centre govt Archives - Daily Post Punjabi

ਇਨ੍ਹਾਂ 4 ਰਾਜਾਂ ‘ਚ ਮੁੜ ਫੈਲਣ ਲੱਗਾ ਲੰਪੀ ਵਾਇਰਸ, 10 ਹਜ਼ਾਰ ਪਸ਼ੂ ਆਏ ਚਪੇਟ ‘ਚ, ਕੇਂਦਰ ਵੱਲੋਂ ਐਡਵਾਇਜ਼ਰੀ ਜਾਰੀ
ਪਸ਼ੂਆਂ ਵਿੱਚ ਲੰਪੀ ਵਾਇਰਸ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ । ਮਈ ਦੇ ਮਹੀਨੇ ਯਾਨੀ ਦੋ ਹਫ਼ਤਿਆਂ ਵਿੱਚ ਹੀ ਕਰੀਬ 10 ਹਜ਼ਾਰ ਮਾਮਲੇ ਰਿਕਾਰਡ ਕੀਤੇ ਗਏ ਹਨ। ਇਹ ਸਾਰੇ ਮਾਮਲੇ ਖਾਸ ਕਰਕੇ ਮਹਾਰਾਸ਼ਟਰ, ਉੱਤਰਾਖੰਡ, ਕਰਨਾਟਕ ਅਤੇ ਸਿੱਕਮ ਰਾਜਾਂ ਤੋਂ ਸਾਹਮਣੇ ਆਏ ਹਨ । ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੀ ਪੂਰੀ ਤਰ੍ਹਾਂ ਚੌਕਸ ਹੈ। ਕੇਂਦਰੀ ਪਸ਼ੂ ਪਾਲਣ ਮੰਤਰਾਲੇ ਨੇ ਹਾਲ ਹੀ ਵਿੱਚ ਸਾਹਮਣੇ ਆਏ ਤਾਜ਼ਾ ਕੇਸਾਂ ਦੇ ਸਬੰਧ ਵਿੱਚ ਰਾਜਾਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਹੈ। ਜਿਸ ਵਿੱਚ ਪਾਇਆ ਗਿਆ ਹੈ ਕਿ ਦੋ ਹਫ਼ਤਿਆਂ ਦੌਰਾਨ ਲੰਪੀ ਸਕਿਨ ਬਿਮਾਰੀ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ । ਇਸ ਦੇ ਬਾਵਜੂਦ ਸਥਿਤੀ ਕਾਬੂ ਹੇਠ ਹੈ। ਮੰਤਰਾਲੇ ਨੇ ਸਲਾਹ ਦਿੱਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ। ਇਸ ਲਈ ਟੀਕਾਕਰਨ ਵਧਾਉਣ ਲਈ ਕਿਹਾ ਗਿਆ ਹੈ।

Centre pushes vaccination

ਮੀਡੀਆ ਰਿਪੋਰਟ ਮੁਤਾਬਕ ਰਾਜਾਂ ਨਾਲ ਬੈਠਕ ਕਰਨ ਤੋਂ ਬਾਅਦ ਪਸ਼ੂ ਪਾਲਣ ਮੰਤਰਾਲੇ ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਨੇ ਕਿਹਾ ਕਿ ਇਹ ਇਨਫੈਕਸ਼ਨ ਪਿਛਲੇ ਸਾਲ ਵਾਂਗ ਛੂਤਕਾਰੀ ਨਹੀਂ ਹੈ। ਪਸ਼ੂ ਪਾਲਣ ਕਮਿਸ਼ਨਰ ਅਭਿਜੀਤ ਮਿੱਤਰਾ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਪਿਛਲੇ ਸਾਲ ਚਲਾਈ ਗਈ ਸੀ । ਇਸ ਦਾ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ, ਟੀਕਾਕਰਨ ਦੁਆਰਾ ਦਿੱਤੀ ਗਈ ਸੁਰੱਖਿਆ ਕਾਰਨ ਘੱਟ ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਮੰਤਰਾਲੇ ਨੇ ਮੀਟਿੰਗ ਦੌਰਾਨ ਰਾਜਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ । ਹੁਣ ਤੱਕ ਲਗਭਗ 9 ਕਰੋੜ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਰਿਕਵਰੀ ਰੇਟ 94% ਤੋਂ ਉੱਪਰ ਹੈ। ਕੇਂਦਰ ਨੇ ਮਾਰਚ ਵਿੱਚ ਇੱਕ ਸਰਕੂਲਰ ਜਾਰੀ ਕਰਕੇ ਮਾਨਸੂਨ ਤੋਂ ਪਹਿਲਾਂ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਡਾ: ਮਿੱਤਰਾ ਨੇ ਦੱਸਿਆ ਕਿ ਟੀਕਿਆਂ ਨੇ ਪਸ਼ੂਆਂ ਨੂੰ ਇਸ ਬਿਮਾਰੀ ਦੀ ਪਕੜ ਤੋਂ ਬਚਾਇਆ ਹੈ | ਮੰਤਰਾਲੇ ਦਾ ਕਹਿਣਾ ਹੈ ਕਿ ਟੀਕਾਕਰਨ ਤੋਂ ਬਿਨ੍ਹਾਂ ਸੰਕ੍ਰਮਣ ਦੇ ਤੇਜ਼ੀ ਨਾਲ ਫੈਲਣ ਅਤੇ ਹੋਰ ਛੂਤਕਾਰੀ ਬਣਨ ਦੀ ਸੰਭਾਵਨਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਇਨ੍ਹਾਂ 4 ਰਾਜਾਂ ‘ਚ ਮੁੜ ਫੈਲਣ ਲੱਗਾ ਲੰਪੀ ਵਾਇਰਸ, 10 ਹਜ਼ਾਰ ਪਸ਼ੂ ਆਏ ਚਪੇਟ ‘ਚ, ਕੇਂਦਰ ਵੱਲੋਂ ਐਡਵਾਇਜ਼ਰੀ ਜਾਰੀ appeared first on Daily Post Punjabi.