Centre stops Delhi govt doorstep delivery Archives - Daily Post Punjabi

ਕੇਂਦਰ ਸਰਕਾਰ ਨੇ ਕੇਜਰੀਵਾਲ ਸਰਕਾਰ ਦੀ ‘ਘਰ-ਘਰ ਰਾਸ਼ਨ ਯੋਜਨਾ’ ‘ਤੇ ਮੁੜ ਲਗਾਈ ਰੋਕ
ਕੇਂਦਰ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ‘ਘਰ ਘਰ ਰਾਸ਼ਨ ਯੋਜਨਾ’ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਯੋਜਨਾ ਦਿੱਲੀ ਦੇ ਹਰ ਘਰ ਵਿੱਚ ਰਾਸ਼ਨ ਪਹੁੰਚਾਉਣ ਦੀ ਸੀ। ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ 72 ਲੱਖ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਉਣ ਦੀ ਯੋਜਨਾ ਬਣਾਈ ਸੀ ।

Centre stops Delhi govt doorstep delivery

ਇਹ ਯੋਜਨਾ ਇੱਕ ਹਫ਼ਤੇ ਬਾਅਦ ਲਾਗੂ ਹੋਣੀ ਸੀ। ਦਿੱਲੀ ਸਰਕਾਰ ਦੇ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਲਈ ਇਸ ‘ਤੇ ਪਾਬੰਦੀ ਲਗਾਈ ਗਈ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਵੇਰੇ 11 ਵਜੇ ਇਸ ਯੋਜਨਾ ‘ਤੇ ਰੋਕ ਦੇ ਸੰਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ।

ਇਹ ਵੀ ਪੜ੍ਹੋ: ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ

ਦੱਸ ਦੇਈਏ ਕਿ ਰਾਸ਼ਨ ਯੋਜਨਾ ਦੇ ਨਾਮ ਨੂੰ ਲੈ ਕੇ ਵੀ ਕੇਂਦਰ ਅਤੇ ਦਿੱਲੀ ਸਰਕਾਰ ਵਿਚਾਲੇ ਝਗੜਾ ਹੋ ਚੁੱਕਿਆ ਹੈ। ਕੇਂਦਰ ਸਰਕਾਰ ਨੇ ਇਸ ਗੱਲ ‘ਤੇ ਇਤਰਾਜ਼ ਜਤਾਇਆ ਸੀ ਕਿ ਇਹ ਯੋਜਨਾ ਕੇਂਦਰ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਅਧੀਨ ਆਉਂਦੀ ਹੈ, ਜਿਸ ਵਿੱਚ ਕੋਈ ਤਬਦੀਲੀ ਸਿਰਫ ਸੰਸਦ ਕਰ ਸਕਦੀ ਹੈ ਨਾ ਕਿ ਰਾਜ । ਇਸ ਲਈ ਦਿੱਲੀ ਸਰਕਾਰ ਇਸ ਯੋਜਨਾ ਦਾ ਨਾ ਤਾਂ ਨਾਮ ਬਦਲ ਸਕਦੀ ਹੈ ਅਤੇ ਨਾ ਹੀ ਇਸ ਨੂੰ ਕਿਸੇ ਹੋਰ ਨਾਲ ਜੋੜ ਸਕਦੀ ਹੈ।

Centre stops Delhi govt doorstep delivery

ਗੌਰਤਲਬ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਵਿੱਚ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਲਈ ਸੁਪਰੀਮ ਕੋਰਟ ਨੇ ਮਈ ਮਹੀਨੇ ਵਿੱਚ ਆਦੇਸ਼ ਦਿੰਦਿਆਂ ਕਿਹਾ ਸੀ ਕਿ ਕੇਂਦਰ, ਸਰਕਾਰ ਦਿੱਲੀ, ਯੂ ਪੀ ਅਤੇ ਹਰਿਆਣਾ ਵਿੱਚ ਫਸੇ ਪ੍ਰਵਾਸੀਆਂ ਨੂੰ ਟ੍ਰਾਂਸਪੋਰਟ ਮੁਹੱਈਆ ਕਰਵਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਵੇ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ

ਅਦਾਲਤ ਨੇ ਇਹ ਵੀ ਕਿਹਾ ਸੀ ਕਿ ਕੇਂਦਰ ਨੂੰ ਸਵੈ-ਨਿਰਭਰ ਭਾਰਤ ਯੋਜਨਾ ਤਹਿਤ ਦਿੱਲੀ, ਯੂ ਪੀ ਅਤੇ ਹਰਿਆਣਾ  ਵਿੱਚ ਫਸੇ ਪ੍ਰਵਾਸੀਆਂ ਨੂੰ ਰਾਸ਼ਨ ਮੁਹੱਈਆ ਕਰਵਾਉਣਾ ਚਾਹੀਦਾ ਹੈ।

ਇਹ ਵੀ ਦੇਖੋ: ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview

The post ਕੇਂਦਰ ਸਰਕਾਰ ਨੇ ਕੇਜਰੀਵਾਲ ਸਰਕਾਰ ਦੀ ‘ਘਰ-ਘਰ ਰਾਸ਼ਨ ਯੋਜਨਾ’ ‘ਤੇ ਮੁੜ ਲਗਾਈ ਰੋਕ appeared first on Daily Post Punjabi.