centre employees Archives - Daily Post Punjabi

ਕੇਂਦਰੀ ਕਰਮਚਾਰੀਆਂ ਦਾ ‘Work From Home’ ਹੋਇਆ ਖ਼ਤਮ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਘਟਦੀ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੋਮਵਾਰ ਯਾਨੀ 7 ਫਰਵਰੀ ਤੋਂ ਸਾਰੇ ਕੇਂਦਰ ਸਰਕਾਰ ਦੇ ਸਾਰੇ ਕਰਮਚਾਰੀਆਂ ਦੇ ‘Work From Home’ ਨੂੰ ਖਤਮ ਕਰ ਦਿੱਤਾ ਹੈ । ਕੇਂਦਰ ਸਰਕਾਰ ਦੇ ਇਸ ਫਰਮਾਨ ਤੋਂ ਬਾਅਦ ਹੁਣ ਸਰਕਾਰੀ ਦਫ਼ਤਰਾਂ ਵਿੱਚ 100 ਫੀਸਦੀ ਹਾਜ਼ਰੀ ਨਾਲ ਕੰਮ ਹੋਵੇਗਾ।

Centre resume full office attendance

ਇਸ ਸਬੰਧੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਕੇਂਦਰ ਸਰਕਾਰ ਦੇ ਸਾਰੇ ਮੁਲਾਜ਼ਮਾਂ ਦੀ ਦਫ਼ਤਰ ਵਿੱਚ ਹਾਜ਼ਰੀ ਬਹਾਲ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਦਫ਼ਤਰ ਵਿੱਚ ਪੂਰੀ ਹਾਜ਼ਰੀ ਬਹਾਲ ਕਰ ਦਿੱਤੀ ਗਈ ਹੈ, ਜਿਸ ਕਾਰਨ ਹਰ ਪੱਧਰ ‘ਤੇ ਕਰਮਚਾਰੀ ਨੂੰ ਦਫ਼ਤਰ ਵਿੱਚ ਹਾਜ਼ਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਰਮਚਾਰੀ ਹਰ ਸਮੇਂ ਫੇਸ ਮਾਸਕ ਪਹਿਨਣ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ।

ਇਹ ਵੀ ਪੜ੍ਹੋ: CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚੰਨੀ

ਦੱਸ ਦੇਈਏ ਕਿ 31 ਜਨਵਰੀ ਤੋਂ 15 ਫਰਵਰੀ ਤੱਕ ਕੇਂਦਰ ਨੇ ਅੰਡਰ ਸੈਕਟਰੀ ਦੇ ਪੱਧਰ ਤੋਂ ਹੇਠਾਂ ਦੇ ਆਪਣੇ 50 ਪ੍ਰਤੀਸ਼ਤ ਕਰਮਚਾਰੀਆਂ ਲਈ Work From Home ਦੀ ਮਿਆਦ ਵਧਾ ਦਿੱਤੀ ਸੀ। ਜਤਿੰਦਰ ਸਿੰਘ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਸੋਨਲ ਅਤੇ ਸਿਖਲਾਈ ਵਿਭਾਗ ਨੇ ਨਵਾਂ ਦਫ਼ਤਰੀ ਮੰਗ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਪੱਧਰ ਦੇ ਕਰਮਚਾਰੀ ਬਿਨ੍ਹਾਂ ਕਿਸੇ ਢਿੱਲ ਦੇ ਕੰਮ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਕੇਂਦਰੀ ਕਰਮਚਾਰੀਆਂ ਦਾ ‘Work From Home’ ਹੋਇਆ ਖ਼ਤਮ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ appeared first on Daily Post Punjabi.