Challa Mudke Ni Aaya Archives - Daily Post Punjabi

ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜਕੇ ਨੀ ਆਇਆ’ ਦਾ ਟ੍ਰੇਲਰ ਹੋਇਆ ਰਿਲੀਜ਼
Challa Mudke Ni Aaya: ਪੰਜਾਬੀ ਗਾਇਕ ਤੇ ਐਕਟਰ ਅਮਰਿੰਦਰ ਗਿੱਲ ਅਜਿਹੇ ਕਲਾਕਾਰ ਨੇ ਜੋ ਕਿ ਬਹੁਤ ਹੀ ਘੱਟ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦੇ ਹਨ ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਅਤੇ ਫ਼ਿਲਮਾਂ ਦੀ ਉਡੀਕ ਕਰਦੇ ਰਹਿੰਦੇ ਹਨ। ਅਮਰਿੰਦਰ ਗਿੱਲ ਦੇ ਫੈਨਸ ਦਾ ਇੰਤਜ਼ਾਰ ਦਾ ਅੱਜ ਖਤਮ ਹੋ ਗਿਆ ਹੈ। ਲੰਬੇ ਸਮੇਂ ਤੋਂ ਇੰਤਜ਼ਾਰ ਕੀਤੀ ਜਾਣ ਵਾਲੀ ਪੰਜਾਬੀ ਫਿਲਮ ‘ਛੱਲਾ ਮੁੜਕੇ ਨੀ ਆਇਆ’ ਦਾ ਟ੍ਰੇਲਰ ਆਖਰਕਾਰ ਰਿਲੀਜ਼ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫਿਲਮ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 29 ਜੁਲਾਈ, 2022 ਨੂੰ ਰਿਲੀਜ਼ ਹੋਵੇਗੀ।

Challa Mudke Ni Aaya

ਇਸ ਫਿਲਮ ਨੇ ਅੰਬਰਦੀਪ ਸਿੰਘ ਤੇ ਅਮਰਿੰਦਰ ਗਿੱਲ ਨੂੰ ਇਕੱਠੇ ਲਿਆਉਂਦਾ ਹੈ। ਫਿਲਮ ਦੀ ਸਕ੍ਰਿਪਟ ਅੰਬਰਦੀਪ ਸਿੰਘ ਨੇ ਲਿਖੀ ਹੈ। ਦੱਸਣਯੋਗ ਹੈ ਕਿ ਕਿ ਅੰਬਰਦੀਪ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਲੇਖਕਾਂ ਚੋਂ ਇੱਕ ਹੈ ਤੇ ਉਸ ਦੀ ਕਲਮ ਨੇ ਹਮੇਸ਼ਾ ਸ਼ਾਨਦਾਰ ਕਹਾਣੀਆਂ ਲੋਕਾਂ ਸਾਹਮਣੇ ਪੇਸ਼ ਕੀਤੀਆਂ ਹਨ।

ਪ੍ਰਸ਼ੰਸਕ ਇਸ ਖ਼ਬਰ ਤੋਂ ਬਾਅਦ ਬਹੁਤ ਹੀ ਜ਼ਿਆਦਾ ਉਤਸੁਕ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਉੱਤੇ ਇੱਕ ਵੱਡਾ ਜਿਹਾ ਪਾਣੀ ਵਾਲਾ ਜ਼ਹਾਜ ਨਜ਼ਰ ਆ ਰਿਹਾ ਹੈ। ਪੋਸਟਰ ਤੋਂ ਹੀ ਲੱਗ ਰਿਹਾ ਹੈ ਕਿ ਫ਼ਿਲਮ ਦੀ ਕਹਾਣੀ ਬਹੁਤ ਹੀ ਦਿਲਚਸਪ ਹੋਵੇਗੀ। ਅਜੇ ਫ਼ਿਲਮ ਦੀ ਸਟਾਰ ਕਾਸਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ‘ਚ ਇਸ ਫ਼ਿਲਮ ਦੇ ਨਾਲ ਜੁੜੀ ਹੋਰ ਜਾਣਕਾਰੀ ਅਸੀਂ ਜਲਦੀ ਹੈ ਲੈ ਕੇ ਆਵਾਂਗੇ।

The post ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜਕੇ ਨੀ ਆਇਆ’ ਦਾ ਟ੍ਰੇਲਰ ਹੋਇਆ ਰਿਲੀਜ਼ appeared first on Daily Post Punjabi.

ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜਕੇ ਨੀ ਆਇਆ’ ਦਾ ਪਹਿਲਾ ਪੋਸਟਰ ਹੋਇਆ ਰਿਲੀਜ਼
Challa Mudke Ni Aaya: ਪੰਜਾਬੀ ਗਾਇਕ ਤੇ ਐਕਟਰ ਅਮਰਿੰਦਰ ਗਿੱਲ ਅਜਿਹੇ ਕਲਾਕਾਰ ਨੇ ਜੋ ਕਿ ਬਹੁਤ ਹੀ ਘੱਟ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦੇ ਹਨ ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਅਤੇ ਫ਼ਿਲਮਾਂ ਦੀ ਉਡੀਕ ਕਰਦੇ ਰਹਿੰਦੇ ਹਨ। ਅਮਰਿੰਦਰ ਗਿੱਲ ਦੇ ਫੈਨਸ ਦਾ ਇੰਤਜ਼ਾਰ ਦਾ ਅੱਜ ਖਤਮ ਹੋ ਗਿਆ ਹੈ। ਲੰਬੇ ਸਮੇਂ ਤੋਂ ਇੰਤਜ਼ਾਰ ਕੀਤੀ ਜਾਣ ਵਾਲੀ ਪੰਜਾਬੀ ਫਿਲਮ ‘ਛੱਲਾ ਮੁੜਕੇ ਨੀ ਆਇਆ’ ਪੋਸਟਰ ਆਖਰਕਾਰ ਅੱਜ ਰਿਲੀਜ਼ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫਿਲਮ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 29 ਜੁਲਾਈ, 2022 ਨੂੰ ਰਿਲੀਜ਼ ਹੋਵੇਗੀ।

Challa Mudke Ni Aaya

ਇਸ ਫਿਲਮ ਨੇ ਅੰਬਰਦੀਪ ਸਿੰਘ ਤੇ ਅਮਰਿੰਦਰ ਗਿੱਲ ਨੂੰ ਇਕੱਠੇ ਲਿਆਉਂਦਾ ਹੈ। ਫਿਲਮ ਦੀ ਸਕ੍ਰਿਪਟ ਅੰਬਰਦੀਪ ਸਿੰਘ ਨੇ ਲਿਖੀ ਹੈ। ਦੱਸਣਯੋਗ ਹੈ ਕਿ ਕਿ ਅੰਬਰਦੀਪ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਲੇਖਕਾਂ ਚੋਂ ਇੱਕ ਹੈ ਤੇ ਉਸ ਦੀ ਕਲਮ ਨੇ ਹਮੇਸ਼ਾ ਸ਼ਾਨਦਾਰ ਕਹਾਣੀਆਂ ਲੋਕਾਂ ਸਾਹਮਣੇ ਪੇਸ਼ ਕੀਤੀਆਂ ਹਨ।

ਪ੍ਰਸ਼ੰਸਕ ਇਸ ਖ਼ਬਰ ਤੋਂ ਬਾਅਦ ਬਹੁਤ ਹੀ ਜ਼ਿਆਦਾ ਉਤਸੁਕ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਉੱਤੇ ਇੱਕ ਵੱਡਾ ਜਿਹਾ ਪਾਣੀ ਵਾਲਾ ਜ਼ਹਾਜ ਨਜ਼ਰ ਆ ਰਿਹਾ ਹੈ। ਪੋਸਟਰ ਤੋਂ ਹੀ ਲੱਗ ਰਿਹਾ ਹੈ ਕਿ ਫ਼ਿਲਮ ਦੀ ਕਹਾਣੀ ਬਹੁਤ ਹੀ ਦਿਲਚਸਪ ਹੋਵੇਗੀ। ਅਜੇ ਫ਼ਿਲਮ ਦੀ ਸਟਾਰ ਕਾਸਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ‘ਚ ਇਸ ਫ਼ਿਲਮ ਦੇ ਨਾਲ ਜੁੜੀ ਹੋਰ ਜਾਣਕਾਰੀ ਅਸੀਂ ਜਲਦੀ ਹੈ ਲੈ ਕੇ ਆਵਾਂਗੇ।

The post ਅਮਰਿੰਦਰ ਗਿੱਲ ਦੀ ਨਵੀਂ ਫਿਲਮ ‘ਛੱਲਾ ਮੁੜਕੇ ਨੀ ਆਇਆ’ ਦਾ ਪਹਿਲਾ ਪੋਸਟਰ ਹੋਇਆ ਰਿਲੀਜ਼ appeared first on Daily Post Punjabi.