Census in Punjab Archives - Daily Post Punjabi

ਪੰਜਾਬ ‘ਚ 15 ਮਈ ਤੋਂ ਸ਼ੁਰੂ ਹੋਵੇਗੀ ਜਨਗਣਨਾ, 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ ਸਵੈ-ਗਣਨਾ
ਪੰਜਾਬ ਵਿੱਚ 15 ਮਈ ਤੋਂ ਜਨਗਣਨਾ ਸ਼ੁਰੂ ਹੋਵੇਗੀ ਜਿਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਦੇਸ਼ ਵਿੱਚ 16 ਸਾਲ ਦੇ ਵਕਫ਼ੇ ਮਗਰੋਂ ਜਨਗਣਨਾ ਕਰਵਾਈ ਜਾ ਰਹੀ ਹੈ ਜੋ ਪਹਿਲੀ ਵਾਰ ਡਿਜੀਟਲੀ ਤਰੀਕੇ ਨਾਲ ਹੋਵੇਗੀ। ਨਾਗਰਿਕ ਘਰ ਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਜਨਗਣਨਾ ਲਈ ਪੋਰਟਲ 30 ਅਪ੍ਰੈਲ ਤੋਂ ਖੁੱਲ੍ਹ ਜਾਣਗੇ।

ਅਧਿਕਾਰੀਆਂ ਨੇ ਕਿਹਾ ਕਿ ਪਹਿਲੀ ਵਾਰ ਨਾਗਰਿਕ ਆਪਣੇ ਘਰ-ਬਾਰ ਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਲੋਕਾਂ ਲਈ ਪੋਰਟਲ 30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹਾ ਰਹੇਗਾ ਜਿਸ ’ਤੇ ਉਹ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੰਜਾਬ ਵਿੱਚ ਘਰ-ਘਰ ਜਾ ਕੇ ਜਾਣਕਾਰੀ ਹਾਸਲ ਕਰਨ ਲਈ ਕਰੀਬ 65 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ: 9 ਜ਼ਿਲ੍ਹਿਆਂ ਲਈ ਗੜੇਮਾਰੀ ਦਾ ਅਲਰਟ, ਅੰਮ੍ਰਿਤਸਰ ਸਣੇ 5 ਜ਼ਿਲ੍ਹਿਆਂ ‘ਚ ਪਿਆ ਮੀਂਹ

ਜਨਗਣਨਾ ਦੋ ਪੜਾਵਾਂ ਵਿੱਚ ਹੋਵੇਗੀ। ਪਹਿਲੇ ਪੜਾਅ ਤਹਿਤ ਘਰ-ਬਾਰ ਬਾਰੇ 15 ਮਈ ਤੋਂ 13 ਜੂਨ ਤੱਕ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਜਦਕਿ ਦੂਜਾ ਪੜਾਅ ਅਗਲੇ ਵਰ੍ਹੇ ਪਹਿਲੀ ਫਰਵਰੀ ਤੋਂ 28 ਫਰਵਰੀ ਤੱਕ ਚੱਲੇਗਾ। ਜਨਗਣਨਾ ਅਪਰੇਸ਼ਨਾਂ ਬਾਰੇ ਪੰਜਾਬ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਵੈ-ਗਣਨਾ ਵੀ ਮੁਹਿੰਮ ਦਾ ਹਿੱਸਾ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ 15 ਮਈ ਤੋਂ ਸ਼ੁਰੂ ਹੋਵੇਗੀ ਜਨਗਣਨਾ, 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ ਸਵੈ-ਗਣਨਾ appeared first on Daily Post Punjabi.