Center tells Supreme Court Archives - Daily Post Punjabi

ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ ! ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਕੀਤਾ ਗਠਨ
ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਗਠਿਤ ਕਰ ਰਹੇ ਹਾਂ, ਪਰ ਕੋਈ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਮਾਇਲ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਨਸੀਹਤ ਦਿੱਤੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਸੰਤੁਲਿਤ ਰੁਖ ਅਪਣਾਉਣਾ ਚਾਹੀਦਾ ਹੈ।

Shambhu Border Blockade

ਦੱਸ ਦੇਈਏ ਕਿ ਪਿਛਲੀਆਂ ਦੋ ਸੁਣਵਾਈਆਂ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਯਾਨੀ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ । ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟ੍ਰੈਕਟਰ ਨਹੀਂ ਲੈਣੇ ਚਾਹੀਦੇ। ਕਿਸਾਨ ਟ੍ਰੈਕਟਰ ਲੈ ਕੇ ਜਾਣ ‘ਤੇ ਅੜੇ ਰਹੇ।

ਇਹ ਵੀ ਪੜ੍ਹੋ: ਨਿਸ਼ਾਦ ਕੁਮਾਰ ਨੇ ਪੈਰਾਲੰਪਿਕਸ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ

ਜ਼ਿਕਰਯੋਗ ਹੈ ਕਿ 12 ਅਗਸਤ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਰੂਪ ਵਿੱਚ ਖੋਲ੍ਹਣ ਦੇ ਆਦੇਸ਼ ਦਿੱਤੇ ਸਨ। ਕੋਰਟ ਨੇ ਸਖਤ ਟਿੱਪਣੀ ਕਰਦਿਆਂ ਕਿਹਾ ਸੀ ਕਿ ਹਾਈਵੇਅ ਪਾਰਕਿੰਗ ਦੀ ਜਗ੍ਹਾ ਨਹੀਂ ਹੈ। ਜਿਸ ਕਾਰਨ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸ, ਸੀਨੀਅਰ ਸਿਟੀਜਨ, ਮਹਿਲਾਵਾਂ, ਵਿਦਿਆਰਥੀਆਂ ਆਦਿ ਦੇ ਲਈ ਹਾਈਵੇ ਦੀ ਇੱਕ ਲੇਨ ਖੋਲ੍ਹੀ ਜਾਵੇ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ ! ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਕੀਤਾ ਗਠਨ appeared first on Daily Post Punjabi.

ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ- ਪ੍ਰਦੂਸ਼ਣ ਨਾਲ ਨਜਿੱਠਣ ਲਈ ਇਸ ਹਫਤੇ ਲਿਆਂਦਾ ਜਾਵੇਗਾ ਨਵਾਂ ਕਾਨੂੰਨ
Center tells Supreme Court: ਕੇਂਦਰ ਸਰਕਾਰ ਨੇ ਕਿਹਾ ਹੈ ਕਿ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਾਲ ਸਬੰਧਿਤ ਇੱਕ ਕਾਨੂੰਨ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ਨੂੰ ਜਾਣਕਾਰੀ ਦਿੰਦੇ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਤਿੰਨ-ਚਾਰ ਦਿਨਾਂ ਵਿੱਚ ਇੱਕ ਕਾਨੂੰਨ ਬਣਾਇਆ ਜਾਵੇਗਾ। ਅਦਾਲਤ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਹ ਮਾਮਲਾ ਸੀ ਜਿਸ ਉੱਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ। ਇਸ ਤੋਂ ਬਾਅਦ, ਸੁਪਰੀਮ ਕੋਰਟ ਨੇ ਉਦੋਂ ਤੱਕ ਜਸਟਿਸ ਲੋਕੂਰ ਦੀ ਸ਼ਮੂਲੀਅਤ ਵਾਲੀ ਇੱਕ ਮੈਂਬਰੀ ਕਮੇਟੀ ਦੇ ਗਠਨ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ 16 ਅਕਤੂਬਰ ਨੂੰ ਸੇਵਾ ਮੁਕਤ ਜੱਜ ਜਸਟਿਸ ਮਦਨ ਲੋਕੂਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਲਈ ਕਿਹਾ ਸੀ। 16 ਅਕਤੂਬਰ ਨੂੰ ਕਮੇਟੀ ਦਾ ਗਠਨ ਕਰਦਿਆਂ ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਸੀ ਕਿ ਦਿੱਲੀ ਅਤੇ ਐਨਸੀਆਰ ਦੇ ਲੋਕਾਂ ਨੂੰ ਸ਼ੁੱਧ ਹਵਾ ਦਾ ਸਾਹ ਲੈਣਾ ਚਾਹੀਦਾ ਹੈ। ਅਦਾਲਤ ਨੇ ਫਿਰ ਕਿਹਾ ਕਿ “ਬਹੁਤ ਉਪਾਅ ਇਸ ਲਈ ਕੀਤੇ ਗਏ ਸਨ ਤਾਂ ਕਿ ਪਰਾਲੀ ਨਾ ਸਾੜੀ ਜਾਵੇ, ਪਰ ਫਿਰ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਰਾਲੀ ਸਾੜਨ ਕਾਰਨ ਦਿੱਲੀ ਅਤੇ ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧਣ ਦੀ ਉਮੀਦ ਹੈ। ਪ੍ਰਦੂਸ਼ਣ ਦੇ ਪੱਧਰ ਦਾ ਲੋਕਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਣ ਤੋਂ ਪਹਿਲਾਂ, ਕਦਮ ਚੁੱਕਣੇ ਪੈਣਗੇ ਅਤੇ ਸਥਿਤੀ’ ਤੇ ਨਜ਼ਰ ਰੱਖਣੀ ਪਵੇਗੀ।”

