CDS Bipin Rawat Death Archives - Daily Post Punjabi

ਜਨਰਲ ਬਿਪਿਨ ਰਾਵਤ ਤੇ ਫੌਜੀ ਅਧਿਕਾਰੀਆਂ ਦੀ ਮੌਤ ‘ਤੇ ਸਲਮਾਨ ਖਾਨ ਨੇ ਜਤਾਇਆ ਦੁੱਖ, ਸ਼ੇਅਰ ਕੀਤਾ ਟਵੀਟ
CDS Bipin Rawat Death: ਬੁੱਧਵਾਰ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਫੌਜੀ ਅਧਿਕਾਰੀ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਉਨ੍ਹਾਂ ਦੀ ਬੇਵਕਤੀ ਮੌਤ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ।

CDS Bipin Rawat Death

ਇਸ ਦੇ ਨਾਲ ਹੀ ਇਸ ਖਬਰ ਤੋਂ ਬਾਅਦ ਹਰ ਕੋਈ ਆਪਣਾ ਦੁੱਖ ਪ੍ਰਗਟ ਕਰ ਰਿਹਾ ਹੈ। ਅਦਾਕਾਰ ਸਲਮਾਨ ਖਾਨ ਨੇ ਵੀ ਟਵੀਟ ਕਰਕੇ ਦੁਖੀ ਪਰਿਵਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਸਲਮਾਨ ਖਾਨ ਨੇ ਟਵੀਟ ਕੀਤਾ ਅਤੇ ਲਿਖਿਆ – ਉਸ ਦਰਦਨਾਕ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜਿਸ ਵਿੱਚ ਅਸੀਂ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹੋਰ ਜਵਾਨਾਂ ਨੂੰ ਗੁਆ ਦਿੱਤਾ। ਮੇਰੀ ਸੰਵੇਦਨਾ, ਮੇਰੀਆਂ ਪ੍ਰਾਰਥਨਾਵਾਂ ਅਤੇ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ।

Very sad to hear of the tragic crash in which we have lost Gen Bipin Rawat his wife and other personnel from the Armed forces. My thoughts my prayers and condolences are with the bereaved families …
— Salman Khan (@BeingSalmanKhan) December 8, 2021

ਤਾਮਿਲਨਾਡੂ ਦੇ ਕੂਨੂਰ ‘ਚ ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੈਲੀਕਾਪਟਰ ‘ਚ ਅਚਾਨਕ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਅਚਾਨਕ ਹੈਲੀਕਾਪਟਰ ਹੇਠਾਂ ਡਿੱਗ ਗਿਆ। ਫੌਜ ਦੇ ਇਸ ਹੈਲੀਕਾਪਟਰ ਵਿੱਚ 14 ਲੋਕ ਸਵਾਰ ਸਨ। ਜਿਨ੍ਹਾਂ ‘ਚੋਂ 13 ਲੋਕਾਂ ਦੀ ਮੌਤ ਹੋ ਗਈ। ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਸਨ।

CDS #GenBipinRawat, उनकी धर्मपत्नी एवं 11 और फ़ौजी ऑफ़िसर्स के निधन का सुनकर अत्यंत दुख हुआ।#जनरलरावत से मिलने का सौभाग्य कई बार मिला।उनके व्यक्तित्व में ग़ज़ब का दुस्साहस और देश के प्रति अथाह प्रेम था।उनसे हाथ मिलाकर दिल और ज़ुबान से ख़ुदबख़ुद “जय हिन्द” निकलता था! #जयहिन्द  pic.twitter.com/AWgf7SYs0Z
— Anupam Kher (@AnupamPKher) December 8, 2021

ਇਸ ਦੇ ਨਾਲ ਹੀ ਗਰੁੱਪ ਕੈਪਟਨ ਵਰੁਣ ਸਿੰਘ ਵੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਵੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੇਸ਼ ਨੂੰ ਇਸ ਨਾ ਪੂਰਿਆ ਜਾ ਸਕਣ ਵਾਲੇ ਨੁਕਸਾਨ ‘ਤੇ ਸਿਰਫ ਸਲਮਾਨ ਖਾਨ ਹੀ ਨਹੀਂ ਬਲਕਿ ਬਾਲੀਵੁੱਡ ਦੇ ਕਈ ਹੋਰ ਸਿਤਾਰਿਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਅਨੁਪਮ ਖੇਰ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਹਿਰਦੇ ਨਾਲ ਟਵੀਟ ਕੀਤਾ। ਸੋਨੂੰ ਸੂਦ ਨੇ ਟਵਿਟਰ ‘ਤੇ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਤਸਵੀਰ ਵੀ ਸ਼ੇਅਰ ਕੀਤੀ ਅਤੇ ਲਿਖਿਆ- ‘ਆਹ ਹਮੇਸ਼ਾ ਜ਼ਿੰਦਾ ਰਹਿਣਗੇ’।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਜਨਰਲ ਬਿਪਿਨ ਰਾਵਤ ਤੇ ਫੌਜੀ ਅਧਿਕਾਰੀਆਂ ਦੀ ਮੌਤ ‘ਤੇ ਸਲਮਾਨ ਖਾਨ ਨੇ ਜਤਾਇਆ ਦੁੱਖ, ਸ਼ੇਅਰ ਕੀਤਾ ਟਵੀਟ appeared first on Daily Post Punjabi.