Central govt will give direct delivery Archives - Daily Post Punjabi

ਪੰਜਾਬ ਦੇ ਖ਼ਰੀਦ ਕੇਂਦਰਾਂ ’ਚੋਂ ਦੂਜੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ ਕੇਂਦਰ ਸਰਕਾਰ
ਇਸ ਵਾਰ ਕੇਂਦਰ ਸਰਕਾਰ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚੋਂ ਦੂਸਰੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਕਣਕ ਦੇ ਗੁਦਾਮ ਲਗਪਗ ਖ਼ਾਲੀ ਹੋ ਗਏ ਹਨ ਅਤੇ ਦੂਸਰੇ ਸੂਬਿਆਂ ਨੂੰ ਕਣਕ ਪੰਜਾਬ ਵਿੱਚੋਂ ਸਿੱਧੀ ਜਾਵੇਗੀ । ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕਰ ਕੇ ਕਿਹਾ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ ਵਿੱਚ ਹੀ ਭੰਡਾਰ ਕੀਤਾ ਜਾਵੇ ਅਤੇ ਇਸ ਬਾਰੇ ਵਿਸਥਾਰਤ ਐਕਸ਼ਨ ਪਲਾਨ ਵੀ ਤਿਆਰ ਕੀਤਾ ਜਾਵੇ।

Central govt will give direct delivery

ਖ਼ੁਰਾਕ ਨਿਗਮ ਨੇ ਮੰਡੀਆਂ ਵਿੱਚੋਂ ਸਿੱਧੀ ਡਿਲੀਵਰੀ ਦੂਸਰੇ ਰਾਜਾਂ ਨੂੰ ਦੇਣ ਵਾਸਤੇ ਵੀ ਪਲਾਨ ਬਣਾਉਣ ਲਈ ਕਿਹਾ ਹੈ । ਸੂਤਰਾਂ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਪੰਜਾਬ ਵਿੱਚ ਕਣਕ ਦਾ ਭੰਡਾਰਨ ਵੀ ਕੀਤਾ ਜਾਣਾ ਹੈ, ਉਹ ਸਟੇਟ ਏਜੰਸੀਆਂ ਦੀ ਥਾਂ ਖ਼ੁਰਾਕ ਨਿਗਮ ਆਪਣੇ ਕਵਰਡ ਗੁਦਾਮਾਂ ਵਿੱਚ ਕਰ ਸਕਦੀ ਹੈ। ਅਗਲੇ ਸਾਲ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ ਜਿਸ ਕਰਕੇ ਕੇਂਦਰ ਦੀ ਟੇਕ ਹੁਣ ਪੰਜਾਬ ’ਤੇ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਇਸ ਸਬੰਧੀ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ’ ਤਹਿਤ ਵੀ ਮੁਫ਼ਤ ਅਨਾਜ ਦਿੱਤਾ ਜਾਣਾ ਹੈ ਅਤੇ ਉੱਪਰੋਂ ਚਾਰ ਸੂਬਿਆਂ ਵਿੱਚ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ ਜਿਸ ਦੇ ਮੱਦੇਨਜ਼ਰ ਕੇਂਦਰ ਪਹਿਲਾਂ ਤੋਂ ਹੀ ਚੌਕਸ ਹੋ ਗਿਆ ਹੈ ।

Central govt will give direct delivery

ਇਸ ਵਾਰ ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਵਿੱਚ ਬਾਰਿਸ਼ਾਂ ਅਤੇ ਝੱਖੜ ਕਰਕੇ ਕਣਕ ਦੀ ਫ਼ਸਲ ਖਰਾਬ ਹੋ ਗਈ ਹੈ ਅਤੇ ਕੇਂਦਰ ਸਰਕਟ ਨੂੰ ਪੈਦਾਵਾਰ ਵਿੱਚ ਕਟੌਤੀ ਹੋਣ ਦਾ ਡਰ ਹੈ ਜਿਸ ਵਜੋਂ ਪੰਜਾਬ ਦੇ ਅੰਨਦਾਤਾ ਦੀ ਵੁੱਕਤ ਕਾਫ਼ੀ ਵਧ ਗਈ ਹੈ । ਸਾਲ 2022-23 ਦੌਰਾਨ ਪੰਜਾਬ ਨੂੰ ਅਨਾਜ ਦੀ ਮੂਵਮੈਂਟ ਲਈ ਕਰੀਬ 8800 ਰੇਲਵੇ ਰੈਕ ਮਿਲੇ ਹਨ ਜਦੋਂ ਕਿ ਪਿਛਲੇ ਸਾਲ 9176 ਰੇਲਵੇ ਰੈਕ ਮਿਲੇ ਸਨ। ਇਸ ਤੋਂ ਸਾਫ਼ ਹੈ ਕਿ ਪੰਜਾਬ ਵਿੱਚੋਂ ਤੇਜ਼ੀ ਨਾਲ ਅਨਾਜ ਦੀ ਮੂਵਮੈਂਟ ਹੋਈ ਹੈ। ਦੱਸ ਦੇਈਏ ਕਿ ਪੰਜਾਬ ਨੇ ਇਸ ਵਾਰ ਕਣਕ ਦੀ 132 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਹੈ । ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਫ਼ਸਲ ਦਾ ਮੀਂਹ ਕਾਰਨ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਦੇ ਖ਼ਰੀਦ ਕੇਂਦਰਾਂ ’ਚੋਂ ਦੂਜੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਿਲੀਵਰੀ ਦੇਵੇਗੀ ਕੇਂਦਰ ਸਰਕਾਰ appeared first on Daily Post Punjabi.