Centre issues notice to Archives - Daily Post Punjabi

ਪਾਨ ਮਸਾਲੇ ਦਾ ਇਸ਼ਤਿਹਾਰ ਕਰਨਾ ਪਿਆ ਮਹਿੰਗਾ, ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ
ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੇਂਚ ਵੱਲੋਂ ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਾਨ ਮਸਾਲਾ ਕੰਪਨੀਆਂ ਦੇ ਇਸ਼ਤਿਹਾਰ ਕਰਨ ਦੇ ਮਾਮਲੇ ਵਿੱਚ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਵਕੀਂ ਨੇ ਮਾਨਹਾਨੀ ਪਟੀਸ਼ਨ ‘ਤੇ ਲਖਨਊ ਬੇਂਚ ਨੂੰ ਇਸ ਅਪੀਲ ਨੂੰ ਖਾਰਿਜ ਕਰਨ ਦੀ ਅਰਜ਼ੀ ਵੀ ਦਿੱਤੀ।

Centre issues notice to

ਕੇਂਦਰ ਸਰਕਾਰ ਦੇ ਵਕੀਲ ਨੇ ਲਖਨਊ ਬੇਂਚ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤ ਵੀ ਕਰ ਰਿਹਾ ਹੈ। ਇਸ ਕਾਰਨ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਜਾਵੇ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਇਸ ਮਾਨਹਾਨੀ ਪਟੀਸ਼ਨ ਨੂੰ ਪਾਸ ਕੀਤਾ ਹੈ। ਨਾਲ ਹੀ ਅਗਲੀ ਸੁਣਵਾਈ ਦੇ ਲਈ 9 ਮਈ, 2024 ਦੀ ਤਰੀਕ ਨੂੰ ਨਿਰਧਾਰਿਤ ਕਰ ਦਿੱਤਾ ਗਿਆ ਹੈ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਪਹਿਲਾਂ ਕੇਂਦਰ ਸਰਕਾਰ ਨੂੰ ਪਟੀਸ਼ਨਕਰਤਾ ਦੀ ਅਰਜ਼ੀ ‘ਤੇ ਫੈਸਲਾ ਲੈਣ ਦਾ ਆਦੇਸ਼ ਦਿੱਤਾ ਸੀ। ਦਲੀਲ ਦਿੱਤੀ ਗਈ ਸੀ ਕਿ ਇਨ੍ਹਾਂ ਅਦਾਕਾਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਜਿਨ੍ਹਾਂ ਨੂੰ ਉੱਚ ਸਨਮਾਨ ਦਿੱਤੇ ਗਏ ਹਨ, ਪਰ ਉਹ ਪਾਨ ਮਸਾਲਾ ਕੰਪਨੀਆਂ ਦੇ ਲਈ ਇਸ਼ਤਿਹਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਇਸ ਮਾਮਲੇ ਵਿੱਚ ਪਟੀਸ਼ਨਕਰਤਾ ਨੇ ਕਿਹਾ ਕਿ 22 ਅਕਤੂਬਰ ਨੂੰ ਸਰਕਾਰ ਨੂੰ ਅਰਜ਼ੀ ਦਿੱਤੀ ਗਈ ਸੀ, ਪਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸਦੇ ਬਾਅਦ ਮਾਨਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉੱਚ ਅਦਾਲਤ ਨੇ ਕੇਂਦਰ ਸਰਕਾਰ ਦੇ ਕੈਬਨਿਟ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ। ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਉਪ-ਸਾਲਿਸਿਟਰ ਜਨਰਲ ਐੱਸਬੀ ਪਾਂਡੇ ਨੇ ਦੱਸਿਆ ਕਿ ਕੇਂਦਰ ਨੇ ਅਕਸ਼ੈ ਕੁਮਾਰ, ਸ਼ਾਹਰੁਖ ਖਾਨ ਤੇ ਅਜੇ ਦੇਵਗਨ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਾਨ ਮਸਾਲੇ ਦਾ ਇਸ਼ਤਿਹਾਰ ਕਰਨਾ ਪਿਆ ਮਹਿੰਗਾ, ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ appeared first on Daily Post Punjabi.