cds general bipin rawat Archives - Daily Post Punjabi

ਪੰਜ ਤੱਤਾਂ ‘ਚ ਵਿਲੀਨ ਹੋਏ ਭਾਰਤ ਦੇ ਪਹਿਲੇ CDS ਰਾਵਤ, ਨਮ ਅੱਖਾਂ ਨਾਲ ਧੀਆਂ ਨੇ ਕੀਤਾ ਮਾਤਾ-ਪਿਤਾ ਦਾ ਅੰਤਿਮ ਸੰਸਕਾਰ
ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਛਾਉਣੀ ਦੇ ਬਰਾੜ ਸਕੁਏਅਰ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਆਪਣੇ ਮਾਤਾ-ਪਿਤਾ ਦਾ ਅੰਤਿਮ ਸੰਸਕਾਰ ਕੀਤਾ।

general bipin rawat funeral

ਸੀਡੀਐਸ ਜਨਰਲ ਬਿਪਿਨ ਰਾਵਤ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਹੋਰ ਦੇਸ਼ਾਂ ਦੇ ਵੱਡੇ ਅਧਿਕਾਰੀ ਸ਼ਮਸ਼ਾਨਘਾਟ ਪਹੁੰਚੇ ਸਨ। ਜਨਰਲ ਬਿਪਿਨ ਰਾਵਤ ਦੀ ਅੰਤਿਮ ਯਾਤਰਾ ਦੌਰਾਨ ਲੋਕਾਂ ਨੇ ਸੜਕਾਂ ‘ਤੇ ਖੜ੍ਹੇ ਹੋ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਹਨ। ਸੀਡੀਐਸ ਬਿਪਿਨ ਰਾਵਤ ਦੀ ਆਖਰੀ ਯਾਤਰਾ ਦੌਰਾਨ ਨਾਗਰਿਕਾਂ ਨੇ “ਜਦ ਤੱਕ ਸੂਰਜ ਚੰਨ ਰਹੇਗਾ, ਬਿਪਿਨ ਜੀ ਦਾ ਨਾਮ ਰਹੇਗਾ” ਦੇ ਨਾਅਰੇ ਲਗਾਏ।

ਇਹ ਵੀ ਪੜ੍ਹੋ :  SIM ਰੱਖਣ ਦੇ ਬਦਲੇ ਨਿਯਮ, ਸਰਕਾਰ ਨੇ ਜਾਰੀ ਕੀਤਾ ਇਹ ਹੁਕਮ, ਜਾਣੋ ਨਹੀਂ ਤਾਂ ਬੰਦ ਹੋ ਸਕਦੀ ਹੈ ਸਿਮ

ਇਸ ਤੋਂ ਪਹਿਲਾਂ ਜਦੋਂ ਸੀਡੀਐਸ ਬਿਪਿਨ ਰਾਵਤ ਦੀ ਦੇਹ ਤਿਰੰਗੇ ਵਿੱਚ ਲਿਪਟੀ ਰਾਜਧਾਨੀ ਦਿੱਲੀ ਪਹੁੰਚੀ ਤਾਂ ਮਾਹੌਲ ਗਮਗੀਨ ਸੀ। 8 ਦਸੰਬਰ ਨੂੰ ਦੁਪਹਿਰ ਦੇ ਸਮੇਂ ਤਾਮਿਲਨਾਡੂ ਦੇ ਕੂਨੂਰ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹੈਲੀਕਾਪਟਰ ਵਿੱਚ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਆਪਣੀ ਪਤਨੀ ਮਧੁਲਿਕਾ ਦੇ ਨਾਲ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ਪੰਜ ਤੱਤਾਂ ‘ਚ ਵਿਲੀਨ ਹੋਏ ਭਾਰਤ ਦੇ ਪਹਿਲੇ CDS ਰਾਵਤ, ਨਮ ਅੱਖਾਂ ਨਾਲ ਧੀਆਂ ਨੇ ਕੀਤਾ ਮਾਤਾ-ਪਿਤਾ ਦਾ ਅੰਤਿਮ ਸੰਸਕਾਰ appeared first on Daily Post Punjabi.

