Centre states consider imposing lockdown Archives - Daily Post Punjabi

ਕੋਰੋਨਾ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੌਕਡਾਊਨ ਲਗਾਉਣ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਦਿੱਤੀ ਇਹ ਸਲਾਹ
Centre states consider imposing lockdown : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਤਾਲਾਬੰਦੀ (ਲੌਕਡਾਊਨ) ‘ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਲੋਕ ਭਲਾਈ ਦੇ ਹਿੱਤ ਵਿੱਚ ਦੂਜੀ ਲਹਿਰ ਦੇ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਉਣ ਬਾਰੇ ਵਿਚਾਰ ਕਰ ਸਕਦੇ ਹਨ। ਇਹ ਗੱਲ ਸੁਪਰੀਮ ਕੋਰਟ ਨੇ ਇੱਕ ਅਜਿਹੇ ਸਮੇਂ ਕਹੀ ਹੈ ਜਦੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਚਾਰ ਲੱਖ ਦੇ ਨੇੜੇ ਪਹੁੰਚ ਗਏ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਤਾਲਾਬੰਦੀ ਲਾਉਣ ਤੋਂ ਪਹਿਲਾਂ, ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ ਘੱਟ ਹੋਵੇ। ਅਦਾਲਤ ਦੇ ਅਨੁਸਾਰ, ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਜੋ ਤਾਲਾਬੰਦੀ ਤੋਂ ਪ੍ਰਭਾਵਿਤ ਹੋ ਸਕਦੇ ਹਨ।

Centre states consider imposing lockdown

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿੱਚ ਸਥਿਤੀ ਗੰਭੀਰ ਹੁੰਦੀ ਵੇਖਦਿਆਂ ਸੁਪਰੀਮ ਕੋਰਟ ਨੇ ਇਸ ਕੇਸ ਦਾ ਖੁਦ ਹੀ ਨੋਟਿਸ ਲੈਂਦਿਆਂ ਕਿਹਾ ਹੈ ਕਿ ਭਾਵੇਂ ਕਿਸੇ ਮਰੀਜ਼ ਕੋਲ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਦਾ ਸਥਾਨਕ ਪਤਾ ਪ੍ਰਮਾਣ ਪੱਤਰ ਜਾਂ ਆਈ ਡੀ ਪ੍ਰਮਾਣ ਨਹੀਂ ਹੈ ਫਿਰ ਵੀ ਉਸ ਨੂੰ ਹਸਪਤਾਲ ਵਿੱਚ ਦਾਖਲ ਹੋਣ ਅਤੇ ਲੋੜੀਂਦੀਆਂ ਦਵਾਈਆਂ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕੇਂਦਰ ਨੂੰ ਟੀਕੇ ਦੀ ਕੀਮਤ ਅਤੇ ਉਪਲਬਧਤਾ, ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਦੇਖੋ : ਆਕਸੀਜਨ ਦੇ 200 concentrators ਲੈ ਕੇ ਸਿੱਖ ਨੇ ਭਾਰਤ ਲਈ ਭਰੀ ਉਡਾਣ

The post ਕੋਰੋਨਾ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੌਕਡਾਊਨ ਲਗਾਉਣ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਦਿੱਤੀ ਇਹ ਸਲਾਹ appeared first on Daily Post Punjabi.