center govt Archives - Daily Post Punjabi

ਕੇਂਦਰ ਦਾ ਦਵਾਈ ਕੰਪਨੀਆਂ ਨੂੰ ਝਟਕਾ, ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ
ਕੇਂਦਰ ਸਰਕਾਰ ਨੇ ਬੁਖਾਰ,ਜ਼ੁਕਾਮ, ਐਲਰਜੀ ਤੇ ਦਰਦ ਦੇ ਲਈ ਵਰਤੀਆਂ ਜਾਣ ਵਾਲੀਆਂ 156 ਫਿਕਸਡ ਡੋਜ਼ ਕੰਬੀਨੇਸ਼ਨ (FDC) ਦਵਾਈਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਨ੍ਹਾਂ ਦਵਾਈਆਂ ‘ਤੇ ਪਾਬੰਦੀ ਲਗਾਉਂਦੇ ਕਿਹਾ ਕਿ ਇਹ ਦਵਾਈਆਂ ਇਨਸਾਨ ਦੀ ਸਿਹਤ ਦੇ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ। FDC ਦਵਾਈਆਂ ਦੋ ਜਾਂ ਦੋ ਤੋਂ ਜ਼ਿਆਦਾ ਦਵਾਈਆਂ ਨੂੰ ਨਿਸ਼ਚਿਤ ਫਾਰਮਾਸਿਊਟੀਕਲ ਅਨੁਪਾਤ ਵਿੱਚ ਮਿਲਾ ਕੇ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਕਾਕਟੇਲ ਦਵਾਈਆਂ ਵੀ ਕਿਹਾ ਜਾਂਦਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ 12 ਅਗਸਤ ਨੂੰ ਜਾਰੀ ਕੀਤੀ ਗਈ ਸੂਚਨਾ ਦੇ ਅਨੁਸਾਰ ਸਰਕਾਰ ਦੇ ਫਾਰਮਾ ਕੰਪਨੀਆਂ ਵੱਲੋਂ ਦਰਦ ਤੋਂ ਰਾਹਤ ਦਿਵਾਉਣ ਵਾਲਿਆਂ ਦਵਾਈਆਂ ਦੇ ਰੂਪ ਵਿੱਚ ਵਰਤੀਆਂ ਜਾਣ ਵਾਲੀਆਂ ਪ੍ਰਸਿੱਧ ਦਵਾਈਆਂ ‘Aceclofenac 50 mg + Paracetamol 125 mg ਦੀਆਂ ਟੈਬਲੇਟ ‘ਤੇ ਪਾਬੰਦੀ ਲਗਾ ਦਿੱਤੀ ਹੈ।

Govt bans 156 cocktail drugs

ਇਸ ਸੂਚੀ ਵਿੱਚ Mefenamic Acid + Paracetamol Injection, Cetirizine HCL + Paracetamol + Phenylephrine HCL, Levocetirizine + Phenylephrine HCL + Paracetamol, Paracetamol + Chlorpheniramine Maleate + Phenyl Propanolamine ਅਤੇ Camylofin Dihydromolgloride 25 mg + Paracetamol 300 mg ਸ਼ਾਮਲ ਹਨ। ਕੇਂਦਰ ਨੇ ਪੈਰਾਸੀਟਾਮੋਲ, ਟਰਾਮਾਡੋਲ, ਟੌਰੀਨ ਅਤੇ ਕੈਫੀਨ ਦੇ ਸੁਮੇਲ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਟ੍ਰਾਮਾਡੋਲ ਇੱਕ ਓਪੀਔਇਡ-ਆਧਾਰਿਤ ਦਰਦ ਨਿਵਾਰਕ ਦਵਾਈਆਂ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਦੋਂ ਤੋਂ ਪਵੇਗਾ ਮੀਂਹ

ਕੇਂਦਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਇਸ ਗੱਲ ਨਾਲ ਸੰਤੁਸ਼ਟ ਹੈ ਕਿ ਫਿਕਸਡ ਡੋਜ਼ ਕੰਬੀਨੇਸ਼ਨ ਦਵਾਈਆਂ ਦੀ ਵਰਤੋਂ ਨਾਲ ਇਨਸਾਨਾਂ ਨੂੰ ਖਤਰਾ ਹੋ ਸਕਦਾ ਹੈ, ਜਦਕਿ ਉਕਤ ਦਵਾਈਆਂ ਦੇ ਸੁਰੱਖਿਅਤ ਵਿਕਲਪ ਉਪਲਬਧ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰ ਵੱਲੋਂ ਨਿਯੁਕਤ ਇੱਕ ਵਿਸ਼ੇਸ਼ ਕਮੇਟੀ ਵੱਲੋਂ ਕੀਤੀ ਗਈ ਸੀ। ਜਿਸਨੇ ਇਨ੍ਹਾਂ FDC ਨੂੰ ਤਰਕਹੀਣ ਮੰਨਿਆ ਸੀ। ਪਿਛਲੇ ਸਾਲ ਜੂਨ ਵਿੱਚ ਵੀ 14 FDC ‘ਤੇ ਪਾਬੰਦੀ ਲਗਾਈ ਸੀ। ਸਰਕਾਰ ਨੇ 2016 ਵਿੱਚ 344 FDC ਦੇ ਨਿਰਮਾਣ, ਵਿਕਰੀ ਤੇ ਵੰਡ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸੀ। ਇਸ ਫੈਸਲੇ ਨੂੰ ਦਵਾਈ ਕੰਪਨੀਆਂ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੇਂਦਰ ਦਾ ਦਵਾਈ ਕੰਪਨੀਆਂ ਨੂੰ ਝਟਕਾ, ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ appeared first on Daily Post Punjabi.