CDS ਰਾਵਤ ਨੂੰ ਨਮ ਅੱਖਾਂ ਨਾਲ ਧੀਆਂ ਨੇ ਦਿੱਤੀ ਵਿਦਾਈ, 17 ਤੋਪਾਂ ਤੇ 800 ਜਵਾਨ ਦੇਣਗੇ ਸਲਾਮੀ
ਸੀਡੀਐਸ ਬਿਪਿਨ ਰਾਵਤ ਸਮੇਤ ਤਾਮਿਲਨਾਡੂ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਸਾਰੇ 13 ਸੈਨਿਕਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਰਲ ਬਿਪਿਨ ਰਾਵਤ ਦੀ ਦੇਹ ਸ਼ੁੱਕਰਵਾਰ ਨੂੰ ਬੇਸ ਹਸਪਤਾਲ ਤੋਂ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ਸੀ।

general bipin rawat funeral

ਉਨ੍ਹਾਂ ਦੀ ਦੇਹ ਨੂੰ ਬਾਅਦ ਦੁਪਹਿਰ 3.30 ਵਜੇ ਦਿੱਲੀ ਕੈਂਟ ਬਰਾੜ ਚੌਕ ਵਿਖੇ ਅੰਤਿਮ ਸੰਸਕਾਰ ਲਈ ਲਿਜਾਇਆ ਜਾਵੇਗਾ। ਸ਼ਾਮ 4.45 ਵਜੇ 17 ਤੋਪਾਂ ਦੀ ਸਲਾਮੀ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਇੱਥੇ 800 ਸੈਨਿਕ ਮੌਜੂਦ ਰਹਿਣਗੇ। ਇਸ ਤੋਂ ਪਹਿਲਾ ਸੀਡੀਐਸ ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਆਪਣੇ ਮਾਤਾ-ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਇਹ ਵੀ ਪੜ੍ਹੋ : ਕਬੱਡੀ ਦੇ ਗਰਾਊਂਡਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਲਈ ਚੋਣ ਮੈਦਾਨ ‘ਚ ਉੱਤਰੇਗਾ ਗੁਰਲਾਲ ਘਨੌਰ

ਥਲ ਸੈਨਾ ਮੁਖੀ ਐਮਐਮ ਨਰਵਾਣੇ, ਆਈਏਐਫ ਮੁਖੀ ਵੀਆਰ ਚੌਧਰੀ ਅਤੇ ਜਲ ਸੈਨਾ ਮੁਖੀ ਆਰ ਹਰੀ ਕੁਮਾਰ ਨੇ ਵੀ ਸੀਡੀਐਸ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post CDS ਰਾਵਤ ਨੂੰ ਨਮ ਅੱਖਾਂ ਨਾਲ ਧੀਆਂ ਨੇ ਦਿੱਤੀ ਵਿਦਾਈ, 17 ਤੋਪਾਂ ਤੇ 800 ਜਵਾਨ ਦੇਣਗੇ ਸਲਾਮੀ appeared first on Daily Post Punjabi.

ਅਫਗਾਨਿਸਤਾਨ ਸੰਕਟ ਅਤੇ ਤਾਲਿਬਾਨ ਦਾ ਜ਼ਿਕਰ ਕਰਦਿਆਂ, ਸੀਡੀਐਸ ਜਨਰਲ ਬਿਪਿਨ ਰਾਵਤ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ…
ਭਾਰਤ ਦੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਨੇ ਅਫਗਾਨਿਸਤਾਨ ਦੀ ਸਥਿਤੀ ਅਤੇ ਉੱਥੇ ਆਏ ਤਾਲਿਬਾਨ ਸ਼ਾਸਨ ਬਾਰੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਫਗਾਨਿਸਤਾਨ ਦਾ ਸਬੰਧ ਹੈ, ਅਸੀਂ ਇਹ ਸੁਨਿਸ਼ਚਿਤ ਕਰਾਂਗੇ ਕਿ ਅਸੀਂ ਉਥੋਂ ਭਾਰਤ ਆਉਣ ਵਾਲੀ ਕਿਸੇ ਵੀ ਸਮੱਸਿਆ ਨਾਲ ਉਸੇ ਤਰ੍ਹਾਂ ਨਜਿੱਠਾਂਗੇ ਜਿਵੇਂ ਅਸੀਂ ਭਾਰਤ ਵਿੱਚ ਅੱਤਵਾਦ ਨਾਲ ਨਜਿੱਠਦੇ ਹਾਂ।

