celebs tweet Archives - Daily Post Punjabi

ਰਿਸ਼ੀ ਕਪੂਰ ਦੀ ਨਵੀਂ ਵਾਇਰਲ ਵੀਡੀਓ ‘ਤੇ ਸਿਤਾਰਿਆਂ ਨੂੰ ਆਇਆ ਗੁੱਸਾ, ਕੀਤੇ ਸਵਾਲ
Rishi Video Hospital Viral:ਅਦਾਕਾਰ ਰਿਸ਼ੀ ਕਪੂਰ ਵੀਰਵਾਰ ਸਵੇਰੇ ਦੁਨੀਆਂ ਨੂੰ ਅਲਵਿਦਾ ਕਹਿ ਗਏ। ਰਿਸ਼ੀ ਨੂੰ ਸ਼ਰਧਾਂਜਲੀ ਵਿੱਚ ਲੋਕਾਂ ਨੇ ਕਈ ਪੋਸਟ ਸ਼ੇਅਰ ਕੀਤੀਆਂ, ਆਪਣੇ ਆਪਣੇ ਅਨੁਭਵ ਸ਼ੇਅਰ ਕੀਤੇ, ਇਸ ਮਹਾਨ ਅਦਾਕਾਰ ਨੂੰ ਆਪਣੇ ਹੀ ਅੰਦਾਜ਼ ਵਿੱਚ ਟ੍ਰਿਬਿਊਨ ਦਿੱਤਾ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਹਸਪਤਾਲ ਤੋਂ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੇ ਆਉਣ ਤੋਂ ਬਾਅਦ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਸਵਾਲ ਚੁੱਕੇ ਹਨ। ਦੱਸ ਦੇਈਏ ਕਿ ਰਿਸ਼ੀ ਕਪੂਰ ਦਾ ਪਹਿਲਾਂ ਇੱਕ ਵੀਡੀਓ ਵਾਇਰਲ ਹੋਇਆ ਜਿਸ ਵਿੱਚ ਉਨ੍ਹਾਂ ਦੇ ਨਾਲ ਇੱਕ ਫੈਨ ਹਸਪਤਾਲ ਵਿੱਚ ਗਾਣਾ ਗਾ ਰਿਹਾ ਹੈ। ਇਸ ਵੀਡੀਓ ਨੂੰ ਪਸੰਦ ਕੀਤਾ ਗਿਆ ਪਰ ਇਹ ਦੋ ਮਹੀਨੇ ਪੁਰਾਣਾ ਸੀ। ਇਸ ਤੋਂ ਬਾਅਦ ਵੀਰਵਾਰ ਦੇਰ ਸ਼ਾਮ ਰਿਸ਼ੀ ਕਪੂਰ ਦਾ ਨਵਾਂ ਵੀਡੀਓ ਸਾਹਮਣੇ ਆਇਆ। ਜਿਸ ਨੂੰ ਉਨ੍ਹਾਂ ਦੀ ਮੌਤ ਤੋਂ ਇੱਕ ਰਾਤ ਪਹਿਲਾਂ ਬਣਾਇਆ ਗਿਆ। ਇਹ ਵੀਡੀਓ ਕਾਫੀ ਇਮੋਸ਼ਨਲ ਕਰ ਦੇਣ ਵਾਲਾ ਹੈ। ਵੀਡੀਏ ਵਿੱਚ ਇਹ ਸਾਫ ਹੈ ਕਿ ਉਸਨੂੰ ਚੋਰੀ ਤੋਂ ਹਾਈਡ ਕੈਮਰੇ ਨਾਲ ਸ਼ੂਟ ਕੀਤਾ ਗਿਆ।

ਟੀਵੀ ਅਦਾਕਾਰ ਕੁਸ਼ਾਲ ਨੇ ਟਵੀਟ ਕਰਕੇ ਲਿਖਿਆ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿੱਥੇ ਹਸਪਤਾਲ ਦੇ ਕਰਮਚਾਰੀ ਜਾਂ ਕਿਸੇ ਹੋਰ ਨੇ ਰਿਸ਼ੀ ਕਪੂਰ ਦੀ ਇੱਕ ਵੀਡੀਓ ਰਿਕਾਰਡ ਕੀਤੀ ਹੈ। ਮੈਂ ਦੇਖੀ ਹੈ। ਇਹ ਨਿੱਜਤਾ ਦਾ ਹਨਨ ਹੈ। ਜੇਕਰ ਤੁਹਾਡੇ ਕੋਲ ਵੀ ਇਹ ਵੀਡੀਓ ਆਉਂਦੀ ਹੈ ਤਾਂ ਉਸੇ ਸਮੇਂ ਡਿਲੀਟ ਕਰੋ ਇਸ ਨੂੰ ਅੱਗੇ ਸ਼ੇਅਰ ਨਾ ਕਰੋ।

ਅਦਾਕਾਰ ਰਿਸ਼ੀ ਕਪੂਰ ਵੀਰਵਾਰ ਨੂੰ ਦੁਨੀਆ ਛੱਡ ਕੇ ਚਲੇ ਗਏ। ਬੁੱਧਵਾਰ ਨੂੰ ਰਿਸ਼ੀ ਕਪੂਰ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਰਿਸ਼ੀ 67 ਸਾਲ ਦੇ ਸਨ। ਰਿਸ਼ੀ ਦੇ ਭਰਾ ਰਣਧੀਰ ਕਪੂਰ ਨੇ ਇਸ ਖਬਰ ਦੀ ਪੁਸ਼ਟੀ ਕੀਤੀ। ਰਣਧੀਰ ਕਪੂਰ ਨੇ ਦੱਸਿਆ ਕਿ ਰਿਸ਼ੀ ਕਪੂਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਮਰੀਨ ਲਾਈਨ ਸਥਿਤ ਚੰਦਨਵਾੜੀ ਸ਼ਮਸ਼ਾਨ ਘਾਟ ਵਿੱਚ ਹੋਵੇਗਾ। ਦੱਸ ਦੇਈਏ ਕਿ ਰਿਸ਼ੀ ਕਪੂਰ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿਚ ਦੁੱਖ ਦੀ ਲਹਿਰ ਹੈ। ਬਾਲੀਵੁੱਡ ਸਿਤਾਰਿਆਂ ਤੋਂ ਲੈ ਕੇ ਫੈਨਜ਼ ਸਾਰੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ਰਧਾਂਜਲੀ ਦੇ ਰਹੇ ਹਨ। ਅਮਿਤਾਭ ਬੱਚਨ ਨੇ ਸਭ ਤੋਂ ਪਹਿਲਾਂ ਟਵੀਟ ਕਰ  ਰਿਸ਼ੀ ਕਪੂਰ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਉਹ ਗਿਆ, ਰਿਸ਼ੀ ਕਪੂਰ ਗਏ, ਹੁਣੇ ਉਨ੍ਹਾਂ ਦਾ ਦੇਹਾਂਤ ਹੋਇਆ, ਮੈਂ ਟੁੱਟ ਗਿਆ ਹਾਂ।

The post ਰਿਸ਼ੀ ਕਪੂਰ ਦੀ ਨਵੀਂ ਵਾਇਰਲ ਵੀਡੀਓ ‘ਤੇ ਸਿਤਾਰਿਆਂ ਨੂੰ ਆਇਆ ਗੁੱਸਾ, ਕੀਤੇ ਸਵਾਲ appeared first on Daily Post Punjabi.