ਕੇਂਦਰ ਨੇ ਵਧਾਈ ਕੁਮਾਰ ਵਿਸ਼ਵਾਸ ਦੀ ਸਿਕਓਰਿਟੀ, ਹੁਣ ਮਿਲੇਗੀ Y+ ਕੈਟੇਗਰੀ ਦੀ ਸੁਰੱਖਿਆ
ਕੇਂਦਰ ਸਰਕਾਰ ਨੇ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਦੀ ਸੁਰੱਖਿਆ ਨੂੰ Y ਸ਼੍ਰੇਣੀ ਤੋਂ ਵਧਾ ਕੇ Y+ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਦੇਸ਼ ਭਰ ਵਿੱਚ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ । ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

Centre upgrades security

ਕੁਮਾਰ ਵਿਸ਼ਵਾਸ ਨੂੰ MHA ਨੇ ਹੁਣ ਤੱਕ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਉਨ੍ਹਾਂ ਨਾਲ CRPF ਕਮਾਂਡੋ ਰਹਿਣਗੇ । ਕੁਮਾਰ ਵਿਸ਼ਵਾਸ ਦੇ ਨਾਲ ਹਥਿਆਰਬੰਦ ਪੁਲਿਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ । ਇਸ ਵਿੱਚ 5 ਪੁਲਿਸ ਦੇ ਸਟੈਟਿਕ ਜਵਾਨ ਸੁਰੱਖਿਆ ਲਈ ਉਨ੍ਹਾਂ ਦੇ ਘਰ ਅਤੇ ਆਸ-ਪਾਸ ਰਹਿਣਗੇ। ਇਸ ਦੇ ਨਾਲ 6 ਪੀਐਸਓ 3 ਸ਼ਿਫਟਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਕੇਂਦਰ ਨੇ ਵਧਾਈ ਕੁਮਾਰ ਵਿਸ਼ਵਾਸ ਦੀ ਸਿਕਓਰਿਟੀ, ਹੁਣ ਮਿਲੇਗੀ Y+ ਕੈਟੇਗਰੀ ਦੀ ਸੁਰੱਖਿਆ appeared first on Daily Post Punjabi.

ਸੁਰੱਖਿਆ ਬਲਾਂ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ ਸਰਕਾਰ, ਜਾਣੋ… ਕੀ ਹੈ ਖਾਸ
Ayushman Bharat Yojana : ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੇਂਦਰੀ ਸੁਰੱਖਿਆ ਬਲਾਂ ਨੂੰ ਲਾਭ ਦੇਣ ਦੀ ਤਿਆਰੀ ਕੇਂਦਰ ਸਰਕਾਰ ਨੇ ਕਰ ਲਈ ਹੈ। ਇਸ ਯੋਜਨਾ ਤਹਿਤ ਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਮੁਫਤ ਇਲਾਜ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ‘ਆਯੁਸ਼ਮਾਨ ਸੀਏਪੀਐਫ’ ਯੋਜਨਾ ਮਈ ਤੱਕ ਦੇਸ਼ ਭਰ ‘ਚ ਸ਼ੁਰੂ ਕਰ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਯੋਜਨਾ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਾਲ 23 ਜਨਵਰੀ ਨੂੰ ਅਸਾਮ ‘ਚ ਸ਼ੁਰੂ ਕੀਤੀ ਸੀ। ਸੂਤਰਾਂ ਦੇ ਅਨੁਸਾਰ ਪਿਛਲੇ ਹਫਤੇ ਹੋਈ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਯੋਜਨਾ ਨੂੰ ਇਸ ਸਾਲ ਮਈ ਤੱਕ ਰਾਸ਼ਟਰੀ ਪੱਧਰ ‘ਤੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Ayushman Bharat Yojana

ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਦੱਸਣ ਦੀ ਸ਼ਰਤ ‘ਤੇ ਦੱਸਿਆ ਕਿ ਪਿਛਲੇ ਹਫਤੇ ਰਾਸ਼ਟਰੀ ਪੱਧਰ‘ ਤੇ ਆਯੁਸ਼ਮਾਨ ਸੀਏਪੀਐਫ ਦੀ ਸ਼ੁਰੂਆਤ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਮੀਟਿੰਗ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋ ਇਸੇ ਸਾਲ ਮਈ ਤੱਕ ਇਸ ਯੋਜਨਾ ਨੂੰ ਪੂਰੇ ਭਾਰਤ ‘ਚ ਲਾਗੂ ਕਰਨ ਦਾ ਟੀਚਾ ਰੱਖਿਆ ਹੈ। ਇਸ ਨਾਲ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਸਹੂਲਤਾਂ ਮਿਲਣਗੀਆਂ। ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਇਕ ਡੇਟਾਬੇਸਤਿਆਰ ਕੀਤਾ ਜਾ ਰਿਹਾ ਹੈ, ਜੋ ਨੈਸ਼ਨਲ ਹੈਲਥ ਅਥਾਰਟੀ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਡਾਟਾ ਬੇਸ ਨੂੰ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਾਰੇ ਹਸਪਤਾਲਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਤੋਂ ਡਾਕਟਰ ਇਸ ਅੰਕੜਿਆਂ ਤੱਕ ਪਹੁੰਚ ਕਰ ਸਕਦੇ ਹਨ ਤੇ ਸੀਏਪੀਐਫ ਦੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਪਛਾਣ ਦੇ ਰੂਪ ‘ਚ ਹਰੇਕ ਪਰਿਵਾਰ ਨੂੰ ਇਕ ਕਾਰਡ ਦਿੱਤਾ ਜਾਵੇਗਾ।

The post ਸੁਰੱਖਿਆ ਬਲਾਂ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ ਸਰਕਾਰ, ਜਾਣੋ… ਕੀ ਹੈ ਖਾਸ appeared first on Daily Post Punjabi.