Center tells Supreme Court

ਸੁਪਰੀਮ ਕੋਰਟ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਨਾਬਾਲਿਗ ਦੀ ਤਰਫੋਂ ਅਰਜ਼ੀ ਦਾਇਰ ਕੀਤੀ ਗਈ ਹੈ। ਜਦੋਂ ਸੁਪਰੀਮ ਕੋਰਟ ਨੇ ਕਮੇਟੀ ਦੇ ਆਦੇਸ਼ ਨੂੰ ਪਾਸ ਕਰ ਦਿੱਤਾ ਤਾਂ ਇਸ ਦਾ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵਿਰੋਧ ਕੀਤਾ ਸੀ। ਉਨ੍ਹਾਂ ਨੇ ਜਸਟਿਸ ਲੋਕੂਰ ਦੇ ਕਮੇਟੀ ਵਿੱਚ ਮੌਜੂਦ ਹੋਣ ’ਤੇ ਇਤਰਾਜ਼ ਜਤਾਇਆ ਸੀ। ਪਰ ਸੁਪਰੀਮ ਕੋਰਟ ਨੇ ਇਸ ਇਤਰਾਜ਼ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਧਿਆਨ ਦੇਣ ਯੋਗ ਹੈ ਕਿ ਜਸਟਿਸ ਲੋਕੂਰ ਸੁਪਰੀਮ ਕੋਰਟ ਦੇ ਜਸਟਿਸ ਰਹੇ ਹਨ, ਉਨ੍ਹਾਂ ਨੇ ਦਿੱਲੀ ਅਤੇ ਐੱਨ.ਸੀ.ਆਰ. ਪ੍ਰਦੂਸ਼ਣ ਮਾਮਲੇ ਵਿੱਚ ਐਮ.ਸੀ. ਮਹਿਤਾ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਜਾਵੇ ਕਿ ਉੱਥੇ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ ਹੈ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਾਇਰ ਅਰਜ਼ੀ ਵਿੱਚ ਕਿਹਾ ਸੀ ਕਿ ਫਿਲਹਾਲ ਕੋਰੋਨਾ ਮਹਾਂਮਾਰੀ ਫੈਲੀ ਹੋਈ ਹੈ, ਅਜਿਹੀ ਸਥਿਤੀ ਵਿੱਚ ਦਿੱਲੀ ਦੀ ਹਵਾ ਨੂੰ ਠੀਕ ਰੱਖਣਾ ਲਾਜ਼ਮੀ ਹੈ ਕਿਉਂਕਿ ਪਰਾਲੀ ਦੇ ਕਾਰਨ ਵਾਧੂ ਪ੍ਰਦੂਸ਼ਣ ਵੱਧਣ ਦਾ ਖ਼ਤਰਾ ਹੈ ਯਾਚੀ ਦੇ ਵਕੀਲ ਵਿਕਾਸ ਸਿੰਘ ਨੇ ਕਿਹਾ ਸੀ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਹੁੰਦਾ ਹੈ ਅਤੇ ਇਸ ਕਾਰਨ ਕੋਰੋਨਾ ਮਹਾਂਮਾਰੀ ਫੈਲ ਜਾਂਦੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਆਰਟੀਕਲ 21 ਦੇ ਤਹਿਤ ਹਰੇਕ ਨੂੰ ਜ਼ਿੰਦਗੀ ਜਿਉਣ ਦਾ ਅਧਿਕਾਰ ਹੈ। ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਲੋਕ ਇਸ ਅਧਿਕਾਰ ਤੋਂ ਵਾਂਝੇ ਹੋ ਰਹੇ ਹਨ।

The post ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ- ਪ੍ਰਦੂਸ਼ਣ ਨਾਲ ਨਜਿੱਠਣ ਲਈ ਇਸ ਹਫਤੇ ਲਿਆਂਦਾ ਜਾਵੇਗਾ ਨਵਾਂ ਕਾਨੂੰਨ appeared first on Daily Post Punjabi.