chaduni announced making new political party Archives - Daily Post Punjabi

ਪੰਜਾਬ ਦੀ ਰਾਜਨੀਤੀ ‘ਚ ਇਕ ਹੋਰ ਧਮਾਕਾ, ਚੜੂਨੀ ਬੋਲੇ- ‘117 ਸੀਟਾਂ ‘ਤੇ ਖੜ੍ਹੇ ਕਰਾਂਗੇ ਕਿਸਾਨ’
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ 2022 ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਚੜੂਨੀ ਨੇ ਆਪਣੇ ਪਹਿਲਾ ਵਾਲੇ ਬਿਆਨ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀਆਂ ਤਿਆਰੀਆਂ ਕਰ ਰਹੇ ਹਨ।

chaduni announced making new political party

ਐਤਵਾਰ ਨੂੰ ਬਠਿੰਡਾ ਤੋਂ ਸਮੇਂ ਹਾਜੀ ਰਤਨ ਵਿਖੇ ਇੱਕ ਪੈਟਰੋਲ ਪੰਪ ‘ਤੇ ਕੁੱਝ ਸਮੇਂ ਲਈ ਰੁਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਨਵੀਂ ਪਾਰਟੀ ਬਣਾ ਕੇ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨਗੇ। ਚੜੂਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦਾ ਉਮੀਦਵਾਰ ਉਹ ਹੋਵੇਗਾ ਜੋ ਕਿਸਾਨ ਹੈ।

ਇਹ ਵੀ ਪੜ੍ਹੋ : ਟਾਟਾ ਦੇ ਹੱਥ ‘ਚ ਜਾਣ ਤੋਂ ਪਹਿਲਾਂ Air India ਦਾ ਪੰਜਾਬ ਨੂੰ ਝਟਕਾ, ਨੰਦੇੜ ਸਾਹਿਬ ਸਣੇ ਇਹ ਉਡਾਣਾਂ ਬੰਦ

ਇਸ ਤੋਂ ਪਹਿਲਾ ਵੀ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ 2022 ਤੇ ਬੋਲਦਿਆਂ ਕਿਹਾ ਸੀ ਕਿ ਜਿਸ ਦੀ ਵੋਟ ਉਸ ਦਾ ਰਾਜ ਹੋਣਾ ਚਾਹੀਦਾ ਹੈ। ਸੱਤਾ ਨੇ ਸਾਡੀ ਦੇਸ਼ ਦੀ ਰਾਜਨੀਤੀ ਨੂੰ ਇਸ ਤਰ੍ਹਾਂ ਗੰਦਾ ਕਰ ਦਿੱਤਾ ਹੈ ਕਿ ਕਿ ਗ਼ਰੀਬ ਹੋਰ ਗ਼ਰੀਬ ਹੋ ਰਿਹਾ ਹੈ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਦੇਸ਼ ਦਾ ਭਾਵੇਂ ਖੇਤੀ ਦਾ ਵਪਾਰ ਹੋਵੇ ਉਹ ਵੀ ਕਾਰਪੋਰੇਟ ਘਰਾਣੇ ਨੂੰ ਦਿੱਤਾ ਜਾ ਰਿਹਾ ਹੈ। ਭਾਵੇਂ ਉਹ ਬਾਜ਼ਾਰ ਦਾ ਕਾਰਪੋਰੇਟ ਹੈ। ਸਾਰੀ ਪ੍ਰਾਪਰਟੀ ਕਾਰਪੋਰੇਟਾਂ ਨੂੰ ਵੇਚੀ ਜਾ ਰਹੀ ਹੈ। ਜਿਸ ਦਾ ਮਤਲਬ ਹੈ ਕਿ ਪੈਸੇ ਤੋ ਸੱਤਾ ਸੱਤੇ ਤੋਂ ਪੈਸਾ ਦਾ ਰਿਵਾਜ ਚੱਲ ਰਿਹਾ ਹੈ। ਅੱਜ ਅੱਧੇ ਰਾਜਾਂ ਦੇ ਮੈਂਬਰ ਕਈ ਵੱਡੀ ਕੰਪਨੀਆਂ ਦੇ ਮਾਲਕ ਹਨ। ਜਿਸ ਦੇ ਚਲਦਿਆਂ ਆਪਣੀ ਮਨਮਰਜ਼ੀ ਨਾਲ ਕਾਨੂੰਨ ਬਣਾਏ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ-:

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਪੰਜਾਬ ਦੀ ਰਾਜਨੀਤੀ ‘ਚ ਇਕ ਹੋਰ ਧਮਾਕਾ, ਚੜੂਨੀ ਬੋਲੇ- ‘117 ਸੀਟਾਂ ‘ਤੇ ਖੜ੍ਹੇ ਕਰਾਂਗੇ ਕਿਸਾਨ’ appeared first on Daily Post Punjabi.