Centre to hold an all-party meeting Archives - Daily Post Punjabi

Budget session of Parliament: 30 ਜਨਵਰੀ ਨੂੰ ਹੋਵੇਗੀ ਸਰਬ ਪਾਰਟੀ ਬੈਠਕ, PM ਮੋਦੀ ਕਰਨਗੇ ਪ੍ਰਧਾਨਗੀ
Centre to hold an all-party meeting: ਨਵੀਂ ਦਿੱਲੀ: ਬਜਟ ਤੋਂ ਪਹਿਲਾਂ 30 ਜਨਵਰੀ ਨੂੰ ਸਰਬ ਪਾਰਟੀ ਦੀ ਇੱਕ ਬੈਠਕ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ । ਇਹ ਬੈਠਕ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਹੈ । ਦੱਸ ਦੇਈਏ ਕਿ ਦੇਸ਼ ਦੇ ਵਿੱਤ ਮੰਤਰੀ ਵੱਲੋਂ 1 ਫਰਵਰੀ ਨੂੰ ਦੇਸ਼ ਦਾ ਬਜਟ ਪੇਸ਼ ਕੀਤਾ ਜਾਂਦਾ ਹੈ। ਕੋਰੋਨਾ ਵਾਇਰਸ ਕਾਰਨ ਸਰਬ ਪਾਰਟੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।

Centre to hold an all-party meeting

ਇਸ ਤੋਂ ਇਲਾਵਾ NDA ਯਾਨੀ ਕਿ ਰਾਸ਼ਟਰੀ ਲੋਕਤੰਤਰੀ ਗਠਜੋੜ ਵੀ 30 ਜਨਵਰੀ ਨੂੰ ਬੈਠਕ ਕਰੇਗਾ । NDA ਦੀ ਬੈਠਕ ਵੀ 30 ਜਨਵਰੀ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਆਯੋਜਿਤ ਕੀਤੀ ਜਾਵੇਗੀ । ਇਸ ਬੈਠਕ ਵਿੱਚ ਭਾਰਤੀ ਜਨਤਾ ਪਾਰਟੀ ਸਣੇ ਹੋਰ ਪਾਰਟੀਆਂ ਦੇ ਆਗੂ ਸ਼ਾਮਿਲ ਹੋਣਗੇ ।

Centre to hold an all-party meeting

ਇਸ ਸਬੰਧੀ ਲੋਕ ਸਭਾ ਸਕੱਤਰੇਤ ਨੇ ਬਿਆਨ ਦਿੰਦਿਆਂ ਕਿਹਾ ਕਿ ਦ ਹਿੱਸਿਆਂ ਵਿੱਚ ਚੱਲਣ ਵਾਲਾ ਬਜਟ ਸੈਸ਼ਨ 8 ਅਪ੍ਰੈਲ ਤੱਕ ਚੱਲੇਗਾ । ਬਜਟ ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 15 ਫਰਵਰੀ ਤੱਕ ਚੱਲੇਗਾ, ਜਦੋਂਕਿ ਦੂਜਾ ਹਿੱਸਾ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ । ਕੇਂਦਰੀ ਬਜਟ 1 ਫਰਵਰੀ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਵੇਗਾ। ਸੰਸਦ ਦੀ ਸਥਾਈ ਕਮੇਟੀ ਨੂੰ ਵੱਖ-ਵੱਖ ਮੰਤਰਾਲਿਆਂ / ਵਿਭਾਗਾਂ ਤੋਂ ਮਿਲਣ ਵਾਲੀਆਂ ਗ੍ਰਾਂਟਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੁਵਿਧਾ ਲਈ ਸੈਸ਼ਨ ਦਾ ਪਹਿਲਾ ਪੜਾਅ 15 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਜਾਵੇਗਾ ਅਤੇ ਮੀਟਿੰਗ ਦਾ ਦੂਜਾ ਪੜਾਅ 8 ਮਾਰਚ ਤੋਂ ਸ਼ੁਰੂ ਹੋਵੇਗਾ।

ਦੱਸ ਦੇਈਏ ਕਿ ਪਿਛਲੇ ਮਾਨਸੂਨ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਸੰਸਦ ਦੇ ਦੋਵੇਂ ਸਦਨ ਵੱਖ-ਵੱਖ ਸ਼ਿਫਟਾਂ ਵਿੱਚ ਇਕੱਠੇ ਹੋਣਗੇ । ਰਾਜ ਸਭਾ ਦੁਪਹਿਰ ਨੂੰ ਬੈਠੇਗੀ, ਜਦਕਿ ਲੋਕ ਸਭਾ ਦੀ ਬੈਠਕ ਸ਼ਾਮ 4 ਵਜੇ ਤੋਂ 9 ਵਜੇ ਤੱਕ ਹੋਵੇਗੀ। ਇਹ ਕਦਮ ਕੋਵਿਡ-19 ਦੇ ਮੱਦੇਨਜ਼ਰ ਸਿਹਤ ਉਪਰਾਲਿਆਂ ਤਹਿਤ ਚੁੱਕਿਆ ਗਿਆ ਹੈ।

ਇਹ ਵੀ ਦੇਖੋ: ਅੱਜ ਦਿੱਲੀ ਕਿਸਾਨਾਂ ਦੀ ਪਹਿਲਾਂ ਪੁਲਿਸ ਤੇ ਫਿਰ ਕੇਂਦਰੀ ਮੰਤੀਆਂ ਨਾਲ ਮੀਟਿੰਗ, 26 ਨੇੜੇ ਐ ਕੀ ਨਿਕਲੇਗਾ ਹੱਲ ?

The post Budget session of Parliament: 30 ਜਨਵਰੀ ਨੂੰ ਹੋਵੇਗੀ ਸਰਬ ਪਾਰਟੀ ਬੈਠਕ, PM ਮੋਦੀ ਕਰਨਗੇ ਪ੍ਰਧਾਨਗੀ appeared first on Daily Post Punjabi.