨਗਦੀ ਸਮੇਤ ਲੱਖਾਂ ਦੇ ਮਹਿੰਗੇ ਮੋਬਾਇਲ ਚੋਰੀ ਕਰਕੇ ਫਰਾਰ ਹੋ ਗਏ ਹਨ। ਇਹ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

khanna theft at mobile shop

ਪੀੜਤ ਦੁਕਾਨਦਾਰ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਗਿਆ ਹੋਇਆ ਸੀ ਪਰ ਸਵੇਰਸਾਰ ਦੁਕਾਨ ਦਾ ਸ਼ਟਰ ਅਤੇ ਤਾਲੇ ਟੁੱਟੇ ਹੋਏ ਸੀ,ਜਿਸ ਸਬੰਧੀ ਗੁਆਢੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ।ਚੋਰੀ ਦੀ ਇਹ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

khanna theft at mobile shop

ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਖੰਗਾਲ ਰਹੀ ਹੈ। ਇਸ ਮੌਕੇ ਐੱਸ.ਐੱਚ.ਓ ਲਾਭ ਸਿੰਘ ਅਤੇ ਫਿੰਗਰਪ੍ਰਿੰਟ ਐਕਸਪਰਟ ਪਵਨਦੀਪ ਸਿੰਘ ਪਹੁੰਚੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਇਹ ਵੀ ਦੇਖੋ–

The post ਅੱਧੀ ਰਾਤ ਮੋਬਾਇਲ ਦੁਕਾਨ ‘ਚ ਦਾਖਲ ਹੋਏ ਲੁਟੇਰਿਆਂ ਨੇ ਕੀਤਾ ਇਹ ਕਾਰਨਾਮਾ, CCTv ‘ਚ ਕੈਦ ਹੋਈ ਘਟਨਾ appeared first on Daily Post Punjabi.

ਹੁਣ ਲੋਨ ਦੇਣ ਵਾਲੀਆਂ ਕੰਪਨੀਆਂ ਲਈ CP ਵੱਲੋਂ ਜਾਰੀ ਕੀਤੀ ਗਈ ਨਵੀਂ ਹਦਾਇਤ, ਜਾਣੋ
gunman cctv compulsary loan companies: ਲੁਧਿਆਣਾ (ਤਰਸੇਮ ਭਾਰਦਵਾਜ)- ਹੁਣ ਗੋਲਡ ‘ਤੇ ਲੋਨ ਦੇਣ ਵਾਲੀਆਂ ਕੰਪਨੀਆਂ ‘ਚ ਹੋ ਰਹੀ ਡਕੈਤੀ ਨੂੰ ਰੋਕਣ ਲਈ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਨਵੀਂ ਹਦਾਇਤ ਜਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਕਮਿਸ਼ਨਰ ਵੱਲੋਂ ਨਵੀਂ ਗਾਈਡਲਾਈਨ ਮੁਤਾਬਕ ਹਥਿਆਰਾਂ ਨਾਲ ਲੈਸ ਸਕਿਓਰਿਟੀ ਗਾਰਡ ਤਾਇਨਾਤ ਕਰਨ ਦੇ ਨਾਲ ਨਾਲ ਵਧੀਆਂ ਕੁਆਲ਼ਿਟੀ ਦੇ ਕੈਮਰੇ ਲਗਵਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਨਿਯਮ ਨਾ ਮੰਨਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜਲਦ ਹੀ ਪੁਲਿਸ ਦੀ ਇਕ ਟੀਮ ਸ਼ਹਿਰ ‘ਚ ਸਾਰੇ ਗੋਲਡ ਲੋਨ ਦੇਣ ਵਾਲਿਆਂ ਦੀ ਚੈਕਿੰਗ ਕਰੇਗੀ।

gunman cctv compulsary loan companies

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਐਤਵਾਰ ਨੂੰ ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰਤ ਫੇਸਬੁੱਕ ਦੇ ਪੇਜ ‘ਤੇ ਲਾਈਵ ਹੋ ਕੇ ਲੁਧਿਆਣਾਵਾਸੀਆਂ ਤੋਂ ਸੁਝਾਅ ਮੰਗੇ ਸੀ। ਇਸ ਦੌਰਾਨ ਪੁਲਿਸ ਦੀ ਪੋਸਟ ‘ਤੇ 3 ਘੰਟੇ ਦੌਰਾਨ 40 ਲੋਕਾਂ ਨੇ ਸੁਝਾਅ ਦਿੱਤੇ। ਇਨ੍ਹਾਂ ‘ਚ ਮੋਬਾਇਲ ਓ.ਟੀ.ਪੀ ਦੇ ਬਿਨਾਂ ਦਫਤਰ ‘ਚ ਦਾਖਲ ਨਾ ਹੋਣ ਅਤੇ ਗੋਲਡ ਚੈਸਟ ਬਣਾਏ ਜਾਣ ਦੇ ਸੁਝਾਅ ਨੂੰ ਪੁਲਿਸ ਨੇ ਪਸੰਦ ਕੀਤਾ, ਜਦਕਿ 9 ਲੋਕਾਂ ਨੇ ਸ਼ੇਅਰ ਕੀਤਾ।

The post ਹੁਣ ਲੋਨ ਦੇਣ ਵਾਲੀਆਂ ਕੰਪਨੀਆਂ ਲਈ CP ਵੱਲੋਂ ਜਾਰੀ ਕੀਤੀ ਗਈ ਨਵੀਂ ਹਦਾਇਤ, ਜਾਣੋ appeared first on Daily Post Punjabi.