cds general bipin rawat comment on

ਜਨਰਲ ਰਾਵਤ ਨੇ ਹਿੰਦ-ਪ੍ਰਸ਼ਾਂਤ ਖੇਤਰ ਅਤੇ ਅਫਗਾਨ ਸਮੱਸਿਆ ਨੂੰ ਵੱਖਰਾ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਇੱਕੋ ਤਰੀਕੇ ਨਾਲ ਦੇਖਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ, “ਇਹ ਦੋਵੇਂ ਬਿਲਕੁਲ ਵੱਖਰੇ ਮੁੱਦੇ ਹਨ। ਹਾਂ, ਇਹ ਦੋਵੇਂ ਮੁੱਦੇ ਖੇਤਰ ਦੀ ਸੁਰੱਖਿਆ ਲਈ ਚੁਣੌਤੀ ਪੇਸ਼ ਕਰਦੇ ਹਨ, ਪਰ ਇਹ ਵੱਖੋ ਵੱਖਰੀਆਂ ਸਤਹਾਂ ‘ਤੇ ਹਨ। ਇਹ ਦੋ ਸਮਾਨਾਂਤਰ ਰੇਖਾਵਾਂ ਹਨ, ਜੋ ਸ਼ਇਦ ਹੀ ਕਦੇ ਮਿਲਣ।” ਸੀਡੀਐਸ ਨੇ ਅੱਗੇ ਕਿਹਾ, “ਮੈਨੂੰ ਲਗਦਾ ਹੈ ਕਿ ਜੇ ਸਹਿਯੋਗ ਨਾਲ ਅੱਤਵਾਦੀਆਂ ਦੀ ਪਛਾਣ ਜਾਂ ਅੱਤਵਾਦ ਦੇ ਵਿਰੁੱਧ ਲੜਾਈ ਵਿੱਚ ਕੁੱਝ ਖੁਫੀਆ ਜਾਣਕਾਰੀ ਮਿਲਣ ਤਾਂ ਇਹ ਸਵਾਗਤਯੋਗ ਹੋਵੇਗਾ।”

ਇਹ ਵੀ ਪੜ੍ਹੋ : ਵਿੱਤ ਮੰਤਰੀ ਦਾ NMP ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ, ਪੁੱਛਿਆ -‘ਹੁਣ ਕੌਣ ਹੈ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਮਾਲਕ, ਜੀਜਾ ਜੀ ?’

ਜਨਰਲ ਰਾਵਤ ਨੇ ਅੱਗੇ ਕਿਹਾ, “ਜਦੋਂ ਵੀ ਖੇਤਰ ਵਿੱਚ ਕੋਈ ਸਮੱਸਿਆ ਆਉਂਦੀ ਹੈ, ਅਸੀਂ ਇਸ ਬਾਰੇ ਚਿੰਤਤ ਹੁੰਦੇ ਹਾਂ। ਨਾ ਸਿਰਫ ਉੱਤਰ (ਚੀਨ) ‘ਤੇ ਸਾਡੇ ਗੁਆਂਢੀ, ਬਲਕਿ ਸਾਡੀ ਪੱਛਮੀ ਸਰਹੱਦ (ਪਾਕਿਸਤਾਨ) ਦੇ ਸਾਡੇ ਗੁਆਂਢੀ ਕੋਲ ਵੀ ਪ੍ਰਮਾਣੂ ਹਥਿਆਰ ਹਨ, ਇਸ ਲਈ ਅਸੀਂ ਦੋ ਅਜਿਹੇ ਗੁਆਂਢੀਆਂ ਨਾਲ ਘਿਰੇ ਹੋਏ ਹਾਂ ਜਿਨ੍ਹਾਂ ਕੋਲ ਇਹ ਕੂਟਨੀਤਕ ਹਥਿਆਰ ਹਨ।” ਉਨ੍ਹਾਂ ਕਿਹਾ ਕਿ ਇਸੇ ਲਈ ਅਸੀਂ ਲਗਾਤਾਰ ਆਪਣੀਆਂ ਨੀਤੀਆਂ ਦਾ ਵਿਕਾਸ ਕਰ ਰਹੇ ਹਾਂ। ਅਸੀਂ ਆਪਣੇ ਗੁਆਂਢੀਆਂ ਦੇ ਏਜੰਡੇ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਉਸ ਅਨੁਸਾਰ ਆਪਣੀ ਸਮਰੱਥਾ ਦਾ ਵਿਕਾਸ ਕਰ ਰਹੇ ਹਾਂ। ਅਸੀਂ ਰਵਾਇਤੀ ਤੌਰ ‘ਤੇ ਬਹੁਤ ਮਜ਼ਬੂਤ ​​ਹਾਂ ਅਤੇ ਕਿਸੇ ਵੀ ਦੁਸ਼ਮਣ ਨਾਲ ਸਾਡੀ ਰਵਾਇਤੀ ਫੌਜ ਦੁਆਰਾ ਹੀ ਨਜਿੱਠਣ ਦੇ ਸਮਰੱਥ ਹਾਂ।

ਇਹ ਵੀ ਦੇਖੋ : ਕਿਸਾਨਾਂ ਨੇ ਘੇਰ ਲਿਆ BJP ਪ੍ਰਧਾਨ, ਪੈ ਗਿਆ ਭੜਥੂ, ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਰੋਕਣਾ ਹੋਇਆ ਔਖਾ…

The post ਅਫਗਾਨਿਸਤਾਨ ਸੰਕਟ ਅਤੇ ਤਾਲਿਬਾਨ ਦਾ ਜ਼ਿਕਰ ਕਰਦਿਆਂ, ਸੀਡੀਐਸ ਜਨਰਲ ਬਿਪਿਨ ਰਾਵਤ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ… appeared first on Daily Post Punjabi.