Tag: chairperson reply
-

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਡੇਰੇ ਦਾ ਜਵਾਬ: ਰਾਮ ਰਹੀਮ ਖਿਲਾਫ ਵਿਰੋਧੀ ਅਨਸਰਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼
ਡੇਰਾ ਸੱਚਾ ਸੌਦਾ ਮੈਨੇਜਮੈਂਟ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਜਵਾਬ ਦਿੱਤਾ ਹੈ। ਡੇਰੇ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਕਿਸੇ ਵੀ ਸਤਸੰਗੀ (ਪ੍ਰੇਮੀ) ਨੇ ਮਾਲੀਵਾਲ ਨੂੰ ਧਮਕੀ ਨਹੀਂ ਦਿੱਤੀ ਹੈ। ਕੁਝ ਲੋਕ ਡੇਰਾ ਸੱਚਾ ਸੌਦਾ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।…